Punjab
Punjab News : ਪੰਜਾਬ 'ਚ NHAI ਦੇ ਰੁਕੇ ਹੋਏ ਪ੍ਰਾਜੈਕਟਾਂ ਬਾਰੇ ਹਾਈਕੋਰਟ ਨੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
ਦੱਸਿਆ ਜਾਂਦਾ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਲਈ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਜ਼ਮੀਨ ਨਹੀਂ ਦਿਵਾ ਸਕੀ
Barnala News : ਪਿਛਲੇ 5- 6 ਸਾਲਾਂ ਤੋਂ ਤੀਆਂ ਲਗਾਉਣ ਦਾ ਕਰੇਜ ਤਾਂ ਵੱਧ ਗਿਆ ਪਰ ਤੀਆਂ 'ਚ ਧੀਆਂ ਦੀ ਘਾਟ ਮਹਿਸੂਸ ਹੁੰਦੀ ਹੈ -ਮਨਪ੍ਰੀਤ ਕੌਰ
ਦਸਮੇਸ਼ ਯੁਵਕ ਸੇਵਾਵਾਂ ਕਲੱਬ ਬਦਰਾ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਉਹਾਰ
Ludhiana News : ਕਿਸਾਨ ਜਥੇਬੰਦੀਆਂ ਵੱਲੋਂ 17 ਅਗਸਤ ਨੂੰ ਮੁਜ਼ਾਹਰੇ ਕਰਕੇ ਤਿੰਨ ਘੰਟੇ ਲਈ ਧਰਨੇ ਦੇਣ ਦਾ ਐਲਾਨ
Ludhiana News : ਧਰਨਿਆਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਅਤੇ ਲਗਾਈਆਂ ਡਿਊਟੀਆਂ
‘‘ਜੋ ਕੰਮ ਸ. ਜੋਗਿੰਦਰ ਸਿੰਘ ਜੀ ਕਰ ਗਏ, ਉਹ ਬੇਮੇਲ ਹੈ ਤੇ ਕੋਈ ਵੀ ਉਸ ਦੀ ਰੀਸ ਨਹੀਂ ਕਰ ਸਕਦਾ : ਭਰਭੂਰ ਸਿੰਘ ਡੁਲਟ
ਉਨ੍ਹਾਂ ਦੀ ਵਿਲੱਖਣ ਸੋਚ ਨੂੰ ਸਦਾ ਯਾਦ ਰਖਿਆ ਜਾਵੇਗਾ
ਲੋਹ-ਪੁਰਸ਼ ਸ. ਜੋਗਿੰਦਰ ਸਿੰਘ ਜੀ ਦੀ ਸੋਚ ਸਦਾ ਸਿੱਖ ਕੌਮ ਦੇ ਦਿਲ ’ਚ ਸਮਾਈ ਰਹੇਗੀ : ਜਗਜੀਤ ਸਿੰਘ ਕੂੰਨਰ ਜਰਮਨੀ
ਉਨ੍ਹਾਂ ਨੇ ਪਖੰਡਵਾਦ ਨੂੰ ਬਹੁਤ ਵੱਡੀ ਢਾਹ ਲਾਈ
Mohali News : ਮੋਹਾਲੀ ਪੁਲਿਸ ਨੇ NDPS ਐਕਟ ਤਹਿਤ 13 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਨਸ਼ਿਆਂ ਦੇ ਖਾਤਮੇ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਵਚਨਬੱਧਤਾ ਨੂੰ ਦੁਹਰਾਇਆ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
Patiala News : ਵਰਕਸ਼ਾਪ 'ਚ ਲਿਫ਼ਟਿੰਗ ਦਾ ਟੈਕਲ ਟੁੱਟਿਆ, ਇੰਜਣ ਹੇਠਾਂ ਦੱਬਣ ਕਾਰਨ ਮੁਲਾਜ਼ਮ ਦੀ ਹੋਈ ਮੌਤ
Patiala News : ਮੁਲਾਜ਼ਮ ਦੀ ਮੌਤ ਤੋਂ ਬਾਅਦ ਸਮੂਹ ਮੁਲਾਜ਼ਮਾਂ ਨੇ ਸ਼ੋਕ ਸਭਾ ਕਰ ਰੇਲਵੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Mohali News : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੋਹਾਲੀ ਤੋਂ ਮੋਬਾਈਲ ICTC ਵੈਨ ਦੀ ਕੀਤੀ ਸ਼ੁਰੂਆਤ
ਪੰਜਾਬ 'ਚ ਐੱਚਆਈਵੀ/ਏਡਜ਼ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਿੱਖਿਅਤ ਕਰਨ ਲਈ ਮੁਹਿੰਮ ਤੇਜ਼
Chandigarh News : ਆਮ ਆਦਮੀ ਪਾਰਟੀ ਜਲਦ ਸ਼ੁਰੂ ਕਰੇਗੀ 'ਤੁਹਾਡਾ ਐਮ.ਐਲ.ਏ. ਤੁਹਾਡੇ ਦੁਆਰ' ਪ੍ਰੋਗਰਾਮ
Chandigarh News : ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਧਾਇਕਾਂ ਨਾਲ ਮੀਟਿੰਗ ਕਰ ਪ੍ਰੋਗਰਾਮ ਬਾਰੇ ਕੀਤੀ ਵਿਸਥਾਰ ਚਰਚਾ