India
Moga News : ਮੋਗਾ ’ਚ ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਹੋਈ ਮੌਤ
Moga News : ਮ੍ਰਿਤਕ ਬਾਘਾ ਪੁਰਾਣਾ ਤੋਂ ਪਿੰਡ ਗਿੱਲ ਫੀਡ ਫੈਕਟਰੀ ’ਚ ਕੰਮ ਕਰਨ ਲਈ ਜਾ ਰਿਹਾ ਸੀ
New Delhi : ਐਨਐਸਯੂਆਈ ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਨਵੀਂ ਦਿੱਲੀ ’ਚ ਰਾਸ਼ਟਰੀ ਕਨਵੈਂਸ਼ਨ ’ਚ ਲਿਆ ਹਿੱਸਾ
New Delhi : ਪੰਜਾਬ ਅਤੇ ਇਸਦੇ ਨੌਜਵਾਨਾਂ ਦੀ ਭਲਾਈ ਲਈ ਸਮਰਪਿਤ ਹਾਂ: ਈਸ਼ਰਪ੍ਰੀਤ ਸਿੰਘ ਸਿੱਧੂ
Punjab and Haryana High Court : ਜਿਨਸੀ ਸ਼ੋਸ਼ਣ ਮਾਮਲੇ 'ਚ ਡੀਐਨਏ ਰਿਪੋਰਟ ਦੇ ਆਧਾਰ 'ਤੇ ਨਹੀਂ ਦਿੱਤੀ ਜਾ ਸਕਦੀ ਰਾਹਤ : ਹਾਈਕੋਰਟ
Punjab and Haryana High Court : ਕੋਰਟ ਨੇ 20 ਸਾਲ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਰੱਦ
ਸ਼ੰਭੂ ਬਾਰਡਰ ਤੋਂ ਦਿੱਲੀ ਕੂਚ ਕਰ ਰਹੇ ਕਿਸਾਨ, ਹਰਿਆਣਾ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
ਹਰਿਆਣਾ ਪੁਲਿਸ ਨੇ ਬੈਰੀਕੇਡਿੰਗ 'ਤੇ ਰੋਕ ਕੇ ਸ਼ਨਾਖਤੀ ਕਾਰਡਾਂ ਦੀ ਕੀਤੀ ਜਾਂਚ
ਪੰਜਾਬ ਨਗਰ ਨਿਗਮ ਚੋਣਾਂ ਦਾ ਹੋਇਆ ਐਲਾਨ, 21 ਦਸੰਬਰ ਨੂੰ ਪੈਣਗੀਆਂ ਵੋਟਾਂ
ਪੋਲਿੰਗ ਦਾ ਸਮਾਂ ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਹੋਵੇਗਾ
Fatehgarh Sahib News : ਸੁਖਬੀਰ ਬਾਦਲ ਅੱਜ ਫ਼ਤਹਿਗੜ੍ਹ ਸਾਹਿਬ 'ਚ ਨਿਭਾਅ ਰਹੇ ਸੇਵਾ,ਸੁਰੱਖਿਆ ਦੇ ਕੀਤੇ ਗਏ ਪੁਖ਼ਤਾ ਇੰਤਜ਼ਾਮ
Fatehgarh Sahib News :ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਲਗਾਈ ਗਈ ਸਜ਼ਾ
IND vs AUS: ਐਡੀਲੇਡ ਵਿੱਚ ਟੀਮ ਇੰਡੀਆ ਦੀ ਕਰਾਰੀ ਹਾਰ, ਆਸਟ੍ਰੇਲੀਆ ਨੇ 10 ਵਿਕਟਾਂ ਨਾਲ ਜਿੱਤਿਆ ਮੈਚ
ਪੰਜ ਮੈਚਾਂ ਦੀ ਟੈਸਟ ਸੀਰੀਜ਼ ਵਿਚ ਇਕ-ਇਕ ਜਿੱਤ ਨਾਲ ਬਰਾਬਰੀ 'ਤੇ ਭਾਰਤ ਤੇ ਆਸਟ੍ਰੇਲੀਆ
ਪਿੰਡ ਕੋਠੇ ਪਿਪਲੀ ਦੀ ਪੰਚਾਇਤ ਦਾ ਸ਼ਲਾਘਾਯੋਗ ਫ਼ੈਸਲਾ, ਚਿੱਟੇ ਵਾਲਿਆਂ ਵਿਰੁੱਧ ਪਾਸ ਕੀਤਾ ਵੱਡਾ ਮਤਾ
ਚਿੱਟਾ ਵੇਚਦੇ ਫੜੇ ਗਏ ਬੰਦੇ ਦੀ ਨਹੀਂ ਕਰਵਾਏਗਾ ਕੋਈ ਜ਼ਮਾਨਤ
Muktsar News : ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ 20 ਪਿੰਡਾਂ ਨੂੰ ਨੋਟੀਫਿਕੇਸ਼ਨ ਹੋਇਆ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Muktsar News :ਹੁਣ ਇਹਨਾਂ ਪਿੰਡਾਂ ’ਚ ਦੁਬਾਰਾ ਚੋਣਾਂ ਹੋਣਗੀਆਂ, ਚੋਣ ਕਮਿਸ਼ਨ ਨੇ ਨੋਟੀਫਿਕੇਸ਼ਨ ਜਾਰੀ ਕੀਤਾ
ਐਮ.ਪੀ ਤਨਮਨਜੀਤ ਢੇਸੀ ਨੂੰ ਰਾਸ਼ਟਰੀ ਸੁਰੱਖਿਆ ਕਮੇਟੀ ਦਾ ਮੈਂਬਰ ਕੀਤਾ ਨਿਯੁਕਤ
ਇਸ ਕਮੇਟੀ ’ਚ ਕੁੱਲ 22 ਲੋਕਾਂ ਨੂੰ ਮੈਂਬਰ ਬਣਾਇਆ ਗਿਆ ਹੈ