Punjab
Ludhiana News : ਰੋਜ਼ੀ-ਰੋਟੀ ਦੀ ਭਾਲ 'ਚ ਦੁਬਈ ਗਏ ਨੌਜਵਾਨ ਦਾ ਕਤਲ , ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼
ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ
Tarn Taran News : ਤਰਨਤਾਰਨ CIA ਸਟਾਫ਼ ਨੇ ਜਾਅਲੀ ਅਸਲਾ ਲਾਇਸੈਂਸ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ
Tarn Taran News : 3 ਵਿਅਕਤੀਆਂ ਪਾਸੋਂ 3 ਮੋਬਾਈਲ, 24 ਜਾਅਲੀ ਅਸਲਾ ਲਾਇਸੈਂਸ, ਕੁਝ ਖਾਲੀ ਕਾਪੀਆਂ, ਜਾਅਲ ਸਟਿਕਰ ਕੀਤੇ ਬਰਾਮਦ
Punjab News : ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਸੇਵਾ ਖੇਤਰ ਵਿੱਚ GST ਦੀ ਪਾਲਣਾ ਨੂੰ ਵਧਾਉਣ 'ਤੇ ਜ਼ੋਰ
ਵਿੱਤ ਮੰਤਰੀ ਚੀਮਾ ਨੇ ਕਰ ਚੋਰੀ ਨੂੰ ਘੱਟ ਕਰਨ ਅਤੇ ਵੱਧ ਤੋਂ ਵੱਧ ਮਾਲੀਆ ਇਕੱਠਾ ਕਰਨ ਲਈ ਮਜ਼ਬੂਤ ਨਿਗਰਾਨੀ ਅਤੇ ਲਾਗੂਕਰਨ ਦੀ ਲੋੜ 'ਤੇ ਜ਼ੋਰ ਦਿੱਤਾ
Punjab News : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਾਗਰਿਕ ਪੱਖੀ ਸੇਵਾਵਾਂ ਵਿੱਚ ਵਾਧਾ ਸ਼ਲਾਘਾਯੋਗ : ਜਿੰਪਾ
ਲੋਕਾਂ ਨੂੰ ਸੁਚਾਰੂ ਅਤੇ ਬਿਨਾਂ ਦਿੱਕਤ ਸੇਵਾਵਾਂ ਦੇਣ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਜਾਰੀ ਹੋਵੇਗਾ ਹਦਾਇਤਨਾਮਾ : ਮਾਲ ਮੰਤਰੀ
Punjab News ; ਪੰਜਾਬ ’ਚ ਮੱਛੀ ਪਾਲਣ ਅਧੀਨ ਰਕਬੇ ਵਿੱਚ 1942 ਏਕੜ ਦਾ ਵਾਧਾ : ਗੁਰਮੀਤ ਸਿੰਘ ਖੁੱਡੀਆਂ
Punjab News ; ਮੱਛੀ ਪਾਲਣ ਮੰਤਰੀ ਵੱਲੋਂ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ/ਝੀਂਗਾ ਪਾਲਕ ਕਿਸਾਨਾਂ ਨੂੰ ਸ਼ੁਭਕਾਮਨਾਵਾਂ
Abohar News : ਅਬੋਹਰ 'ਚ ਘਰੇਲੂ ਝਗੜੇ ਕਾਰਨ ਆਪਣੇ ਛੋਟੇ ਭਰਾ ਦਾ ਕਤਲ ਕਰਨ ਵਾਲੇ ਆਰੋਪੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਬੀਤੇ ਦਿਨੀਂ ਘਰੇਲੂ ਝਗੜੇ ਕਾਰਨ ਛੋਟੇ ਭਰਾ ਦੀ ਛਾਤੀ 'ਚ ਪੇਚਕਸ ਮਾਰ ਕੇ ਕਰ ਦਿੱਤੀ ਸੀ ਹੱਤਿਆ
ਲੁਧਿਆਣਾ ਦੇ ਹਿੰਦੂ ਨੇਤਾਵਾਂ ਵੱਲੋਂ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਅਤੇ ਜੁਆਇੰਟ ਸੀਪੀ ਜਸਕਿਰਨ ਤੇਜਾ ਨਾਲ ਕੀਤੀ ਅਹਿਮ ਮੀਟਿੰਗ
ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਅਪੀਲ ਕੀਤੀ
Tarn Taran News : ਪੁਲਿਸ ਅਤੇ BSF ਨੇ ਤਲਾਸ਼ੀ ਮੁਹਿੰਮ ਦੌਰਾਨ 508 ਗ੍ਰਾਮ ਹੈਰੋਇਨ, ਦੋ ਡਰੋਨ DJI Mavic 3 Classic ਕੀਤੇ ਬਰਾਮਦ
Tarn Taran News : ਇੱਕ ਡਰੋਨ ਘਰ ਦੀ ਛੱਤ ’ਤੇ ਡਿੱਗਿਆ ਮਿਲਿਆ
Mohali News : ਏ.ਡੀ.ਸੀ. ਵੱਲੋਂ ਬੈਂਸ ਸਨਜ਼ ਸਟੱਡੀ ਅਤੇ ਇੰਮੀਗ੍ਰੇਸ਼ਨ ਪ੍ਰਾਈਵੇਟ ਲਿਮਟਿਡ ਫਰਮ ਦਾ ਲਾਇਸੰਸ ਰੱਦ
ਇਸ ਲਾਇਸੰਸ ਦੀ ਮਿਆਦ ਮਿਤੀ 13.09.2023 ਨੂੰ ਖਤਮ ਹੋ ਚੁੱਕੀ ਹੈ