Punjab
Fazilka News : ਅਬੋਹਰ 'ਚ ਕਰੰਟ ਲੱਗਣ ਨਾਲ ਲਾਈਨਮੈਨ ਦੀ ਮੌਤ, 2 ਬੱਚਿਆਂ ਦਾ ਪਿਤਾ ਸੀ ਮ੍ਰਿਤਕ
ਬਿਜਲੀ ਦੀ ਲਾਈਨ ਦੀ ਮੁਰੰਮਤ ਕਰਦੇ ਸਮੇਂ ਵਾਪਰਿਆ ਹਾਦਸਾ
Amritsar News : ਰਾਸ਼ਟਰੀ ਭਗਵਾ ਸੈਨਾ ਦੇ ਉਪ ਪ੍ਰਧਾਨ ਪ੍ਰਵੀਨ ਕੁਮਾਰ ਨੂੰ ਨਕਾਬਪੋਸ਼ ਹਮਲਾਵਰਾਂ ਨੇ ਮਾਰੀ ਗੋਲੀ ,ਹਸਪਤਾਲ 'ਚ ਦਾਖਲ
ਬਾਈਕ 'ਤੇ ਸਵਾਰ ਹੋ ਕੇ ਆਏ ਸਨ ਨਕਾਬਪੋਸ਼ ਹਮਲਾਵਰ
Punjab News : ਮੁਅੱਤਲ IG ਪਰਮਰਾਜ ਸਿੰਘ ਉਮਰਾਨੰਗਲ ਮੁੜ ਹੋਏ ਬਹਾਲ , ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹੋਈ ਬਹਾਲੀ
ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਉਮਰਾਨੰਗਲ ਨੂੰ ਕੀਤਾ ਗਿਆ ਸੀ ਮੁਅੱਤਲ
Nawanshahr News : ਬਲਾਚੌਰ ਵਿਖੇ ਗੁਰਦੁਆਰਾ ਸਾਹਿਬ ’ਚ ਚੌਰ ਸਾਹਿਬ ਦੀ ਸੇਵਾ ਕਰਦਿਆਂ ਬਜ਼ੁਰਗ ਸੇਵਾਦਾਰ ਦੀ ਹੋਈ ਮੌਤ
ਮੌਤ ਸਮਾਂ ਤੇ ਸਥਾਨ ਦੇਖਕੇ ਨਹੀਂ ਆਉਂਦੀ, ਇਹ ਅਟੱਲ ਸੱਚਾਈ ਹੈ,ਜਿਸ ਦੀ ਮਿਸਾਲ ਗੁਰਦੁਆਰਾ ਸਾਹਿਬ 'ਚ ਪ੍ਰਤੱਖ ਦੇਖਣ ਨੂੰ ਮਿਲੀ
Moga News : ਮੋਗਾ 'ਚ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੀਤਾ ਕਤਲ
Moga News : ਪੁਲਿਸ ਨੇ 6 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਭਾਲ ਕੀਤੀ ਸ਼ੁਰੂ
Patiala News : ਜੋਧਪੁਰ ਪੁਲਿਸ ਨੇ ਰੰਗੇ ਹੱਥੀਂ 580000 ਦੀ ਜਾਲੀ ਕਰੰਸੀ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
Patiala News : ਘਰ ’ਚ ਰੇਡ ਕਰ ਜਾਲੀ ਕਰੰਸੀ ਤਿਆਰ ਕਰਨ ਵਾਲਾ ਪ੍ਰਿੰਟਰ ਅਤੇ ਕੰਪਿਊਟਰ ਕੀਤਾ ਬਰਾਮਦ
Faridkot : ਕੈਨੇਡਾ ’ਚ ਵਾਪਰੇ ਸੜਕ ਹਾਦਸੇ ’ਚ ਇੱਕੋਂ ਪਰਿਵਾਰ ਦੇ ਤਿੰਨ ਜੀਆਂ ਸਮੇਤ 4 ਮੌਤਾਂ ,ਪਿੰਡ ਰੋੜੀਕਪੂਰਾ ਦਾ ਰਹਿਣ ਵਾਲਾ ਸੀ ਪਰਿਵਾਰ
ਇਸ ਦੁੱਖਦਾਈ ਘਟਨਾ ਦਾ ਪਤਾ ਲੱਗਦਿਆ ਹੀ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ
Nangal News : ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਭਲਾਣ ’ਚ ਕੀਤੀ ਜਨਤਕ ਸੁਣਵਾਈ
Nangal News : ਨੰਗਲ ਦੇ ਪਿੰਡ ਭਲਾਣ ਵਿਖੇ ਲਗਾਇਆ ਗਿਆ ਸੀ ਜਨ ਸੁਣਵਾਈ ਕੈਂਪ
Punjab News: 15 ਤੋਂ 17 ਜੁਲਾਈ ਤੱਕ ਹੋਣਗੇ ਖੇਡ ਵਿੰਗ ਦੇ ਟ੍ਰਾਇਲ ,ਚੁਣੇ ਗਏ ਖਿਡਾਰੀਆਂ ਨੂੰ ਮਿਲੇਗੀ ਮੁਫ਼ਤ ਰਿਹਾਇਸ਼ ਅਤੇ ਸਿੱਖਿਆ : ਬੈਂਸ
ਚੁਣੇ ਗਏ ਖਿਡਾਰੀਆਂ ਨੂੰ ਰੋਜ਼ਾਨਾ 200 ਰੁਪਏ ਦੀ ਖੁਰਾਕ ਵੀ ਮਿਲੇਗੀ
Gurdaspur News : ਪੰਜਾਬ ਦੇ ਰਾਜਪਾਲ ਗੁਰਦਾਸਪੁਰ ਦੇ 12 ਵਿਦਿਆਰਥੀਆਂ ਨੂੰ ਕਰਨਗੇ ਸਨਮਾਨਿਤ
Gurdaspur News : 16 ਜੁਲਾਈ ਨੂੰ ਚੰਡੀਗੜ੍ਹ ਦੇ ਪੰਜਾਬ ਰਾਜ ਭਵਨ 'ਚ ਹੋਵੇਗਾ ਸਮਾਗਮ, ਸਿੱਖਿਆ ਅਧਿਕਾਰੀਆਂ ਨੂੰ ਸੌਂਪੀ ਜ਼ਿੰਮੇਵਾਰੀ