Calcutta [Kolkata]
ਪੱਛਮੀ ਬੰਗਾਲ ਉਪ ਚੋਣਾਂ: ਤ੍ਰਿਣਮੂਲ ਕਾਂਗਰਸ ਤਿੰਨਾਂ ਸੀਟਾਂ 'ਤੇ ਚੱਲ ਰਹੀ ਅੱਗੇ
ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਸੀਟ ਤੋਂ ਵੱਡੀ ਲੀਡ ਨਾਲ ਅੱਗੇ ਚੱਲ ਰਹੀ ਹੈ।
ਕੋਲਕਾਤਾ 'ਚ ਇਮਾਰਤ ਡਿੱਗਣ ਨਾਲ ਤਿੰਨ ਸਾਲਾ ਬੱਚੇ ਸਮੇਤ ਔਰਤ ਦੀ ਮੌਤ
ਔਰਤ ਅਤੇ ਬੱਤੇ ਨੂੰ ਇਮਾਰਤ ਦੇ ਮਲਬੇ ਹੇਠੋਂ ਬਚਾਇਆ ਗਿਆ ਪਰ ਬਾਅਦ 'ਚ ਉਨ੍ਹਾਂ ਨੇ ਦਮ ਤੋੜ ਦਿੱਤਾ
ਰੋਮ ਵਿਚ ਹੋਣ ਵਾਲੇ ਪੀਸ ਕਾਨਫ਼ਰੰਸ 'ਚ ਪਛਮੀ ਬੰਗਾਲ ਦੀ CM ਮਮਤਾ ਬੈਨਰਜੀ ਨਹੀਂ ਹੋ ਸਕੇਗੀ ਸ਼ਾਮਲ
ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਰੋਮ ਜਾਣ ਦੀ ਮਨਜ਼ੂਰੀ ਨਹੀਂ ਦਿਤੀ
ਇੱਛਾਂ ਨਾਲ ਬਣਾਏ ਜਿਨਸੀ ਸਬੰਧ POCSO ਕਾਨੂੰਨ ਦੇ ਤਹਿਤ ਅਪਰਾਧ ਨਹੀਂ- ਕੋਲਕਾਤਾ ਹਾਈ ਕੋਰਟ
ਕਲਕੱਤਾ ਹਾਈ ਕੋਰਟ ਨੇ ਬਲਾਤਕਾਰ ਦੇ ਦੋਸ਼ੀਆਂ ਨੂੰ ਕੀਤਾ ਰਿਹਾਅ
BJP ਛੱਡ ਕੇ ਟੀਐਮਸੀ ਵਿੱਚ ਸ਼ਾਮਲ ਹੋਏ ਬਾਬੁਲ ਸੁਪ੍ਰਿਯੋ
ਕੁਝ ਦਿਨ ਪਹਿਲਾਂ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਕੀਤਾ ਸੀ ਐਲਾਨ
ਬੰਗਾਲ: ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੇ ਘਰ 'ਤੇ ਬੰਬ ਨਾਲ ਹਮਲਾ
ਰਾਜਪਾਲ ਜਗਦੀਪ ਧਨਖੜ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਨੂੰ ਈਡੀ ਦਾ ਸੰਮਨ, ਪੁੱਛਗਿੱਛ ਲਈ ਪਤਨੀ ਨੂੰ ਵੀ ਬੁਲਾਇਆ
1 ਸਤੰਬਰ ਨੂੰ ਪੁੱਛਗਿੱਛ ਕੀਤੇ ਜਾਣ ਦੀ ਉਮੀਦ
TMC ਸੰਸਦ ਮੈਂਬਰ ਅਤੇ ਅਦਾਕਾਰਾ ਨੁਸਰਤ ਜਹਾਂ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ
25 ਅਗਸਤ ਦੀ ਰਾਤ ਨੂੰ ਕੋਲਕਾਤਾ ਦੇ ਨਿਓਟੀਆ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ
ਬੰਗਾਲ ਚੋਣ ਹਿੰਸਾ ਦੀ ਜਾਂਚ ਕਰ ਰਹੀ CBI ਦੀ ਕਾਰਵਾਈ, ਹੁਣ ਤੱਕ 9 ਮਾਮਲੇ ਕੀਤੇ ਦਰਜ
ਸੂਤਰਾਂ ਅਨੁਸਾਰ ਸੀਬੀਆਈ ਦੀਆਂ ਚਾਰੋਂ ਇਕਾਈਆਂ ਕੋਲਕਾਤਾ ਤੋਂ ਸੰਬੰਧਤ ਅਪਰਾਧ ਸਥਾਨਾਂ 'ਤੇ ਆਪਣੀਆਂ ਟੀਮਾਂ ਭੇਜ ਰਹੀਆਂ ਹਨ
ਮੁਦਰੀਕਰਨ ਯੋਜਨਾ ਨੂੰ ਲੈ ਕੇ ਮਮਤਾ ਦਾ ਹਮਲਾ, ‘ਇਹ ਜਾਇਦਾਦ ਦੇਸ਼ ਦੀ ਹੈ, BJP ਜਾਂ ਮੋਦੀ ਦੀ ਨਹੀਂ’
ਮਮਤਾ ਬੈਨਰਜੀ ਨੇ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ (ਐਨਐਮਪੀ) ਨੀਤੀ ਨੂੰ ਲੈ ਕੇ ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਦੇਸ਼ ਦੀ ਸੰਪਤੀ ਨੂੰ ਵੇਚਣ ਦੀ ਸਾਜ਼ਿਸ਼ ਹੈ।