Punjab
Editorial : ਬਾਦਲਾਂ ਤੇ ਬਾਗ਼ੀਆਂ ’ਚੋਂ ਕਿਸੇ ਨੂੰ ਪਛਤਾਵਾ ਨਹੀਂ ਪਰ ਉਂਗਲ ਦੂਜੇ ਦੇ ਪਾਪਾਂ 'ਤੇ ਰੱਖ ਕੇ ਹੀ ਪੰਥ ..........
Editorial : ਜਲੰਧਰ ਜ਼ਿਮਨੀ ਚੋਣ ਵਿਚ ਜਿਸ ਤਰ੍ਹਾਂ ਉਮੀਦਵਾਰ ਇਕ ਦੂਜੇ ’ਤੇ ਵਾਰ ਕਰ ਰਹੇ ਹਨ, ਉਹ ਕਿਸੇ ਸਿਵਲ ਵਾਰ ਜਾਂ ਘਰੇਲੂ ਯੁੱਧ ਦੇ ਦ੍ਰਿਸ਼ ਤੋਂ ਘੱਟ ਨਹੀਂ।
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (06 ਜੁਲਾਈ 2024)
Ajj da Hukamnama Sri Darbar Sahib: ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
Ludhiana News : ਸ਼ਿਵ ਸੈਨਾ ਆਗੂ ਸੰਦੀਪ ਥਾਪਰ 'ਤੇ ਹਮਲਾ ਕਰਨ ਦੇ ਮਾਮਲੇ 'ਚ 2 ਨਿਹੰਗ ਸਿੰਘ ਕਾਬੂ ,1 ਮੁਲਜ਼ਮ ਅਜੇ ਫਰਾਰ
ਪੁਲਿਸ ਨੇ ਫਤਿਹਗੜ੍ਹ ਸਾਹਿਬ ਕੋਲੋਂ ਗ੍ਰਿਫ਼ਤਾਰ ਕੀਤੇ ਦੋਵੇਂ ਮੁਲਜ਼ਮ
Punjab News : ਆਮਦਨ ਤੋਂ ਵੱਧ ਸੰਪਤੀ ਸਬੰਧੀ ਕੇਸ : ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਦੇ ਫਰਾਰ ਸਾਥੀ ਗੌਰਵ ਗੁਪਤਾ ਨੂੰ ਕੀਤਾ ਗ੍ਰਿਫਤਾਰ
ਹੁਣ ਤੱਕ ਦੋਸ਼ੀ ਗਿਰੀਸ਼ ਵਰਮਾ ਦੇ ਤਿੰਨ ਸਾਥੀਆਂ ਨੂੰ ਕੀਤਾ ਜਾ ਚੁੱਕਾ ਹੈ ਗ੍ਰਿਫਤਾਰ
Jalandhar News : ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ
ਉਕਤ ਪੁਲਿਸ ਕਰਮੀ ਨੇ NRI ਥਾਣੇ ਵਿੱਚ ਦਰਜ ਕਰਵਾਈ ਗਈ ਵਿਆਹ ਦੀ ਸ਼ਿਕਾਇਤ ਵਿੱਚ ਮਦਦ ਕਰਨ ਬਦਲੇ ਮੰਗੀ ਸੀ ਰਿਸ਼ਵਤ
ਡਾ. ਬਲਜੀਤ ਕੌਰ ਦੇ ਹੁਕਮਾਂ ਤੇ ਪਟਿਆਲਾ ‘ਚ ਬਾਲ ਭੀਖ ਵਿਰੁੱਧ ਕਾਰਵਾਈ, ਚਾਰ ਬੱਚੇ ਕਰਵਾਏ ਰੈਸਕਿਊ
ਕਿਹਾ, ਸਾਰੇ ਜ਼ਿਲ੍ਹਿਆਂ ਵਿੱਚ ਬਾਲ ਭੀਖ ਵਿਰੁੱਧ ਸ਼ੁਰੂ ਕੀਤੀ ਜਾਵੇਗੀ ਮੁਹਿੰਮ
Punjab News : ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨ ਕਰਮਚਾਰੀਆਂ ਨੂੰ 5 ਸਪੈਸ਼ਲ ਕੈਜੂਅਲ ਲੀਵ ਦੇਣ ਦਾ ਫ਼ੈਸਲਾ
ਸਰਕਾਰ ਦੇ ਇਸ ਫ਼ੈਸਲੇ ਨਾਲ ਦਿਵਿਆਂਗਜਨ ਕਰਮਚਾਰੀ ਹਰੇਕ ਸਾਲ ਸੈਮੀਨਾਰ/ਵਰਕਸ਼ਾਪ ਅਟੈਂਡ ਕਰਨ ਲਈ 5 ਛੁੱਟੀਆਂ ਲੈ ਸਕਣਗੇ
Punjab News : ਵਿਜੇ ਰੂਪਾਨੀ ਨੂੰ ਮੁੜ ਪੰਜਾਬ ਭਾਜਪਾ ਦਾ ਇੰਚਾਰਜ ਅਤੇ ਡਾ: ਨਰਿੰਦਰ ਸਿੰਘ ਨੂੰ ਬਣਾਇਆ ਸਹਿ-ਇੰਚਾਰਜ
ਪਾਰਟੀ ਹਾਈਕਮਾਂਡ ਨੇ ਲਿਆ ਫੈਸਲਾ
Punjab News : ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ
ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨੂੰ ਦਿੱਤਾ ਲਾਭ
Punjab News : ਮਾਨਸਾ ਅਦਾਲਤ 'ਚ ਹੋਈ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਸੁਣਵਾਈ, ਅੱਜ ਵੀ ਅਦਾਲਤ 'ਚ ਨਹੀਂ ਪਹੁੰਚਿਆ ਕੋਈ ਗਵਾਹ
26 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ ,ਪਿਤਾ ਨੂੰ ਗਵਾਹ ਵਜੋਂ ਪੇਸ਼ ਹੋਣ ਦੇ ਹੁਕਮ