Uttar Pradesh
ਦੁਸਹਿਰੇ ਵਾਲੇ ਦਿਨ ਵਾਪਰਿਆ ਦਰਦਨਾਕ ਹਾਦਸਾ: ਟਰੈਕਟਰ ਟਰਾਲੀ ਪਲਟਣ ਨਾਲ 11 ਲੋਕਾਂ ਦੀ ਹੋਈ ਮੌਤ
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ
ਗੁਰਨਾਮ ਚੜੂਨੀ ਨੇ ਘੇਰੀ UP ਸਰਕਾਰ, ਕਿਹਾ- ਕਾਤਲਾਂ ਨੂੰ ਬਚਾਉਣ ਲਈ ਸਬੂਤ ਮਿਟਾ ਰਹੀ ਪੁਲਿਸ
ਕਿਹਾ ਕਿ ਹੁਣ ਤੱਕ ਦੋਸ਼ੀਆਂ ਖਿਲਾਫ਼ ਜੋ ਵੀ ਕਾਰਵਾਈ ਕੀਤੀ ਗਈ ਇਹ ਵੀ ਸਿਰਫ਼ ਜਨਤਾ ਦੇ ਦਬਾਅ ਕਾਰਨ ਹੀ ਕੀਤੀ ਗਈ ਹੈ।
ਪੰਜਾਬੀ ਵੀ ਹਿੰਦੁਸਤਾਨ ਦਾ ਹਿੱਸਾ ਨੇ ਤੇ ਇਹ ਇੱਥੇ ਹੀ ਰਹਿਣਗੇ, ਕਿਤੇ ਨਹੀਂ ਜਾਣਗੇ- ਰਾਕੇਸ਼ ਟਿਕੈਤ
ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸੇ ਦੀ ਮੌਤ ਹੋਣ 'ਤੇ ਹਰੇਕ ਨੂੰ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਆਉਣਾ ਚਾਹੀਦਾ ਹੈ। ਮੌਤ 'ਤੇ ਕਿਸੇ ਤਰ੍ਹਾਂ ਦੀਆਂ ਸਿਆਸਤ ਨਹੀਂ ਹੁੰਦੀ
ਜੋਗਿੰਦਰ ਉਗਰਾਹਾਂ ਦੀ ਚੁਣੌਤੀ, 'ਲਖੀਮਪੁਰ 'ਚ ਆਏਗਾ ਕਿਸਾਨਾਂ ਦਾ ਹੜ੍ਹ, ਰੋਕ ਕੇ ਦੇਖ ਲਵੋ'
ਸਟੇਜ ਤੋਂ ਸੰਬੋਧਨ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਇਹ ਸਰਕਾਰ ਕਾਰਪੋਰੇਟਾਂ ਅਤੇ ਪੂੰਜੀਪਤੀਆਂ ਦੀ ਸਰਕਾਰ ਹੈ। ਇਹ ਸਰਕਾਰ ਕਿਸਾਨਾਂ ਦੀ ਕਦੀ ਨਹੀਂ ਬਣ ਸਕਦੀ।
ਲਖੀਮਪੁਰ ਖੀਰੀ: ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਪਹੁੰਚੇ ਪ੍ਰਿਯੰਕਾ ਗਾਂਧੀ, ਦਿੱਤੀ ਸ਼ਰਧਾਂਜਲੀ
ਇਸ ਮੌਕੇ ਭਾਰੀ ਗਿਣਤੀ ਵਿਚ ਲੋਕ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਤਿਕੁਨੀਆ ਪਹੁੰਚ ਰਹੇ ਹਨ।
ਲਖੀਮਪੁਰ ਖੀਰੀ ਘਟਨਾ: ਸ਼ਹੀਦ ਕਿਸਾਨਾਂ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਏ ਹਜ਼ਾਰਾਂ ਕਿਸਾਨ
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਵਿਚ ਸ਼ਹੀਦ ਹੋਏ ਕਿਸਾਨਾਂ ਦਾ ਅੰਤਿਮ ਅਰਦਾਸ ਸਮਾਗਮ ਸ਼ੁਰੂ ਹੋ ਚੁੱਕਾ ਹੈ।
ਲਖੀਮਪੁਰ ਖੀਰੀ ਘਟਨਾ 'ਚ ਸ਼ਹੀਦ ਹੋਏ ਕਿਸਾਨਾਂ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣਗੇ ਪ੍ਰਿਯੰਕਾ ਗਾਂਧੀ
ਕਿਸਾਨਾਂ ਨਾਲ ਵਾਪਰੀ ਘਟਨਾ ਮਗਰੋਂ ਅਗਲੇ ਦਿਨ ਹੀ ਪ੍ਰਿਯੰਕਾ ਗਾਂਧੀ ਲਖੀਮਪੁਰ ਲਈ ਰਵਾਨਾ ਹੋਏ ਸਨ ਪਰ ਪੁਲਿਸ ਨੇ ਉਹਨਾਂ ਨੂੰ ਸੀਤਾਪੁਰ ਤੋਂ ਹਿਰਾਸਤ ਵਿਚ ਲੈ ਲਿਆ ਸੀ।
ਚਾਹੇ ਹਜ਼ਾਰਾਂ ਕੁਰਬਾਨੀਆਂ ਦੇਣੀਆਂ ਪੈਣ, ਕਿਸਾਨ ਸਰਕਾਰ ਦੇ ਜ਼ੁਲਮ ਅੱਗੇ ਨਹੀਂ ਝੁਕਣਗੇ- ਸਿਮਰਜੀਤ ਬੈਂਸ
ਲਖੀਮਪੁਰ ਖ਼ੀਰੀ ਪਹੁੰਚੇ ਸਿਮਰਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਨੂੰ ਦਿੱਤੀ ਚੁਣੌਤੀ
ਲਖੀਮਪੁਰ ਖੀਰੀ ਹਿੰਸਾ: ਕਿਸਾਨਾਂ ਦੀ ਵੱਡੀ ਜਿੱਤ! ਮੰਤਰੀ ਦਾ ਪੁੱਤ ਆਸ਼ੀਸ਼ ਮਿਸ਼ਰਾ ਗ੍ਰਿਫ਼ਤਾਰ
ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।