Punjab
Punjab News : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਐਟ ਹੋਮ ਸਮਾਗਮ ਦੀ ਮੇਜ਼ਬਾਨੀ
ਐਨ.ਜੈਡ.ਸੀ.ਸੀ. ਦੇ ਕਲਾਕਾਰਾਂ ਨੇ ਦਿੱਤੀ ਰੋਮਾਂਚਕ ਸੱਭਿਆਚਾਰਕ ਪੇਸ਼ਕਾਰੀ
Jalandhar News : ‘ਖੇਡਾਂ ਵਤਨ ਪੰਜਾਬ ਦੀਆਂ-3’ ਦੀ 28 ਅਗਸਤ ਤੋਂ ਹੋਵੇਗੀ ਸ਼ੁਰੂਆਤ
ਜਿਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ
Ludhiana News : CM ਭਗਵੰਤ ਮਾਨ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ
ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ
Mansa News : ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ
ਕਿਹਾ, ਪੰਜਾਬ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਵਾਰਸਾਂ ਦੀ ਪੈਨਸ਼ਨ 9400 ਤੋਂ ਵਧਾ ਕੇ 11000 ਰੁਪਏ ਕੀਤੀ
ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ : CM ਭਗਵੰਤ ਮਾਨ
ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ
Ludhiana News : ਹਨੀ ਸੇਠੀ ਖਿਲਾਫ FIR ਦਰਜ , ਦੋਸਤ ਨਾਲ ਮਿਲ ਕੇ ਮਹਿਲਾ ਨੂੰ ਕੀਤਾ ਬਲੈਕਮੇਲ
ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਉਕਤ ਔਰਤ ਵਿਰੁੱਧ ਅਪਸ਼ਬਦ ਭਾਸ਼ਾ ਦਾ ਇਸਤੇਮਾਲ ਕੀਤਾ
Air India Flights Cancelled : ਏਅਰ ਇੰਡੀਆ ਨੇ ਰੱਦ ਕੀਤੀਆਂ ਇਹ ਉਡਾਣਾਂ , ਸਾਹਮਣੇ ਆਈ ਵੱਡੀ ਵਜ੍ਹਾ
ਏਅਰ ਇੰਡੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' 'ਤੇ ਇਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Jalandhar News : LPU ਦੇ ਸੰਸਥਾਪਕ ਚਾਂਸਲਰ ਡਾ. ਅਸ਼ੋਕ ਕੁਮਾਰ ਮਿੱਤਲ ਨੇ LPU ਕੈਂਪਸ ’ਚ ਲਹਿਰਾਇਆ ਰਾਸ਼ਟਰੀ ਝੰਡਾ
Jalandhar News : LPU ਨੇ ਦੇਸ਼ ਭਗਤੀ ਅਤੇ ਏਕਤਾ ਨਾਲ 78ਵਾਂ ਸੁਤੰਤਰਤਾ ਦਿਵਸ ਮਨਾਇਆ
Ludhiana News : ਪੰਜਾਬੀ ਗਾਇਕ ਮਨਕੀਰਤ ਔਲਖ ਪਹੁੰਚੇ ਲੁਧਿਆਣਾ ,ਬਾਈਕ ਰੈਲੀ ਕੱਢ ਕੇ ਮਨਾਇਆ ਆਜ਼ਾਦੀ ਦਿਵਸ
ਕਿਹਾ- ਸ਼ਹੀਦਾਂ ਦੀ ਯਾਦ 'ਚ ਅੱਜ ਦੀ ਬਾਇਕ ਰਾਈਡਿੰਗ
Sangrur News : ਨੌਜਵਾਨ ਨੇ ਸਹੁਰਿਆਂ ਤੋਂ ਤੰਗ ਆ ਕੇ ਚੁੱਕਿਆ ਖੌਫ਼ਨਾਕ ਕਦਮ ,ਸਾਲ ਪਹਿਲਾਂ ਹੋਇਆ ਸੀ ਵਿਆਹ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਸਹੁਰੇ ਪਰਿਵਾਰ 'ਤੇ ਤੰਗ ਪ੍ਰੇਸ਼ਾਨ ਕਰਨ ਦਾ ਆਰੋਪ ਲਾਇਆ