India
Punjab Weather Update: ਪੰਜਾਬ ਵਿਚ ਮੀਂਹ ਨਾਲ ਵਧੀ ਠੰਢ, ਅੱਜ ਸਵੇਰ ਤੋਂ ਕਈ ਇਲਾਕਿਆਂ ਵਿਚ ਪੈ ਰਿਹੈ ਮੀਂਹ
Punjab Weather Update: ਮੀਂਹ ਅਤੇ ਗੜੇਮਾਰੀ ਦਾ ਅਲਰਟ ਜਾਰੀ
Mumbai News : 13 ਹਜ਼ਾਰ ਰੁਪਏ ਦੀ ਤਨਖਾਹ ਤੇ 21 ਕਰੋੜ ਦਾ ਘਪਲਾ ! ਮੁੰਬਈ 'ਚ ਇਕ ਨੌਜਵਾਨ ਨੇ ਸਰਕਾਰੀ ਪੈਸੇ ਨਾਲ ਖਰੀਦੀ BMW
Mumbai News : ਆਪਣੀ ਪ੍ਰੇਮਿਕਾ ਨੂੰ 4BHK ਫਲੈਟ ਕੀਤਾ ਗਿਫਟ
Chandigarh News : ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ
Chandigarh News : ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨੀਤੀ ਦੇ ਖਰੜੇ ਬਾਰੇ ਆੜ੍ਹਤੀਆਂ, ਸ਼ੈੱਲਰਾਂ ਮਾਲਕਾਂ ਨਾਲ ਵਿਚਾਰ ਵਟਾਂਦਰਾ
Amritsar News : ਅੰਮ੍ਰਿਤਸਰ ’ਚ ਨਗਰ ਨਿਗਮ ਦੀਆਂ ਚੋਣਾਂ ’ਚ ਜਿੱਤ ਦਰਜ ਕਰਨ ਵਾਲੇ 40 ਕੌਂਸਲਰਾਂ ਦੇ ਨਾਲ ਰਾਜਾ ਵੜਿੰਗ ਨੇ ਕੀਤੀ ਮੀਟਿੰਗ
Amritsar News : ਅੰਮ੍ਰਿਤਸਰ ਦੀ ਪਵਿੱਤਰ ਨਗਰੀ ਦੇ ਲੋਕਾਂ ਦਾ ਕੀਤਾ ਧੰਨਵਾਦ
RJ Simran committed suicide : ਮਸ਼ਹੂਰ RJ ਅਤੇ ਸੋਸ਼ਲ ਮੀਡੀਆ ਪ੍ਰਭਾਵਕ ਸਿਮਰਨ ਨੇ ਕੀਤੀ ਖੁਦਕੁਸ਼ੀ, ਫਲੈਟ 'ਚੋਂ ਮਿਲੀ ਲਾਸ਼
RJ Simran committed suicide : ਫ਼ਿਲਹਾਲ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ
Khanuri Border News : ਜਗਜੀਤ ਡੱਲੇਵਾਲ ਦਾ ਖਨੌਰੀ ਮੋਰਚੇ ਉੱਪਰ ਮਰਨ ਵਰਤ 31ਵੇਂ ਦਿਨ ਵੀ ਜਾਰੀ, ਬਲੱਡ ਪ੍ਰੈਸ਼ਰ ਘਟਿਆ
Khanuri Border News : ਡੱਲੇਵਾਲ ਨੇ ਕੱਲ੍ਹ ਸ਼ਾਮ ਤੋਂ ਪਾਣੀ ਵੀ ਨਹੀਂ ਪੀਤਾ, ਕਿਉਂਕਿ ਉਸ ਨੂੰ ਪਾਣੀ ਪੀਣ ਤੋਂ ਬਾਅਦ ਉਲਟੀਆਂ ਆ ਰਹੀਆ ਹਨ
Chandigarh News : ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ 11 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ
Chandigarh News : ਪਸ਼ੂ ਪਾਲਣ ਮੰਤਰੀ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ
ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਰਚਾ ਅਤੇ ਹੱਲ ਕਰਨਾ ਸੀ
Ex-IAS Parampal Kaur News: ਸਾਬਕਾ IAS ਪਰਮਪਾਲ ਕੌਰ ਮਲੂਕਾ ਨੇ CAT ਨੂੰ ਦਾਇਰ ਕੀਤੀ ਪਟੀਸ਼ਨ, ਆਪਣਾ ਅਸਤੀਫ਼ਾ ਵਾਪਸ ਲੈਣ ਦੀ ਪ੍ਰਗਟਾਈ ਇੱਛਾ
Ex-IAS Parampal Kaur News: 9 ਮਈ 2024 ਨੂੰ ਪਰਮਪਾਲ ਕੌਰ ਮਲੂਕਾ ਨੇ ਦਿੱਤਾ ਸੀ ਅਸਤੀਫ਼ਾ
ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ
ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼