India
Mansa News : ਪਿੰਡ ਜਵਾਹਰਕੇ ’ਚ ਲਵ-ਮੈਰਿਜ ਹੋਈ ਬੈਨ, ਪੰਚਾਇਤ ਨੇ ਮਤੇ ਕੀਤੇ ਪਾਸ, ਪੜ੍ਹੋ ਪੂਰੀ ਖ਼ਬਰ
Mansa News : ਪੰਚਾਇਤੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
Abohar News : ਚੋਣ ਰੰਜਿਸ਼ ਕਾਰਨ ਪਰਿਵਾਰ 'ਤੇ ਹਮਲਾ, ਔਰਤ ਨਾਲ ਦੁਰਵਿਵਹਾਰ ਅਤੇ ਚਾਚੇ ਅਤੇ ਪਿਤਾ ਦੇ ਕੇਸਾਂ ਦੀ ਕੀਤੀ ਬੇਅਦਬੀ
Abohar News : ਕਿਸਾਨ ਯੂਨੀਅਨ ਦੇ ਆਗੂ ਸੁਖਜਿੰਦਰ ਰਾਜਨ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ
Sunil Jakhar : ਕਿਸਾਨਾਂ ਦੇ ਮੁੱਦੇ ’ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ
Sunil Jakhar : ਕਿਹਾ - ਕਾਂਗਰਸੀ ਸਾਂਸਦਾਂ ਨੂੰ ਸੰਸਦ ’ਚ ਕਿਸਾਨਾਂ ਦੀ ਆਵਾਜ਼ ਚੁੱਕਣੀ ਚਾਹੀਦੀ ਹੈ।
Tarn Taran News : ਤਰਨਤਾਰਨ ’ਚ B.S.F ਅਤੇ ਪੁਲਿਸ ਨੇ ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਕੀਤੀ ਬਰਾਮਦ
Tarn Taran News : ਸਾਂਝੇ ਤਲਾਸ਼ੀ ਅਭਿਆਨ ਦੌਰਾਨ ਪਿੰਡ ਕਾਲੀਆ ਦੇ ਖੇਤਾਂ ’ਚ ਡਿੱਗਿਆ ਮਿਲਿਆ ਸੀ ਇਕ ਪੈਕਟ
Kharaṛ News : ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ
Kharaṛ News : ਸਮਾਗਮ ਸਮੇਂ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ
Haryana News : ਹਰਿਆਣਾ ਸਰਕਾਰ ਤੋਂ ਭੁਪਿੰਦਰ ਹੁੱਡਾ ਨੂੰ ਝਟਕਾ, ਸੀਟ ਤੋਂ ਜਿੱਤਣ ਤੋਂ ਬਾਅਦ ਵੀ ਘਰ ਖਾਲੀ ਕਰਨ ਦੇ ਹੁਕਮ, ਜਾਣੋ ਕੀ ਹੈ ਕਾਰਨ
Haryana News : ਹਰਿਆਣਾ ਸਰਕਾਰ ਨੇ ਭੁਪਿੰਦਰ ਸਿੰਘ ਹੁੱਡਾ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਦਿੱਤੇ ਹੁਕਮ
Amritsar News : ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਹਿਬਾਨ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਕੀਤਾ ਗਿਆ ਤਲਬ
Amritsar News : ਸਿਰਸਾ ਨੂੰ 2 ਦਸੰਬਰ ਨੂੰ ਦੁਪਹਿਰ 1 ਵਜੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਆਖਿਆ ਗਿਆ ਹੈ
khanna News : ਵੱਡੀ ਖ਼ਬਰ : ਕੇਲਿਆਂ ਪਿੱਛੇ ਹੋਈ ਲੜਾਈ ’ਚ ਦੁਕਾਨ ਮਾਲਕ ਦੀ ਗਈ ਜਾਨ
khanna News : 50 ਸਾਲਾ ਫਲ ਕਾਰੋਬਾਰੀ ਤੇਜਿੰਦਰ ਕੁਮਾਰ ਬੌਬੀ ਦੇ ਸਿਰ 'ਚ ਕੀਤਾ ਗਿਆ ਹਮਲਾ
Delhi News : ਭਾਰਤ ਦੀ ਆਰਥਕ ਵਿਕਾਸ ਦਰ ਦੋ ਸਾਲ ਦੇ ਸਭ ਤੋਂ ਹੇਠਲੇ ਪੱਧਰ ’ਤੇ ਪੁੱਜੀ
Delhi News : ਦੂਜੀ ਤਿਮਾਹੀ ’ਚ ਜੀ.ਡੀ.ਪੀ. ਵਿਕਾਸ ਦਰ ਘਟ ਕੇ 5.4 ਫੀ ਸਦੀ ਰਹੀ : ਸਰਕਾਰੀ ਅੰਕੜੇ