Punjab
Kisan Andolan : ਕਿਸਾਨਾਂ ਵੱਲੋਂ 31 ਅਗਸਤ ਨੂੰ ਸ਼ੰਭੂ ਬਾਰਡਰ ’ਤੇ ਕੀਤਾ ਜਾਵੇਗਾ ਵੱਡਾ ਇਕੱਠ , ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ ਐਲਾਨ
ਸ਼ੰਭੂ ਬਾਰਡਰ ’ਤੇ ਬੈਠਿਆਂ ਨੂੰ 31 ਅਗਸਤ ਨੂੰ 200 ਦਿਨ ਹੋ ਜਾਣਗੇ
Punjab News : 'ਆਮ ਆਦਮੀ ਪਾਰਟੀ ਨੇ ਡਾਕਟਰਾਂ ਦੇ ਪ੍ਰਦਰਸ਼ਨ ਦਾ ਕੀਤਾ ਸਮਰਥਨ ,ਕਿਹਾ -ਮਹਿਲਾ ਡਾਕਟਰਾਂ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ
ਸਿਹਤ ਮੰਤਰੀ ਡਾ.ਬਲਬੀਰ ਸਿੰਘ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅਤੇ ਡਾ.ਇੰਦਰਵੀਰ ਸਿੰਘ ਨਿੱਝਰ ਅੰਮ੍ਰਿਤਸਰ ਮੈਡੀਕਲ ਕਾਲਜ ਪ੍ਰਦਰਸ਼ਨ 'ਚ ਹਿੱਸਾ ਲੈਣ ਪਹੁੰਚੇ
Faridkot News : ਸਿੱਖਾਂ ਵਿਰੁੱਧ ਭੜਕਾਹਟ ਪੈਦਾ ਕਰਨ ਵਾਲੀ ਫ਼ਿਲਮ ਉੱਪਰ ਰੋਕ ਲੱਗੇ : ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ
ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ
Moga News : ਛੁੱਟੀ 'ਤੇ ਆਏ ਫ਼ੌਜੀ ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ,ਰਾਜਸਥਾਨ 'ਚ ਸੀ ਤਾਇਨਾਤ
ਅੱਜ ਸ਼ਹੀਦ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ
Punjab Govt Office Timings : ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਇੰਨੇ ਵਜੇ ਖੁੱਲਣਗੇ ਦਫ਼ਤਰ
ਰੱਖੜੀ ਮੌਕੇ ਸਵੇਰੇ 11 ਵਜੇ ਖੁੱਲ੍ਹਣਗੇ ਸਰਕਾਰੀ ਦਫ਼ਤਰ
ਪੁਜਾਰੀਆਂ ਦੇ ਸਾਹਮਣੇ ਹਿੱਕ ਡਾਹ ਕੇ ਖੜਨ ਵਾਲੇ ਇਹ ਹਨ ਸਰਦਾਰ ਜੋਗਿੰਦਰ ਸਿੰਘ ਸਪੋਕਸਮੈਨ
"ਮੈਂ ਦੇਖ ਕੇ ਹੈਰਾਨ ਕਿ ਇਸ ਬੰਦੇ ਨੂੰ ਮੌਤ ਦਾ ਕੋਈ ਡਰ ਭੈਆ ਨਹੀਂ।"
Bhatinda News : ਪੁਲਿਸ ਹਿਰਾਸਤ ’ਚੋਂ ਫਰਾਰ ਹੋਇਆ ਗੰਭੀਰ ਧਾਰਾਵਾਂ ਤਹਿਤ ਮੁਲਜ਼ਮ ਨਾਮਜ਼ਦ
Bhatinda News : ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਪੇਸ਼ ਕਰਨ ਲਿਆਈ ਪੁਲਿਸ ਟੀਮ ਨੂੰ ਚਕਮਾ ਦੇ ਹੋਇਆ ਫ਼ਰਾਰ
Sri Muktsar Sahib News : ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ 20 ਤੋਂ 22 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ : ਡਿਪਟੀ ਕਮਿਸ਼ਨਰ
'ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ'
Punjab News : CM ਭਗਵੰਤ ਮਾਨ ਵੱਲੋਂ ਮੋਹਾਲੀ ‘ਚ ਇੰਟਰਨੈਸ਼ਨਲ ਹਾਕੀ ਸਟੇਡੀਅਮ ਬਣਾਉਣ ਦਾ ਐਲਾਨ
ਕਿਹਾ -ਅਸੀਂ ਜਲਦੀ ਹੀ ਕੇਂਦਰੀ ਸਪੋਰਟਸ ਮੰਤਰਾਲੇ ਅਤੇ ਉੱਚ ਅਧਿਕਾਰੀਆਂ ਨਾਲ ਇਸ ਸਬੰਧੀ ਮੀਟਿੰਗ ਕਰਾਂਗੇ
Desi Ghee for Cooking: ਕੀ ਦੇਸੀ ਘਿਓ 'ਚ ਖਾਣਾ ਸਿਹਤ ਲਈ ਫਾਇਦੇਮੰਦ ਹੈ? ਜਾਣੋ
ਦੇਸੀ ਘਿਓ ਖਾਣ ਦੇ ਅਦਭੁੱਤ ਫਾਇਦੇ ਹੁੰਦੇ ਹਨ।