Punjab
Ludhiana 'ਚ ਪੀਐਸਪੀਸੀਐਲ ਦੇ ਕਰਮਚਾਰੀ ਅੱਜ ਤੋਂ ਤਿੰਨ ਦਿਨਾਂ ਦੀ ਸਮੂਹਿਕ ਛੁੱਟੀ 'ਤੇ
15 ਅਗਸਤ ਨੂੰ ਜ਼ਿਲ੍ਹਾ ਹੈਡਕੁਆਰਟਰ 'ਤੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ
ਵਿਕਾਸ ਦਾ ਅਧੂਰਾ ਹਾਈਵੇ : ਸੂਬੇ ਨੂੰ ਸਿਰਫ਼ ਕਾਗਜ਼ਾਂ 'ਚ ਮਿਲੀਆਂ 22,160 ਕਰੋੜ ਰੁਪਏ ਦੀਆਂ ਯੋਜਨਾਵਾਂ, 5 ਪ੍ਰੋਜੈਕਟ ਪੂਰੀ ਤਰ੍ਹਾਂ ਲਟਕੇ...
ਪੰਜਾਬ ਨੂੰ ਮਿਲੇ 38 ਹਾਈਵੇ ਪ੍ਰੋਜੈਕਟ, 7 ਪੂਰੇ ਹੋਏ, 3 ਰੱਦ ਹੋਏ : ਬਾਕੀ ਜ਼ਮੀਨ ਐਕਵਾਇਰ ਮਾਮਲੇ 'ਚ ਫਸੇ
Budhlada News: ਬੁਢਲਾਡਾ ਵਿਚ ਤਿੰਨ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ, 2 ਦੀ ਮੌਤ, ਤੀਜੇ ਦੀ ਹਾਲਤ ਗੰਭੀਰ
Budhlada News: ਦੋਵਾਂ ਭਰਾਵਾਂ ਦੀ ਮੌਤ ਦਾ ਸਦਮਾ ਨਾ ਸਹਾਰਦੇ ਹੋਏ ਤੀਜੇ ਭਰਾ ਨੂੰ ਵੀ ਪਿਆ ਦਿਲ ਦਾ ਦੌਰਾ, ਹਾਲਤ ਗੰਭੀਰ
Punjab News: ਪੰਜਾਬੀ ਨੌਜਵਾਨ ਕਮਲਜੀਤ ਸਿੰਘ ਕੈਨੇਡੀਅਨ ਪੁਲਿਸ 'ਚ ਹੋਇਆ ਭਰਤੀ
Punjab News: ਨੌਜਵਾਨ ਸਟੱਡੀ ਵੀਜ਼ੇ 'ਤੇ ਕੁੱਝ ਸਾਲ ਪਹਿਲਾਂ ਗਿਆ ਸੀ ਵਿਦੇਸ਼
Pandori Waraich Sarpanch Death News: ਕਰੰਟ ਲੱਗਣ ਨਾਲ ਸਰਪੰਚ ਦੀ ਮੌਤ, ਖੇਤਾਂ ਵਿਚ ਫ਼ਸਲ ਨੂੰ ਲਾਉਣ ਗਿਆ ਸੀ ਪਾਣੀ
Pandori Waraich Sarpanch Death News: ਟਿਊਬਵੈਲ ਚਲਾਉਣ ਲੱਗੇ ਸਮੇਂ ਵਾਪਰਿਆ ਭਾਣਾ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (11 ਅਗਸਤ 2025)
Ajj da Hukamnama Sri Darbar Sahib: ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥
Gurdaspur News : ਦੀਨਾਨਗਰ ਪੁਲਿਸ ਸਟੇਸ਼ਨ 'ਤੇ 10 ਸਾਲ ਪਹਿਲਾਂ ਹੋਏ ਅੱਤਵਾਦੀ ਗੋਲੀਬਾਰੀ 'ਚ ਜ਼ਖ਼ਮੀ ਇੰਸਪੈਕਟਰ ਨੂੰ DSP ਬਣਾਉਣ ਦਾ ਹੁਕਮ
Gurdaspur News : ਪੰਜਾਬ ਸਰਕਾਰ ਨੇ ਤਰੱਕੀ ਦੇਣ ਤੋਂ ਕੀਤਾ ਸੀ ਇਨਕਾਰ, ਅੱਤਵਾਦੀ ਹਮਲੇ 'ਚ ਜ਼ਖ਼ਮੀ ਹੋਣ ਤੋਂ ਬਾਅਦ ਬਚਾਇਆ ਗਿਆ SSP
Punjab News : 'ਯੁੱਧ ਨਸ਼ਿਆਂ ਵਿਰੁੱਧ': 162ਵੇਂ ਦਿਨ, ਪੰਜਾਬ ਪੁਲਿਸ ਨੇ 391 ਥਾਵਾਂ 'ਤੇ ਕੀਤੀ ਛਾਪੇਮਾਰੀ; 68 ਨਸ਼ਾ ਤਸਕਰ ਕਾਬੂ
Punjab News : ਆਪਰੇਸ਼ਨ ਦੌਰਾਨ 50 ਐਫਆਈਆਰਜ਼, 1.4 ਕਿਲੋਗ੍ਰਾਮ ਹੈਰੋਇਨ ਬਰਾਮਦ, ਸਪੈਸ਼ਲ DGP ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ ਜਾਣਕਾਰੀ
Sangrur News : ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ : ਮੁੱਖ ਮੰਤਰੀ
Sangrur News : ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ
Punjab News : ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ
Punjab News : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਣ ਤੇ ਅਭੁੱਲ ਯਾਦਾਂ ਸਿਰਜਣ ਲਈ ਦਿੱਤੀ ਵਧਾਈ