Punjab
Hoshiarpur News : ਸੜਕ ਹਾਦਸੇ 'ਚ ਮਾਂ-ਬੇਟੀ ਦੀ ਹੋਈ ਮੌਤ , ਮੇਲਾ ਦੇਖ ਕੇ ਪਰਤ ਰਹੇ ਸੀ ਘਰ
ਕਾਰ ਨੇ ਮਾਰੀ ਜ਼ੋਰਦਾਰ ਟੱਕਰ, 4 ਹੋਰ ਜ਼ਖਮੀ
Kapurthala News :12ਵੀਂ ਕਲਾਸ ਦੀ ਵਿਦਿਆਰਥਣ ਦੀ ਨਸ਼ੀਲੀ ਦਵਾਈ ਖਾਣ ਨਾਲ ਹੋਈ ਮੌਤ
Kapurthala News :
Bathinda News : ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਮੁਲਜ਼ਮ ਨੇ ਟਿਊਬਵੈੱਲ ਕੁਨੈਕਸ਼ਨ ਦਿਵਾਉਣ ਬਦਲੇ ਮੰਗੇ ਸਨ 80 ਹਜ਼ਾਰ ਰੁਪਏ
Ludhiana News : ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਮਹਿਲਾ ਦਾ ਗਲਾ ਵੱਢ ਕੇ ਕੀਤਾ ਕਤਲ , ਖੇਤਾਂ 'ਚੋਂ ਮਿਲੀ ਲਾਸ਼
ਤਲਾਕਸ਼ੁਦਾ ਹੈ ਮ੍ਰਿਤਕ ਸੰਦੀਪ ਕੌਰ
Barnala News : ਪਿੰਡ ਹਮੀਦੀ ਦੀ ਸਹਿਕਾਰੀ ਸਭਾ ਦਾ ਪ੍ਰਧਾਨ ਅਤੇ 2 ਮੈਂਬਰ ਵਿਜੀਲੈਂਸ ਦੀ ਕੁੜਿੱਕੀ 'ਚ ਫਸੇ
ਆਰੋਪੀਆਂ 'ਤੇ ਨਿਯਮਾਂ ਦੀ ਉਲੰਘਣਾ ਕਰਨ ਦਾ ਆਰੋਪ
Punjab News : ਜਲਦ ਹੀ ਖੁੱਲਣਗੇ ਜ਼ਿਲ੍ਹਾ ਪੱਧਰ 'ਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਦਫ਼ਤਰ
ਹਰਚੰਦ ਸਿੰਘ ਬਰਸਟ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਸੌਂਪੇ ਮੰਗ ਪੱਤਰ
Maharashtra News : ਰਿਐਕਟਰ ਧਮਾਕੇ ਕਾਰਨ ਘਰ ’ਤੇ ਡਿੱਗਿਆ ਧਾਤੂ ਦਾ ਟੁਕੜਾ, ਵਿਅਕਤੀਆਂ ਨੇ ਗੁਆਈਆਂ ਲੱਤਾਂ, ਪਤਨੀ ਤੇ ਧੀ ਵੀ ਜ਼ਖਮੀ
ਧਮਾਕੇ ਵਾਲੀ ਥਾਂ ਤੋਂ 300-400 ਮੀਟਰ ਦੀ ਦੂਰੀ ’ਤੇ ਧਾਤੂ ਦਾ ਇਕ ਟੁਕੜਾ ਉੱਡ ਕੇ ਪਿੰਡ ਦੇ ’ਚ ਕਿਰਾਏ ਦੇ ਮਕਾਨ ’ਤੇ ਡਿੱਗ ਗਿਆ
Punjab News : ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 6 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਚੋਣ ਖਰਚੇ ਨਾ ਦੇਣ ਕਰਕੇ ਗੁਰਦਾਸਪੁਰ ਜ਼ਿਲੇ ਦੇ 6 ਉਮੀਦਵਾਰ ਅਗਲੇ 3 ਸਾਲ ਤੱਕ ਨਹੀਂ ਲੜ ਸਕਣਗੇ ਚੋਣਾਂ
Amritsar News : ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ
ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ
Patiala News : 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ SHO ਤੇ ASI ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਦੋਸ਼ੀ ਮੁਲਾਜ਼ਮ ਰਿਸ਼ਵਤ ਵਜੋਂ ਹੋਰ ਮੰਗ ਰਹੇ ਸੀ 35,000 ਰੁਪਏ