Punjab
Punjab News : NHAI ਦੇ ਠੇਕੇਦਾਰਾਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ,ਪੰਜਾਬ ਦੇ ਮੁੱਖ ਸਕੱਤਰ ਵੱਲੋਂ DGP ਨੂੰ FIR ਦਰਜ ਕਰਨ ਦੇ ਹੁਕਮ
ਕਿਹਾ- ਜੇ ਕਾਰਵਾਈ ਨਹੀਂ ਹੋਈ ਤਾਂ ਕੰਮ ਬੰਦ ਕਰ ਦਿਆਂਗੇ
Lawrence Bishnoi Interview Case : ਖਰੜ 'ਚ ਪੁਲਿਸ ਹਿਰਾਸਤ 'ਚ ਹੋਇਆ ਸੀ ਲਾਰੈਂਸ ਦਾ ਪਹਿਲਾ ਇੰਟਰਵਿਊ ,ਜਾਣੋਂ ਦੂਜਾ ਕਿੱਥੇ ਹੋਇਆ
ਇਸ ਮਾਮਲੇ ਦੀ ਜਾਂਚ ਕਰ ਰਹੀ SIT ਦੀ ਰਿਪੋਰਟ ਤੋਂ ਹੋਇਆ ਇਹ ਖੁਲਾਸਾ
MP Vikram Sahni : ਡਾ. ਵਿਕਰਮ ਸਾਹਨੀ ਨੇ ਉੱਚ ਸਿੱਖਿਆ ਦੀ ਲਾਗਤ ਨੂੰ ਨਿਯਮਤ ਕਰਨ ਲਈ ਜ਼ਾਹਰ ਕੀਤੀ ਚਿੰਤਾ
''ਉੱਚ ਪੜ੍ਹਾਈ ਲਈ ਪ੍ਰਾਈਵੇਟ ਕਾਲਜਾਂ ਅਤੇ ਡੀਮਡ ਯੂਨੀਵਰਸਿਟੀਆਂ ਦੀਆਂ ਫੀਸਾਂ ਨੂੰ ਕੰਟਰੋਲ ਕਰਨ ਲਈ ਕੋਈ ਨਿਯਮ ਨਹੀਂ ਹੈ'
Punjab News : ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ : ਜਿੰਪਾ
''ਇੱਕ ਮਹੀਨੇ ਵਿੱਚ ਏਨਾ ਵਾਧਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ ਹੈ''
Hoshiarpur News : ਹੁਸ਼ਿਆਰਪੁਰ 'ਚ ਪੁਲ ਤੋਂ ਡਿੱਗੀ ਕਾਰ, ਇਕ ਦੀ ਮੌਤ, ਦੋ ਗੰਭੀਰ ਜ਼ਖ਼ਮੀ
Hoshiarpur News : ਸਾਹਮਣੇ ਤੋਂ ਆ ਰਹੇ ਟਰੱਕ ਦੀ ਲਾਈਟ ਪੈਣ ਕਾਰਨ ਵਾਪਰਿਆ ਹਾਦਸਾ
Bhagwant Mann News: ਦਿੱਲੀ ਏਅਰਪੋਰਟ 'ਤੇ ਪੰਜਾਬੀਆਂ ਲਈ ਖੁੱਲ੍ਹੇਗਾ ਵਿਸ਼ੇਸ਼ ਕਾਊਂਟਰ, ਪ੍ਰਵਾਸੀ ਭਾਰਤੀਆਂ ਨੂੰ ਮਿਲੇਗੀ ਹਰ ਸੰਭਵ ਸਹਾਇਤਾ
Bhagwant Mann News: ਇਸ ਕੇਂਦਰ ਵਿਚ 2 ਇਨੋਵਾ ਕਾਰਾਂ ਹੋਣਗੀਆਂ ਜੋ ਯਾਤਰੀਆਂ ਦੀ ਸਥਾਨਕ ਆਵਾਜਾਈ ਵਿਚ ਮਦਦ ਕਰਨ ਲਈ ਉਪਲਬਧ ਹੋਣਗੀਆਂ
Punjab News : ਕਾਂਗਰਸੀ ਆਗੂ ਦੀ ਸੁਰੱਖਿਆ 'ਚ ਤਾਇਨਾਤ ਗੰਨਮੈਨ ਦੀ ਸੜਕ ਹਾਦਸੇ 'ਚ ਮੌਤ , ਭੈਣ ਨੂੰ ਮਿਲਣ ਗਿਆ ਸੀ ਮੋਗਾ
ਮੋਗਾ-ਲੁਧਿਆਣਾ ਰੋਡ 'ਤੇ ਅਣਪਛਾਤੇ ਵਾਹਨ ਨੇ ਮਾਰੀ ਟੱਕਰ
Hoshiarpur News : ਹੁਸ਼ਿਆਰਪੁਰ 'ਚ ਪੁਲਿਸ ਨੇ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕੀਤਾ ਗਿਫ਼ਤਾਰ
Hoshiarpur News : ਵੱਖ-ਵੱਖ ਇਲਾਕਿਆਂ 'ਚੋਂ ਚੋਰੀ ਕਰਕੇ ਵੇਚਣ ਲਈ ਵਰਤੇ 5 ਚੋਰੀ ਦੇ ਮੋਟਰਸਾਈਕਲ ਬਰਾਮਦ
Kapurthala School Bus Accident: ਕਪੂਰਥਲਾ 'ਚ ਸਕੂਲੀ ਬੱਸ ਦਾ ਹੋਇਆ ਐਕਸੀਡੈਂਟ, ਬੱਚਿਆਂ ਨੂੰ ਲੱਗੀਆਂ ਸੱਟਾਂ
Kapurthala School Bus Accident: ਹਾਦਸੇ ਤੋਂ ਬਾਅਦ ਸਕੂਲ ਬੱਸ ਦਾ ਡਰਾਈਵਰ ਮੌਕੇ ਤੋਂ ਹੋਇਆ ਫਰਾਰ
Punjab News: ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਗੁਰਸਿੱਖ ਨੌਜਵਾਨ ਦੀ ਹੋਈ ਮੌਤ
Punjab News: 2014 ਤੋਂ ਸਰੀ ਵਿਚ ਰਹਿ ਰਿਹਾ ਸੀ