India
Sambhal Temple News : ਸੰਭਲ ਜ਼ਿਲ੍ਹਾ ਪ੍ਰਸ਼ਾਸਨ ਨੇ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਪੁਰਾਣੇ ਮੰਦਰ ਨੂੰ ਖੋਲ੍ਹਿਆ
Sambhal Temple News : 46 ਸਾਲਾਂ ਤੋਂ ਬੰਦ ਦਸੇ ਜਾ ਰਹੇ ਭਸਮ ਸ਼ੰਕਰ ਮੰਦਰ ਨੂੰ ਖੋਲ੍ਹਿਆ
Patiala News : ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਫੋਨ ਨੰਬਰ ਤੇ ਈਮੇਲ ਜਾਰੀ
Patiala News : ਜ਼ਿਲ੍ਹਾ ਪ੍ਰੀਸ਼ਦ ਪਟਿਆਲਾ ਦੇ ਸਕੱਤਰ ਅਮਨਦੀਪ ਕੌਰ ਨੂੰ ਨੋਡਲ ਅਫ਼ਸਰ ਸ਼ਿਕਾਇਤਾਂ ਲਗਾਇਆ
Khanuri Border News : ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 19ਵੇਂ ਦਿਨ ਵੀ ਜਾਰੀ
Khanuri Border News : ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਬਹੁਤ ਚਿੰਤਾਜਨਕ
Jalandhar News : ‘‘ਆਪ’’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Jalandhar News : ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਲਿਆ ਆਸ਼ੀਰਵਾਦ
Chandigarh News : ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ
Chandigarh News : ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ’ਚ ਫਲਾਇੰਗ ਅਫਸਰ ਵਜੋਂ ਹੋਈ ਨਿਯੁਕਤ
ਨਰਾਇਣ ਸਿੰਘ ਚੌੜਾ ਦਾ ਮਿਲਿਆ 2 ਦਿਨ ਦਾ ਰਿਮਾਂਡ
ਪਹਿਲਾਂ ਵੀ 3 ਵਾਰ ਪੁਲਿਸ ਨੂੰ ਮਿਲ ਚੁੱਕਿਆ 3 ਦਿਨ ਦਾ ਰਿਮਾਂਡ
Telangana News : ਏਅਰ ਫੋਰਸ ਅਕੈਡਮੀ (ਏਐਫਏ) ਡੁੰਡੀਗਲ ਹੈਦਰਾਬਾਦ ਵਿਖੇ ਸਾਂਝੀ ਗ੍ਰੈਜੂਏਸ਼ਨ ਪਰੇਡ ਆਯੋਜਿਤ ਕੀਤੀ ਗਈ
Telangana News : ਏਅਰ ਚੀਫ ਮਾਰਸ਼ਲ ਏ.ਪੀ.ਸਿੰਘ, ਚੀਫ਼ ਆਫ਼ ਦਾ ਏਅਰ ਸਟਾਫ਼ ਪਰੇਡ ਦੇ ਅਫ਼ਸਰ ਨੇ ਗ੍ਰੈਜੂਏਟ ਫਲਾਈਟ ਕੈਡਿਟਾਂ ਨੂੰ ਰਾਸ਼ਟਰਪਤੀ ਕਮਿਸ਼ਨ ਪ੍ਰਦਾਨ ਕੀਤਾ
ਪੰਜਾਬ ਭਰ ਵਿੱਚ ਲਗਾਈ ਗਈ ਕੌਮੀ ਲੋਕ ਅਦਾਲਤ, 365 ਬੈਂਚਾਂ ਨੇ ਕੀਤੀ ਲੱਗਭਗ 3.54 ਲੱਖ ਕੇਸਾਂ ਦੀ ਸੁਣਵਾਈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ
ਪੰਜ ਨਗਰ ਨਿਗਮ ਚੋਣਾਂ ਲਈ ਪੜਤਾਲ ਤੋਂ ਬਾਅਦ ਕੁੱਲ 86 ਨਾਮਜ਼ਦਗੀਆਂ ਰੱਦ
ਨਗਰ ਨਿਗਮ ਅੰਮ੍ਰਿਤਸਰ ਲਈ 53 ਨਾਮਜ਼ਦਗੀਆਂ ਅਤੇ ਨਗਰ ਨਿਗਮ, ਪਟਿਆਲਾ ਲਈ 8 ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ ।
Tarn Taran News : ਦੁਖਦਾਈ ਖ਼ਬਰ : ਤਰਨਤਾਰਨ ਦੇ ਸਕੂਲ ’ਚ ਦਿਲ ਦਾ ਦੌਰਾ ਪੈਣ ਨਾਲ ਵਿਦਿਆਰਥਣ ਦੀ ਹੋਈ ਮੌਤ
Tarn Taran News :11ਵੀਂ ਦੀ ਵਿਦਿਆਰਥਣ ਨੂੰ ਦੌੜ ਲਗਾਉਂਦੇ ਸਮੇਂ ਪਿਆ ਦਿਲ ਦਾ ਦੌਰਾ