Punjab
Attari Border News: ਅਟਾਰੀ ਬਾਰਡਰ 'ਤੇ ਮਨਾਇਆ ਗਿਆ ਆਜ਼ਾਦੀ ਦਿਵਸ, ਪਾਕਿਸਤਾਨ ਜਵਾਨਾਂ ਨੇ ਮਠਿਆਈ ਦੇ ਕੇ ਕਰਵਾਇਆ ਮੂੰਹ ਮਿੱਠਾ
Attari Border News: ਡੀਆਈਜੀ ਬਾਰਡਰ ਰੇਂਜ ਐਸ.ਐਸ ਚੰਦੇਲ ਨੇ ਝੰਡਾ ਲਹਿਰਾਇਆ
Lucknow News : ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣਾ ਸਭ ਤੋਂ ਵੱਡੀ ਤਰਜੀਹ : ਯੋਗੀ ਆਦਿੱਤਿਆਨਾਥ
“ਮੈਂ ਉਨ੍ਹਾਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ ,ਜਿਨ੍ਹਾਂ ਨੇ ਭਾਰਤ ਮਾਤਾ ਦੀ ਆਜ਼ਾਦੀ ਦੀ ਮਹਾਨ ਕੁਰਬਾਨੀ ਵਿੱਚ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ
Fazilka News : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਲਹਿਰਾਇਆ ਤਿਰੰਗਾ
ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਸਿੱਜਦਾ ਕੀਤਾ
Amritsar News : ਸ਼੍ਰੋਮਣੀ ਅਕਾਲੀ ਦੇ ਬਾਗੀ ਧੜੇ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ
Amritsar News : ਸੁਖਬੀਰ ਬਾਦਲ ਨੂੰ ਪਾਰਟੀ ’ਚੋਂ ਲਾਂਭੇ ਕਰਨ ਦੀ ਕੀਤੀ ਮੰਗ
Tractor March: ਸੁਤੰਤਰਤਾ ਦਿਵਸ ਮੌਕੇ ਕਿਸਾਨਾਂ ਵਲੋਂ ਕੱਢਿਆ ਜਾ ਰਿਹਾ ਟਰੈਕਟਰ ਮਾਰਚ
Tractor March: ਪੁਲਿਸ ਵੀ ਪੂਰੀ ਤਰ੍ਹਾਂ ਅਲਰਟ ਮੋਡ 'ਤੇ
Mohali News: ਪ੍ਰਵਾਰ ਦੇ 4 ਪੁੱਤਰਾਂ ਨੇ ਕੀਤੀ ਦੇਸ਼ ਦੀ ਸੇਵਾ, ਜਦੋਂ ਵੱਡਾ ਪੁੱਤ ਸ਼ਹੀਦ ਹੋਇਆ ਤਾਂ ਪਿਤਾ ਨੇ ਛੋਟੇ ਨੂੰ ਸਰਹੱਦ 'ਤੇ ਭੇਜ ਦਿਤਾ
Mohali News: 1965 ਵਿਚ ਭਾਰਤ-ਪਾਕਿਸਤਾਨ ਜੰਗ ਵਿਚ ਸ਼ਹੀਦ ਹੋਏ ਸਨ ਲਾਂਸ ਨਾਇਕ ਜਰਨੈਲ ਸਿੰਘ
Punjab Weather Update: ਪੰਜਾਬ 'ਚ ਚੜ੍ਹਦੀ ਸਵੇਰ ਹੀ ਛਾਈ ਕਾਲੀ ਘਟਾ, ਅੱਠ ਸ਼ਹਿਰਾਂ 'ਚ ਮੀਂਹ ਦਾ ਅਲਰਟ
Punjab Weather Update: ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.8 ਡਿਗਰੀ ਦਰਜ ਕੀਤਾ ਗਿਆ।
Independence Day: ਆਜ਼ਾਦੀ ਦਿਹਾੜੇ 'ਤੇ ਪੰਜਾਬ ਦੇ ਰਾਜਪਾਲ ਲਾਲ ਚੰਦ ਕਟਾਰੀਆਂ ਦਾ ਸੰਦੇਸ਼
Independence Day: 'ਅੱਜ ਅਸੀਂ ਉਨ੍ਹਾਂ ਸਾਰੇ ਦੇਸ਼ ਭਗਤਾਂ ਅਤੇ ਆਗੂਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਨੇ ਅਪਣੀ ਜ਼ਿੰਦਗੀ ਦੇਸ਼ ਦੀ ਆਜ਼ਾਦੀ ਦੇ ਲੇਖੇ ਲਾ ਦਿਤੀ'
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (15 ਅਗਸਤ 2024)
Ajj da Hukamnama Sri Darbar Sahib: ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥
MHA ਵੱਲੋਂ GM,PMDS ਅਤੇ MMS ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ