Uttar Pradesh
ਆਜ਼ਾਦੀ ਦੇ ਕਈ ਨਾਇਕਾਂ ਨੂੰ ਭੁਲਾਇਆ ਗਿਆ, ਪੁਰਾਣੀਆਂ ਗਲਤੀਆਂ ਸੁਧਾਰ ਰਿਹਾ ਦੇਸ਼- PM Modi
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਲੀਗੜ੍ਹ ਪਹੁੰਚੇ ਹਨ। ਇੱਥੇ ਉਹਨਾਂ ਨੇ ਰਾਜਾ ਮਹਿੰਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ।
CM ਯੋਗੀ ਨੇ ਕਿਹਾ, 'ਅੱਬਾ ਜਾਨ ਕਹਿਣ ਵਾਲੇ ਹਜ਼ਮ ਕਰ ਜਾਂਦੇ ਸੀ ਰਾਸ਼ਨ', ਵਿਰੋਧੀਆਂ ਨੇ ਚੁੱਕੇ ਸਵਾਲ
ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਸਾਲ 2017 ਤੋਂ ਪਹਿਲਾਂ ਅੱਬਾ ਜਾਨ ਕਹਿਣ ਵਾਲੇ ਗਰੀਬਾਂ ਦਾ ਰਾਸ਼ਨ ਹਜ਼ਮ ਕਰ ਜਾਂਦੇ ਸੀ।
ਉੱਤਰ ਪ੍ਰਦੇਸ਼ ਵਿਚ ਵਾਪਰਿਆ ਦਰਦਨਾਕ ਹਾਦਸਾ, ਟਰੱਕ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਮਾਂ-ਪੁੱਤ ਦੀ ਮੌਤ
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ
ਦੋ ਮਾਸੂਮ ਬੱਚਿਆਂ ਦਾ ਗਲਾ ਵੱਢ ਕੇ ਕੀਤਾ ਕਤਲ, ਗੰਨੇ ਦੇ ਖੇਤ ਵਿਚ ਸੁੱਟੇ ਸਿਰ
ਲਾਸ਼ਾਂ ਮਿਲਣ ਤੋਂ ਬਾਅਦ ਪੂਰੇ ਇਲਾਕੇ ਵਿੱਚ ਫੈਲੀ ਸਨਸਨੀ
ਸੜਕ ਕਿਨਾਰੇ ਮਿਲਿਆ ਨਵਜੰਮਿਆ ਬੱਚਾ, ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ
'ਨਵਜੰਮੇ ਬੱਚੇ ਦਾ ਪੋਸਟਮਾਰਟਮ ਤੋਂ ਬਾਅਦ ਸਸਕਾਰ ਕੀਤਾ ਜਾਵੇਗਾ'
ਭੜਕਾਊ ਭਾਸ਼ਣ ਦੇਣ ਦੇ ਮਾਮਲੇ ’ਚ ਓਵੈਸੀ ਖ਼ਿਲਾਫ਼ ਕੇਸ ਦਰਜ, ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਵੀ ਦੋਸ਼
ਓਵੈਸੀ 'ਤੇ PM ਮੋਦੀ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਨ ਦਾ ਵੀ ਦੋਸ਼।
ਸੀਨੀਅਰ ਭਾਜਪਾ ਆਗੂ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼
ਗਲੇ ਵਿੱਚ ਬੰਨਿਆ ਮਿਲਿਆ ਤੌਲੀਆ
ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਣਗੇ, ਇਹ ਵਾਪਸ ਲੈਣ ਲਈ ਨਹੀਂ ਬਣਾਏ: BJP MP ਵਰਿੰਦਰ ਸਿੰਘ ਮਸਤ
ਉਨ੍ਹਾਂ ਸਵਾਲ ਕੀਤਾ ਕਿ ਜੇਕਰ ਸੰਸਦ 'ਚ ਬਣਾਇਆ ਗਿਆ ਕਾਨੂੰਨ ਸੜਕਾਂ 'ਤੇ ਅੰਦੋਲਨ ਕਰਕੇ ਵਾਪਸ ਲੈ ਲਿਆ ਜਾਵੇਗਾ ਤਾਂ ਸੰਸਦ ਦੀ ਕੀ ਇਜ਼ੱਤ ਰਹੇਗੀ?
ਉੱਤਰ ਪ੍ਰਦੇਸ਼: ਪਿਤਾ ਨੇ ਮੋਬਾਇਲ ਫੋਨ ਦਿਵਾਉਣ ਤੋਂ ਕੀਤਾ ਇਨਕਾਰ, ਪੁੱਤ ਨੇ ਕੀਤੀ ਖ਼ੁਦਕੁਸ਼ੀ
ਗੁੱਸੇ ਵਿਚ ਆਏ ਨੌਜਵਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ ਅਤੇ ਹਸਪਤਾਲ ਵਿਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
ਉੱਤਰ ਪ੍ਰਦੇਸ਼ ਦੇ ਸਾਬਕਾ ਰਾਜਪਾਲ ਖਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ, ਯੋਗੀ ਸਰਕਾਰ 'ਤੇ ਕੀਤੀ ਸੀ ਟਿੱਪਣੀ
ਉੱਤਰ ਪ੍ਰਦੇਸ਼ ਦੇ ਸਾਬਕਾ ਰਾਜਪਾਲ ਅਜ਼ੀਜ਼ ਕੁਰੈਸ਼ੀ ਖਿਲਾਫ਼ ਉੱਤਰ ਪ੍ਰਦੇਸ਼ ਪੁਲਿਸ ਨੇ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਹੈ।