Punjab
Ferozepur News : Google Pay ਰਾਹੀਂ 11,500 ਰੁਪਏ ਦੀ ਰਿਸ਼ਵਤ ਲੈਣ ਵਾਲੇ ਜੇਈ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ
ਉਕਤ ਜੇਈ ਨੇ ਬਿਜਲੀ ਮੀਟਰ ਵਿੱਚ ਨੁਕਸ ਪੈਣ ਕਾਰਨ ਵਾਧੂ ਬਿੱਲ ਨਾ ਵਸੂਲਣ ਬਦਲੇ ਮੰਗੀ ਸੀ ਰਿਸ਼ਵਤ
Amritsar News : 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਪੰਜ ਸਹਿਬਾਨਾਂ ਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਦੇ ਸਪੱਸ਼ਟੀਕਰਨ 'ਤੇ ਵੀ ਕੋਈ ਫ਼ੈਸਲਾ ਆ ਸਕਦਾ
Hoshiarpur News : ਰੀਲ ਬਣਾਉਂਦੇ ਸਮੇਂ ਨੌਜਵਾਨ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਝੁਲਸਿਆ
Hoshiarpur News : ਨੌਜਵਾਨ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਹੁਸ਼ਿਆਰਪੁਰ ਹਸਪਤਾਲ ’ਚ ਰੈਫਰ ਕਰ ਦਿੱਤਾ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੈਰਿਸ ਓਲੰਪਿਕਸ-2024 'ਚ ਭਾਰਤੀ ਹਾਕੀ ਟੀਮ ਨੂੰ ਬਿਹਤਰੀਨ ਖੇਡ ਪ੍ਰਦਰਸ਼ਨ ਲਈ ਦਿੱਤੀ ਵਧਾਈ
''ਨੌਜਵਾਨਾਂ ਨੂੰ ਜਰਮਨਪ੍ਰੀਤ ਸਿੰਘ ਤੋਂ ਪ੍ਰੇਰਨਾ ਲੈਂਦਿਆਂ ਨਸ਼ਿਆਂ ਦੀ ਅਲਾਮਤ ਤੋਂ ਦੂਰ ਰਹਿ ਕੇ ਖੇਡਾਂ ਵਿਚ ਅੱਗੇ ਵਧਦਿਆਂ ਸਿੱਖ ਕੌਮ ਦਾ ਨਾਮ ਰੌਸ਼ਨ ਕਰਨਾ ਚਾਹੀਦਾ''
Nangal News : ਲਾਪਤਾ ਹੋਏ ਬੱਚੇ ਦੀ ਲਾਸ਼ ਸਤਲੁਜ ਦਰਿਆ ’ਚ ਤੈਰਦੀ ਮਿਲੀ
Nangal News : ਬੀਤੇ ਦਿਨੀਂ ਨੰਗਲ ਡੈਮ ਨੇੜੇ ਮਿਲੀਆਂ ਸੀ ਚੱਪਲਾਂ ਤੇ ਸਾਈਕਲ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਬੰਗਲਾਦੇਸ਼ 'ਚ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਦੀ ਕੀਤੀ ਅਪੀਲ
ਵਿਦੇਸ਼ ਮੰਤਰੀ ਡਾ.ਐੱਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਇਹ ਮੁੱਦਾ ਬੰਗਲਾਦੇਸ਼ ਸੈਨਾ ਦੇ ਅਧਿਕਾਰੀਆਂ ਕੋਲ ਉਠਾਉਣ ਲਈ ਕਿਹਾ
Mohali News : PSEB ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਦਿੱਤਾ ਅਸਤੀਫ਼ਾ
Mohali News : ਉਨ੍ਹਾਂ ਦੇ ਅਹੁਦੇ ਦਾ ਚਾਰਜ ਸਕੱਤਰ ਸਿੱਖਿਆ ਨੇ ਸੰਭਾਲਿਆ
Jalandhar News : ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਵੱਢਿਆ, ਹਾਲਤ ਨਾਜ਼ੁਕ
Jalandhar News : ਪੀੜਤ ਨੇ ਬਚਾਅ 'ਚ ਕੀਤੀ ਫਾਇਰਿੰਗ,ਪੁਰਾਣੀ ਰੰਜਿਸ਼ ਕਾਰਨ ਕੀਤਾ ਹਮਲਾ
Fazilka News : ਮਾਂ ਨੂੰ ਫ਼ੋਨ 'ਤੇ ਕਿਹਾ - 'ਮਾਂ ਗੇਟ ਖੋਲ੍ਹੋ ਮੈਂ ਆ ਰਿਹਾਂ ਹਾਂ' ਪਰ ਘਰ ਪਹੁੰਚੀ ਪੁੱਤ ਦੀ ਲਾਸ਼
ਦੋਸਤ ਨੂੰ ਛੱਡ ਕੇ ਵਾਪਸ ਘਰ ਪਰਤ ਰਿਹਾ ਸੀ ਨੌਜਵਾਨ , ਟਰੈਕਟਰ ਟਰਾਲੀ ਨੇ ਮਾਰੀ ਟੱਕਰ
Moga News : ਡਿਊਟੀ ਤੋਂ ਘਰ ਪਰਤਦੇ ਸਮੇਂ ਵਾਪਰਿਆ ਸੜਕ ਹਾਦਸਾ , ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
ਮੋਟਰਸਾਈਕਲ 'ਤੇ ਸਵਾਰ ਹੋ ਕੇ ਮੋਗਾ ਤੋਂ ਆਪਣੇ ਪਿੰਡ ਸੇਖਾ ਕਲਾਂ ਨੂੰ ਜਾ ਰਿਹਾ ਸੀ ਮ੍ਰਿਤਕ