Punjab
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (23 ਅਗਸਤ 2024)
Ajj da Hukamnama Sri Darbar Sahib: ਗੂਜਰੀ ਮਹਲਾ ੧ ॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ,ਸਥਾਨਕ ਸਰਕਾਰਾਂ ਮੰਤਰੀ ਨੇ ਅਫਸਰਾਂ ਨੂੰ ਦਿੱਤੇ ਨਿਰਦੇਸ਼
ਸ਼ਹਿਰਾਂ ਵਿੱਚ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਲਈ ਕਿਹਾ
ਪਿੰਡਾਂ ’ਚੋਂ ਦੂਜੇ ਸੂਬਿਆਂ ਦੇ ਮਜ਼ਦੂਰਾਂ ਨੂੰ ਕੱਢਣ ਲੱਗੇ ਤਾਂ ਫ਼ਸਲ ਦੀ ਕਟਾਈ ਕੌਣ ਕਰੇਗਾ : ਹਾਈ ਕੋਰਟ
ਕਿਸਾਨ ਅਤੇ ਮਜ਼ਦੂਰ ਇਕੱਠੇ ਕੰਮ ਕਰਦੇ ਹਨ- ਹਾਈਕੋਰਟ
Punjab News : ਪੰਜਾਬ ਪੁਲਿਸ ਨੇ ਨਾਭਾ ਜੇਲ੍ਹ ਬ੍ਰੇਕ ਦੇ ਮਾਸਟਰਮਾਈਂਡ ਰਮਨਜੀਤ ਰੋਮੀ ਨੂੰ ਪੰਜਾਬ ਲਿਆਈ
ਡੀਜੀਪੀ ਗੌਰਵ ਯਾਦਵ ਨੇ ਇਸ ਬੇਮਿਸਾਲ ਅੰਤਰਰਾਸ਼ਟਰੀ ਕਾਰਵਾਈ ਨੂੰ ਅੰਜਾਮ ਦੇਣ ਲਈ ਏਜੀਟੀਐਫ ਪੰਜਾਬ ਦੀ ਕੀਤੀ ਸ਼ਲਾਘਾ
Faridkot News : ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼, ਫਰੀਦਕੋਟ, ਇੰਟਰਨੈਸ਼ਨਲ ਗ੍ਰੀਨ ਯੂਨੀਵਰਸਿਟੀ ਅਵਾਰਡ 2024 ਨਾਲ ਸਨਮਾਨਿਤ
Faridkot News : ਇਹ ਪ੍ਰਸ਼ੰਸਾ ਵਾਤਾਵਰਣ ਨੂੰ ਉਤਸ਼ਾਹਿਤ ਕਰਨ ’ਚ ਯੂਨੀਵਰਸਿਟੀ ਦੇ ਸ਼ਾਨਦਾਰ ਯਤਨਾਂ ਨੂੰ ਦਿੰਦੀ ਹੈ ਮਾਨਤਾ
Punjab News : ਭਾਜਪਾ ਦੀ ਸੋਚ ਦਲਿਤ ਵਿਰੋਧੀ, ਉਹ ਸਾਲਾਂ ਤੋਂ ਰਿਜ਼ਰਵੇਸ਼ਨ ਖਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ : ਆਪ
2018 ਵਿੱਚ ਯੂ.ਪੀ.ਐੱਸ.ਸੀ. ਨੂੰ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਕਈ ਵਾਰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਲੇਟਰਲ ਐਂਟਰੀ ਲਈ ਘੱਟੋ-ਘੱਟ 50 ਅਸਾਮੀਆਂ ਰਿਜ਼ਰਵ ਰੱਖੇ : ਟੀਨੂੰ
Amritsar News : ਦੋਹਾ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਕੋਲ ਰੱਖਣਾ ਵੱਡਾ ਨਿਰਾਦਰ : ਐਡਵੋਕੇਟ ਧਾਮੀ
ਵਿਦੇਸ਼ ਮੰਤਰੀ ਤੇ ਭਾਰਤੀ ਅੰਬੈਸਡਰ ਨੂੰ ਪੱਤਰ ਲਿਖ ਕੇ ਪਾਵਨ ਸਰੂਪਾਂ ਨੂੰ ਸਤਿਕਾਰ ਸਹਿਤ ਨੇੜਲੇ ਗੁਰਦੁਆਰਾ ਸਾਹਿਬ ਵਿਖੇ ਸੁਭਾਇਮਾਨ ਕਰਵਾਉਣ ਦੀ ਕੀਤੀ ਮੰਗ
Khanna News: ਮੰਤਰੀ ਅਮਨ ਅਰੋੜਾ ਨੇ ਖੰਨਾ ਦੇ ਮੰਦਿਰ 'ਚ ਹੋਈ ਚੋਰੀ ਦੇ ਮਾਮਲੇ ਨੂੰ ਤੇਜ਼ੀ ਨਾਲ ਸੁਲਝਾਉਣ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ
ਪੰਜਾਬ ਪੁਲਿਸ ਅਫ਼ਸਰ ਐਸ.ਐਸ.ਪੀ ਖੰਨਾ ਅਸ਼ਵਨੀ ਗੋਟਿਆਲ ਨੇ ਇਸ ਮਾਮਲੇ ਵਿੱਚ ਕੁਸ਼ਲਤਾ ਨਾਲ ਕੀਤਾ ਕੰਮ; ਅਮਨ ਅਰੋੜਾ
Nabha jail break case:ਨਾਭਾ ਜੇਲ੍ਹ ਬਰੇਕ ਕਾਂਡ ਦਾ ਮਾਸਟਰਮਾਈਂਡ ਰਮਨਜੀਤ ਸਿੰਘ ਰੋਮੀ ਪਹੁੰਚਿਆ ਦਿੱਲੀ, ਹੁਣ ਹੋਣਗੇ ਵੱਡੇ ਖੁਲਾਸੇ
ਵੱਖ-ਵੱਖ ਕੇਸਾਂ ਵਿੱਚ ਲੋੜੀਂਦਾ ਸੀ ਰਮਨਜੀਤ ਸਿੰਘ ਰੋਮੀ
Assam: ਇੱਥੇ ਕੋਈ ਕਾਜ਼ੀ ਨਹੀਂ, ਸਰਕਾਰ ਕਰੇਗੀ ਮੁਸਲਿਮ ਵਿਆਹ ਰਜਿਸਟਰ, ਜਾਣੋ ਬਿੱਲ ਦੀਆਂ ਸਾਰੀਆਂ ਵਿਵਸਥਾਵਾਂ
ਹੁਣ ਕਾਜ਼ੀ ਲੋਕ ਮੁਸਲਿਮ ਵਿਆਹ ਰਜਿਸਟਰ ਨਹੀਂ ਕਰਵਾ ਸਕਣਗੇ।