Punjab
Punjab News : ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਜੰਗੀ ਵਿਧਵਾਵਾਂ ਤੇ JCOs ਦੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ
Punjab News :ਪਹਿਲੇ ਪੜਾਅ ਤਹਿਤ ਸੇਵਾ ਨਿਭਾਅ ਰਹੇ ਅਤੇ ਸੇਵਾਮੁਕਤ ਫੌਜੀਆਂ ਦੇ 240 ਆਸ਼ਰਿਤਾਂ ਨੂੰ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ
Punjab News : ਡਾ. ਬਲਜੀਤ ਕੌਰ ਨੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਲਈ "ਆਰੰਭ" ਪ੍ਰੋਗਰਾਮ ਦੀ ਕੀਤੀ ਸ਼ੁਰੂਆਤ
'ਆਰੰਭ' ਪ੍ਰੋਗਰਾਮ ਬੱਚਿਆਂ ਦੀ ਮੁੱਢਲੀ ਸਿੱਖਿਆ ਲਈ ਮਾਪਿਆਂ ਅਤੇ ਭਾਈਚਾਰਿਆਂ ਨੂੰ ਸ਼ਾਮਲ ਕਰਕੇ ਆਂਗਣਵਾੜੀਆਂ ਵਿੱਚ ਜਾਣ ਵਾਲੇ ਛੋਟੇ ਬੱਚਿਆਂ ਦੇ ਸੰਪੂਰਨ ਵਿਕਾਸ 'ਤੇ ਧਿਆਨ ਕੇਂਦਰਿਤ
Assembly elections: ਜੰਮੂ-ਕਸ਼ਮੀਰ ਚੋਣਾਂ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਚੋਣ ਕਮਿਸ਼ਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਰਾਜਾ ਵੜਿੰਗ ਨੇ ਮੋਦਾਨੀ ਮਹਾ ਘੋਟਾਲਾ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਜੇਪੀਸੀ ਜਾਂਚ ਅਤੇ ਸੇਬੀ ਦੇ ਪ੍ਰਧਾਨ ਦੇ ਅਸਤੀਫ਼ੇ ਦੀ ਕੀਤੀ ਮੰਗ
ਭਾਜਪਾ ਅਡਾਨੀ ਦੀ ਤਰੱਕੀ ਨੂੰ ਯਕੀਨੀ ਬਣਾਉਣ ਵਾਲੀ ਮੱਧ ਵਰਗ ਦਾ ਕਰ ਰਹੀ ਨੁਕਸਾਨ : ਰਾਜਾ ਵੜਿੰਗ
Mohali News: ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਨੇ ਆਲੀਸ਼ਾਨ ਏਅਰ ਕੰਡੀਸ਼ਨਡ ਬੱਸ ਭੇਂਟ ਕੀਤੀ
Mohali News:ਦਾਨੀ ਸੱਜਣ ਵਲੋਂ ਬੱਸ ਵਿੱਚ ਬਹੁਤ ਵੱਡੀ ਪਾਲਕੀ ਸਾਹਿਬ ਵੀ ਲਗਵਾਈ ਹੋਈ ਹੈ।
Gold Price Updates: ਸੋਨਾ-ਚਾਂਦੀ ਹੋਇਆ ਸਸਤਾ, ਜਲਦੀ ਕਰੋ ਖਰੀਦਦਾਰੀ, ਜਾਣੋ ਆਪਣੇ ਨਵੇਂ ਰੇਟ
ਚਾਂਦੀ 130 ਰੁਪਏ ਡਿੱਗ ਕੇ 84,783 ਰੁਪਏ ਪ੍ਰਤੀ ਕਿਲੋਗ੍ਰਾਮ
ਸੰਤ ਸੀਚੇਵਾਲ ਵੱਲੋਂ MC ਤੇ PPCB ਨੂੰ ਬੁੱਢਾ ਦਰਿਆ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਡੇਅਰੀਆਂ 'ਤੇ ਵਾਤਾਵਰਣ ਮੁਆਵਜ਼ਾ ਲਗਾਉਣ ਦੇ ਹੁਕਮ ਜਾਰੀ
ਜੋ ਬੁੱਢੇ ਦਰਿਆ ਵਿੱਚ ਪਸ਼ੂਆਂ ਦਾ ਗੋਬਰ ਸੁੱਟ ਕੇ ਪ੍ਰਦੂਸ਼ਿਤ ਕਰ ਰਹੀਆਂ ਹਨ
Chanewal News: ਸਾਊਦੀ ਅਰਬ ਵਿਚ ਪੰਜਾਬੀ ਟਰੱਕ ਡਰਾਈਵਰ ਦੀ ਹੋਈ ਮੌਤ
Chanewal News: ਰੋਜ਼ੀ ਰੋਟੀ ਲਈ 7 ਸਾਲ ਤੋਂ ਵਿਦੇਸ਼ ਰਹਿ ਰਿਹਾ ਸੀ ਮ੍ਰਿਤਕ
Punjab Congress: ਚੰਡੀਗੜ੍ਹ 'ਚ ਪੰਜਾਬ ਕਾਂਗਰਸ ਵੱਲੋਂ ਕੇਦਰ ਖਿਲਾਫ਼ ਰੋਸ ਪ੍ਰਦਰਸ਼ਨ
ਕਾਂਗਰਸ ਪਾਰਟੀ ਵੱਲੋਂ ਸੇਬੀ ਦੇ ਮੁਖੀ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ
Punjab News : 15 ਸਾਲ ਦੀ ਮਿਆਦ ਪੂਰੀ ਕਰ ਚੁੱਕੇ ਨਿਜੀ ਵਾਹਨਾਂ ਦੇ ਚਾਲਕਾਂ ਨੂੰ ਪੰਜਾਬ ਸਰਕਾਰ ਦੀ ਵੱਡੀ ਰਾਹਤ
ਇਨਵਾਇਰਮੈਂਟ ਟੈਕਸ ਅਦਾ ਕਰਕੇ ਚਲਾ ਸਕਣਗੇ ਆਪਣੀ ਗੱਡੀਆਂ