Ghaziabad
ਦਰਦਨਾਕ ਹਾਦਸਾ: ਬਾਲਕੋਨੀ 'ਚ ਖੇਡ ਰਹੇ ਜੁੜਵਾ ਭਰਾ 25ਵੀਂ ਮੰਜ਼ਿਲ ਤੋਂ ਡਿੱਗੇ, ਹੋਈ ਮੌਤ
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਦਰਦਨਾਕ ਹਾਦਸਾ: ਕਰੰਟ ਦੀ ਚਪੇਟ 'ਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ
ਦੋ ਦੀ ਹਾਲਤ ਗੰਭੀਰ
ਦਰਦਨਾਕ: ਜਾਲ ’ਚ ਫਸੇ ਕੁੱਤੇ ਨੂੰ ਬਚਾਉਣ ਦੀ ਕੋਸ਼ਿਸ਼ 'ਚ 9ਵੀਂ ਮੰਜ਼ਿਲ ਤੋਂ ਡਿੱਗੀ 12 ਸਾਲਾ ਬੱਚੀ, ਮੌਤ
ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਵਿਚ ਦਰਦਨਾਕ ਹਾਦਸੇ ਵਿਚ ਇਕ 12 ਸਾਲਾ ਬੱਚੀ ਦੀ ਮੌਤ ਹੋ ਗਈ।
ਕਲਯੁੱਗੀ ਮਾਂ ਨੇ ਆਪਣੇ ਦੋ ਬੱਚਿਆਂ ਨੂੰ ਗਲਾ ਘੁੱਟ ਕੇ ਮਾਰਿਆ, ਫਿਰ ਖ਼ੁਦ ਕੀਤੀ ਖ਼ੁਦਕੁਸ਼ੀ
ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ
ਦਰਦਨਾਕ ਹਾਦਸਾ: ਤੇਜ਼ ਰਫਤਾਰ ਕਾਰ ਡਿਵਾਈਡਰ ਨਾਲ ਟਕਰਾਈ, ਤਿੰਨ ਦੋਸਤਾਂ ਦੀ ਮੌਕੇ 'ਤੇ ਹੋਈ ਮੌਤ
ਦੋ ਲੋਕ ਗੰਭੀਰ ਰੂਪ ਵਿਚ ਜਖ਼ਮੀ
ਬਜ਼ੁਰਗ ਕੁੱਟਮਾਰ ਮਾਮਲਾ: Twitter ਦਾ ਪੁਲਿਸ ਨੂੰ ਜਵਾਬ- ਘਟਨਾ ਨਾਲ ਸਾਡਾ ਕੋਈ ਲੈਣਾ ਦੇਣਾ ਨਹੀਂ
ਟਵਿੱਟਰ (Twitter) ਨੇ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਇਕ ਮੁਸਲਮਾਨ ਬਜ਼ੁਰਗ ਨਾਲ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਦੇ ਨੋਟਿਸ ਦਾ ਦਿੱਤਾ ਜਵਾਬ।
UP ਪੁਲਿਸ ਨੇ ਟਵਿਟਰ ਇੰਡੀਆ ਦੇ MD ਨੂੰ ਭੇਜਿਆ ਨੋਟਿਸ, 7 ਦਿਨਾਂ ’ਚ ਮੰਗਿਆ ਜਵਾਬ
ਮੁਸਲਿਮ ਬਜ਼ੁਰਗ ਦੀ ਕੁੱਟਮਾਰ ਦੇ ਮਾਮਲੇ ਵਿਚ ਯੂਪੀ ਪੁਲਿਸ ਨੇ ਟਵਿਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ ਮਾਹੇਸ਼ਵਰੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਬਜ਼ੁਰਗ ਨਾਲ ਕੁੱਟਮਾਰ ਮਾਮਲੇ ‘ਚ ਅਦਾਕਾਰਾ ਸਵਰਾ ਭਾਸਕਰ ਤੇ Twitter India ਖਿਲਾਫ਼ ਸ਼ਿਕਾਇਤ ਦਰਜ
ਗਾਜ਼ੀਆਬਾਦ ‘ਚ ਇਕ ਮੁਸਲਮਾਨ ਬਜ਼ੁਰਗ ਦੀ ਦਾੜ੍ਹੀ ਕੱਟਣ ਦੇ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਸਵਰਾ ਭਾਸਕਰ ਅਤੇ ਹੋਰਾਂ ਖਿਲਾਫ਼ ਸ਼ਿਕਾਇਤ ਦਰਜ।
ਨੌਜਵਾਨਾਂ ਨੇ ਬਜ਼ੁਰਗ 'ਤੇ ਢਾਹਿਆ ਤਸ਼ੱਦਦ, ਜਬਰੀ ਕੱਟੀ ਦਾੜ੍ਹੀ ਤੇ ਕੀਤੀ ਕੁੱਟਮਾਰ
ਦਿੱਲੀ ਦੇ ਨਾਲ ਲਗਦੇ ਗਾਜ਼ੀਆਬਾਦ ਵਿਚ ਨੌਜਵਾਨਾਂ ਨੇ ਇਕ ਮੁਸਲਿਮ ਬਜ਼ੁਰਗ ਨਾਲ ਕੁੱਟਮਾਰ ਕੀਤੀ।
ਦਰਦਨਾਕ! 12 ਦਿਨ ’ਚ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਇਕੱਲੀਆਂ ਰਹਿ ਗਈਆਂ ਦੋ ਧੀਆਂ
ਪਰਿਵਾਰ ’ਤੇ ਦੁੱਖਾਂ ਦਾ ਪਹਾੜ ਉਸ ਸਮੇਂ ਟੁੱਟਿਆ ਜਦੋਂ ਭਿਆਨਕ ਬਿਮਾਰੀ ਕਾਰਨ 12 ਦਿਨਾਂ ਵਿਚ ਇਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ।