Punjab
Mandeep Kumar Guraya News: ਰੂਸੀ ਜੰਗ ਵਿੱਚ ਫਸਿਆ ਗੁਰਾਇਆ ਦਾ ਮਨਦੀਪ ਕੁਮਾਰ, ਪ੍ਰਵਾਰ ਪੁੱਤ ਦੀ ਵਤਨ ਵਾਪਸੀ ਦੀ ਲਗਾ ਰਿਹਾ ਗੁਹਾਰ
Mandeep Kumar Guraya News: ਭਰਾ ਦੀ ਰਿਹਾਈ ਲਈ ਭਰਾ ਨੇ ਦਿੱਲੀ ਵਿੱਚ ਕੀਤਾ ਰੋਸ ਪ੍ਰਦਰਸ਼ਨ
Banga MLA Dr. Sukhwinder Sukhi: ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ 'ਆਪ' 'ਚ ਹੋਏ ਸ਼ਾਮਲ
Banga MLA Dr. Sukhwinder Sukhi: ਸੁੱਖੀ ਦੇ ਜਾਣ ਤੋਂ ਬਾਅਦ ਅਕਾਲੀ ਦਲ ਕੋਲ ਸਿਰਫ 2 ਵਿਧਾਇਕ
Punjab Weather Update News: ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ
Punjab Weather Update News: ਬਾਕੀ ਜ਼ਿਲ੍ਹਿਆਂ ਵਿਚ ਮੌਸਮ ਰਹੇਗਾ ਆਮ
Gurmeet Singh Engineer bail News : ਸਾਬਕਾ CM ਬੇਅੰਤ ਸਿੰਘ ਕਤਲ ਮਾਮਲੇ ਵਿਚ ਜੇਲ ਵਿਚ ਬੰਦ ਗੁਰਮੀਤ ਸਿੰਘ ਇੰਜੀਨੀਅਰ ਨੂੰ ਮਿਲੀ ਜ਼ਮਾਨਤ
Gurmeet Singh Engineer bail News : 31 ਸਾਲ ਤੋਂ ਜ਼ਿਆਦਾ ਸਮੇਂ ਤੋਂ ਜੇਲ ਵਿਚ ਬੰਦ ਹੈ ਗੁਰਮੀਤ ਸਿੰਘ
S.joginder Singh: ਉੱਘੀਆਂ ਸ਼ਖ਼ਸੀਅਤਾਂ ਵਲੋਂ ‘ਰੋਜ਼ਾਨਾ ਸਪੋਕਸਮੈਨ’ ਦੇ ਬਾਨੀ ਸੰਪਾਦਕ ਸ. ਜੋਗਿੰਦਰ ਸਿੰਘ
S.joginder Singh: ਉੱਘੀਆਂ ਸ਼ਖ਼ਸੀਅਤਾਂ ਵਲੋਂ ‘ਰੋਜ਼ਾਨਾ ਸਪੋਕਸਮੈਨ’ ਦੇ ਬਾਨੀ ਸੰਪਾਦਕ ਸ. ਜੋਗਿੰਦਰ ਸਿੰਘ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (14 ਅਗਸਤ 2024)
Ajj da Hukamnama Sri Darbar Sahib : ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
Punjab News : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ
ਵੋਟਰ ਸੂਚੀ ਨੂੰ ਜ਼ਿਲ੍ਹਿਆਂ ਵਿੱਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਮਿਤੀ 29 ਦਸੰਬਰ 2023 ਤੱਕ ਅਪਡੇਟ ਕਰ ਦਿੱਤਾ ਗਿਆ
Moga News: ਸਰਕਾਰੀ ਜ਼ਮੀਨ ਦਾ ਨਜਾਇਜ਼ ਇੰਤਕਾਲ ਤੇ 1 ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਪਟਵਾਰੀ ਤੇ 2 ਹੋਰ ਜਣਿਆਂ ਖ਼ਿਲਾਫ਼ ਕੇਸ ਦਰਜ
ਪਿੰਡ ਅਦਰਾਮਨ ਵਿਖੇ ਸਰਕਾਰੀ ਜ਼ਮੀਨ ਫਰਜ਼ੀ ਢੰਗ ਨਾਲ ਉਪਰੋਕਤ ਦਿਲਖੁਸ਼ ਕੁਮਾਰੀ ਦੇ ਨਾਂ ’ਤੇ ਤਬਦੀਲ ਕਰਕੇ ਉਸ ਦੇ ਨਾਂ ’ਤੇ ਇੰਤਕਾਲ ਦਰਜ ਕਰਵਾ ਦਿੱਤਾ ਗਿਆ
Punjab News : NHAI ਮਾਮਲੇ ‘ਚ ਨਿਤਿਨ ਗਡਕਰੀ ਦੀ ਚਿੱਠੀ ਦਾ CM ਭਗਵੰਤ ਮਾਨ ਨੇ ਦਿੱਤਾ ਜਵਾਬ
''ਖੇਤੀ ਹੀ ਪੰਜਾਬੀਆਂ ਦਾ ਮੁੱਖ ਕਿੱਤਾ ਹੈ, ਪੰਜਾਬ ਵਿੱਚ ਜ਼ਮੀਨ ਕਿਸਾਨਾਂ ਦੀ ਮਾਂ ਦੇ ਬਰਾਬਰ ਹੈ''