Punjab
Jalandhar News : ਸਾਬਕਾ ਵਿਧਾਇਕ ਰਾਜਿੰਦਰ ਬੇਰੀ ਨੂੰ ਲੱਗਿਆ ਸਦਮਾ, ਮਾਤਾ ਦਾ ਹੋਇਆ ਦਿਹਾਂਤ
Jalandhar News : ਕਾਫ਼ੀ ਲੰਬੇ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Mohali News : ਮੋਹਾਲੀ ਪੁਲੀਸ ਵੱਲੋ ਲੁੱਟਾਖੋਹਾਂ ਕਰਨ ਵਾਲੇ ਗਰੋਹ ਦੇ 3 ਮੈਂਬਰ ਗ੍ਰਿਫਤਾਰ ,ਅਸਲਾ, ਚੋਰੀ ਕੀਤੇ ਵਾਹਨ ਅਤੇ ਮੋਬਾਈਲ ਫੋਨ ਬਰਾਮਦ
ਇਕ ਮੁਲਜ਼ਮ ਸਾਲ 2022 ਵਿੱਚ ਭਾਰਤੀ ਫ਼ੌਜ ਵਿੱਚ ਬਤੌਰ ਅਗਨੀਵੀਰ ਸਿਪਾਹੀ ਹੋਇਆ ਸੀ ਭਰਤੀ
Punjab News : ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਮੰਗੀਆਂ ਅਰਜ਼ੀਆਂ
ਕਿਸਾਨਾਂ ਨੂੰ ਸਿੱਧੀ ਬੈਂਕ ਖਾਤਿਆਂ ਰਾਹੀਂ ਮਿਲੇਗੀ ਸਬਸਿਡੀ : ਗੁਰਮੀਤ ਸਿੰਘ ਖੁੱਡੀਆਂ
Banwarilal Purohit : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੁਰੱਖਿਆ ਕਰਮੀਆਂ ਦੀ ਗੱਡੀ ਹਾਦਸਾਗ੍ਰਸਤ, 3 ਸੁਰੱਖਿਆ ਜਵਾਨ ਜ਼ਖਮੀ
ਜ਼ਖਮੀ ਜਵਾਨਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿਚ ਕਰਵਾਇਆ ਗਿਆ ਦਾਖਲ
Fazilka News : ਰੋਡਵੇਜ਼ ਦੀ ਬੱਸ ਨੇ ਸੜਕ 'ਤੇ ਖੜ੍ਹੇ ਜੋੜੇ ਨੂੰ ਮਾਰੀ ਟੱਕਰ ,10 ਮਹੀਨੇ ਦੇ ਬੱਚੇ ਦੀ ਮੌਤ
ਛਬੀਲ 'ਤੇ ਪਾਣੀ ਪੀਣ ਲਈ ਰੁਕਿਆ ਸੀ ਇਹ ਜੋੜਾ
Hoshiarpur News : ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ 2 ਧਿਰਾਂ ’ਚ ਹੋਈ ਖੂਨੀ ਝੜਪ
Hoshiarpur News : ਝੜਪ ਦੌਰਾਨ ਇਕ ਨੌਜਵਾਨ ਗੰਭੀਰ ਹੋਇਆ ਗੰਭੀਰ ਜ਼ਖ਼ਮੀ
Bathinda News : ਬਠਿੰਡਾ ਜੇਲ੍ਹ ’ਚ ਵਾਰਡਨ ਹੀ ਕਰਦਾ ਸੀ ਕੈਦੀਆਂ ਨੂੰ ਚਿੱਟਾ ਸਪਲਾਈ
Bathinda News : ਪੁਲਿਸ ਨੇ ਗ੍ਰਿਫ਼ਤਾਰ ਕਰ ਕੀਤਾ ਅਦਾਲਤ ’ਚ ਪੇਸ਼, ਮੁਲਜ਼ਮ ਲਵਪ੍ਰੀਤ ਸਿੰਘ ਦਾ 1 ਦਿਨ ਦਾ ਮਿਲਿਆ ਪੁਲਿਸ ਰਿਮਾਂਡ
Punajab News : ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸੁਖਬੀਰ ਬਾਦਲ ,ਜਥੇਦਾਰ ਨੂੰ ਸੌਂਪਿਆ ਲਿਫਾਫਾਬੰਦ ਜਵਾਬ
ਸੁਖਬੀਰ ਬਾਦਲ ਨੇ ਬਾਗੀ ਧੜੇ ਵੱਲੋਂ ਲਾਏ ਦੋਸ਼ਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਆਪਣਾ ਸਪੱਸ਼ਟੀਕਰਨ
Shambhu border : ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ , ਸੁਪਰੀਮ ਕੋਰਟ ਦਾ ਆਦੇਸ਼ -ਬਣਾਈ ਜਾਵੇ ਇੱਕ ਸੁਤੰਤਰ ਕਮੇਟੀ
ਕਮੇਟੀ 'ਚ ਪੰਜਾਬ -ਹਰਿਆਣਾ ਸਰਕਾਰ ਦੇ ਨੁਮਾਇੰਦੇ ਅਤੇ ਖੇਤੀ ਮਾਹਿਰ ਸ਼ਾਮਲ ਹੋਣ ,SC ਨੇ ਇੱਕ ਹਫ਼ਤੇ 'ਚ ਦੋਵਾਂ ਸਰਕਾਰਾਂ ਤੋਂ ਮੰਗੇ ਨਾਮ
Amritsar News : BSF ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਇੱਕ ਵਿਅਕਤੀ ਨੂੰ ਦਬੋਚਿਆ
Amritsar News : ਅੰਤਰਰਾਸ਼ਟਰੀ ਸਰਹੱਦ ਨੂੰ ਪਾਰ ਕਰ ਰਿਹਾ ਸੀ ਘੁਸਪੈਠੀਆਂ