Punjab
Sri Muktsar Sahib News: ਲੋਕਾਂ ਨੂੰ ਮਿਲ ਰਿਹਾ ਦੂਸ਼ਿਤ ਪਾਣੀ, 73 ਫੀਸਦ ਸੈਂਪਲ ਹੋਏ ਫੇਲ੍ਹ
ਸਿਹਤ ਵਿਭਾਗ ਵੱਲੋਂ ਪਾਣੀ ਨੂੰ ਫਿਲਟਰ ਕਰਕੇ ਪੀਣ ਦੀ ਹਦਾਇਤ
Punjab Weather Update: ਪੰਜਾਬ ਵਿਚ ਚੜ੍ਹਦੀ ਸਵੇਰ ਛਾਏ ਕਾਲੇ ਬੱਦਲ, ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ
Punjab Weather Update: ਪਟਿਆਲਾ ਵਿੱਚ ਕੁੱਝ ਇਲਾਕਿਆਂ ਵਿੱਚ ਮੀਂਹ ਪਿਆ ਹੈ।
Punjab News: NDPS ਮਾਮਲਿਆਂ ਨੂੰ ਲੈ ਕੇ ਹਾਈਕੋਰਟ ਸਖ਼ਤ, ਪੰਜਾਬ ਪੁਲਿਸ ਨੂੰ ਸਖ਼ਤੀ ਕਰਨ ਦੇ ਦਿੱਤੇ ਹੁਕਮ
NDPS ਕੇਸਾਂ ਦੀ ਜਾਂਚ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਪੰਜਾਬ ਦੇ ਸਮੂਹ ਐਸ.ਐਸ.ਪੀਜ਼ ਨੂੰ ਜ਼ਰੂਰੀ ਹਦਾਇਤਾਂ ਜਾਰੀ
Panthak News: 328 ਪਾਵਨ ਸਰੂਪਾਂ ਦੇ ਇਨਸਾਫ਼ ਦੀ ਗੱਲ ਨਾ ਕਰਨ ਵਾਲੇ ਪੰਥਕ ਕਿਵੇਂ ਹੋ ਸਕਦੇ ਨੇ ?: ਭਾਈ ਵਡਾਲਾ
Panthak News: 328 ਪਾਵਨ ਸਰੂਪਾਂ ਦੇ ਇਨਸਾਫ਼ ਲਈ ਹਾਅ ਦਾ ਨਾਹਰਾ ਮਾਰਦਿਆਂ ਮੂਲ ਮੰਤਰ ਗੁਰ ਮੰਤਰ ਚੌਪਈ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ।
Ghugrana Suicide News: ਕਰਜ਼ੇ ਤੋਂ ਤੰਗ ਆ ਕੇ ਪ੍ਰਵਾਰ ਦੇ ਤਿੰਨ ਜੀਆਂ ਨੇ ਰੇਲ ਗੱਡੀ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ
Ghugrana Suicide News: ਸੁਖਪਾਲ ਸਿੰਘ (35), ਪਤਨੀ ਸੁਖਦੀਪ ਕੌਰ (32) ਅਤੇ ਪੁੱਤਰ ਬਲਜੋਤ ਸਿੰਘ (9) ਵਜੋਂ ਹੋਈ ਪਹਿਚਾਣ
Ramanjit Romi: ਰਮਨਜੀਤ ਰੋਮੀ ਨੂੰ ਪੰਜਾਬ ਲੈ ਕੇ ਆਈ ਪੁਲਿਸ, ਸਵੇਰੇ ਸਾਢੇ 3 ਵਜੇ ਕੋਰਟ ਅੱਗੇ ਕੀਤਾ ਪੇਸ਼, ਨਿਆਂਇਕ ਹਿਰਾਸਤ 'ਚ ਭੇਜਿਆ
Ramanjit Romi: ਸਵੇਰੇ 3:30 ਵਜੇ ਨਾਭਾ 'ਚ ਡਿਊਟੀ ਮੈਜਿਸਟਰੇਟ ਦੇ ਅੱਗੇ ਕੀਤਾ ਪੇਸ਼
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (23 ਅਗਸਤ 2024)
Ajj da Hukamnama Sri Darbar Sahib: ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ,ਸਥਾਨਕ ਸਰਕਾਰਾਂ ਮੰਤਰੀ ਨੇ ਅਫਸਰਾਂ ਨੂੰ ਦਿੱਤੇ ਨਿਰਦੇਸ਼
ਸ਼ਹਿਰਾਂ ਵਿੱਚ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ
ਪਿੰਡਾਂ ’ਚੋਂ ਦੂਜੇ ਸੂਬਿਆਂ ਦੇ ਮਜ਼ਦੂਰਾਂ ਨੂੰ ਕੱਢਣ ਲੱਗੇ ਤਾਂ ਫ਼ਸਲ ਦੀ ਕਟਾਈ ਕੌਣ ਕਰੇਗਾ : ਹਾਈ ਕੋਰਟ
ਕਿਸਾਨ ਅਤੇ ਮਜ਼ਦੂਰ ਇਕੱਠੇ ਕੰਮ ਕਰਦੇ ਹਨ- ਹਾਈਕੋਰਟ
Punjab News : ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਪੰਜਾਬ ਲਿਆਈ
ਡੀਜੀਪੀ ਗੌਰਵ ਯਾਦਵ ਨੇ ਇਸ ਬੇਮਿਸਾਲ ਅੰਤਰਰਾਸ਼ਟਰੀ ਕਾਰਵਾਈ ਨੂੰ ਅੰਜਾਮ ਦੇਣ ਲਈ ਏਜੀਟੀਐਫ ਪੰਜਾਬ ਦੀ ਕੀਤੀ ਸ਼ਲਾਘਾ