India
1984 ਦੇ ਸਿੱਖ ਨਸਲਕੁਸ਼ੀ ਮਾਮਲੇ 'ਚ ਸੱਜਣ ਕੁਮਾਰ ਬਰੀ
ਦਿੱਲੀ ਦੀ ਜਨਕਪੁਰੀ-ਵਿਕਾਸਪੁਰੀ 'ਚ ਭੜਕੀ ਹਿੰਸਾ ਦੌਰਾਨ 2 ਵਿਅਕਤੀਆਂ ਦੀ ਗਈ ਸੀ ਜਾਨ
Chandigarh ਪ੍ਰਸ਼ਾਸਨ ਤੇ ਭਾਰਤ ਸਰਕਾਰ ਨੇ ਵਿਸਥਾਰ ਪਲਾਨ ਨੂੰ ਯੂਨੈਸਕੋ ਨੂੰ ਭੇਜਣ ਦੀ ਪ੍ਰਕਿਰਿਆ ਕੀਤੀ ਸ਼ੁਰੂ
ਚੰਡੀਗੜ੍ਹ ਹੈਰੀਟੇਜ ਕੰਜ਼ਰਵੇਸ਼ਨ ਕਮੇਟੀ ਦੀ ਮੀਟਿੰਗ 'ਚ ਲਿਆ ਗਿਆ ਫ਼ੈਸਲਾ
Indian Army ਨੇ ਪੰਜਾਬ ਦੇ ਨੌਜਵਾਨਾਂ ਨੂੰ ਸਿੱਖ ਰੈਜੀਮੈਂਟ 'ਚ ਸ਼ਾਮਲ ਹੋਣ ਦੀ ਕੀਤੀ ਅਪੀਲ
ਭਾਰਤੀ ਫ਼ੌਜ ਨੇ ਸਿੱਖ ਫੌਜੀਆਂ ਦੀ ਘਟ ਰਹੀ ਗਿਣਤੀ 'ਤੇ ਪ੍ਰਗਟਾਈ ਚਿੰਤਾ
ਪਟਨਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਦਾ ਐਨਕਾਊਂਟਰ, ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਸੀ
ਬਿਹਾਰ ਅਤੇ ਝਾਰਖੰਡ ਵਿੱਚ 36 ਤੋਂ ਵੱਧ ਮਾਮਲੇ ਹਨ ਦਰਜ
Nabha Accident News: 3 ਮਹੀਨੇ ਦੀ ਬੱਚੀ ਅਤੇ ਮਾਂ ਦੀ ਹਾਦਸੇ ਵਿਚ ਮੌਤ, 10 ਸਾਲਾ ਭਤੀਜੀ ਗੰਭੀਰ ਜ਼ਖ਼ਮੀ
Nabha Accident News: 2 ਕਾਰਾਂ ਆਪਸ 'ਚ ਹੋਈ ਟੱਕਰ ਕਾਰਨ ਵਾਪਰਿਆ ਹਾਦਸਾ
Editorial: ਸੁਧਾਰ ਮੰਗਦੀ ਹੈ ਰਾਜਪਾਲਾਂ ਦੀ ਵਿਧਾਨਕ ਭੂਮਿਕਾ
ਗ਼ੈਭਾਜਪਾ ਸਰਕਾਰਾਂ ਵਾਲੇ ਰਾਜਾਂ ਵਿਚ ਰਾਜਪਾਲਾਂ ਦੇ ਸੂਬਾਈ ਸਰਕਾਰਾਂ ਨਾਲ ਰੇੜਕਿਆਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ
ਰਾਜਪੁਰਾ ਵਿਚ ਸੜਕ ਪਾਰ ਕਰ ਰਹੀਆਂ ਤਿੰਨ ਸਹੇਲੀਆਂ ਨੂੰ ਕਾਰ ਨੇ ਮਾਰੀ ਟੱਕਰ, ਇਕ ਦੀ ਮੌਤ
ਜ਼ਖ਼ਮੀ ਲੜਕੀਆਂ ਨੂੰ ਰਾਜਪੁਰਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
Beauty Tips: ਘਰੇਲੂ ਚੀਜ਼ਾਂ ਨਾਲ ਪਾਉ ਬੇਦਾਗ਼ ਸੁੰਦਰਤਾ
ਫ਼ੈਸ਼ੀਅਲ ਅਤੇ ਹੋਰ ਕਈ ਤਰ੍ਹਾਂ ਦੇ ਮੈਕਅੱਪ ਪ੍ਰੋਡਕਟ ਇਸਤੇਮਾਲ ਕਰਨ ਦੀ ਥਾਂ ਅਸੀਂ ਕੁੱਝ ਘਰੇਲੂ ਨੁਸਖ਼ਿਆਂ ਨਾਲ ਵੀ ਪਾਰਲਰ ਵਰਗੀ ਚਮਕ ਪ੍ਰਾਪਤ ਕਰ ਸਕਦੇ ਹਾਂ।
Punjab Weather Update: ਪੰਜਾਬ ਵਿਚ ਮੁੜ ਵਧੇਗੀ ਠੰਢ, ਮੀਂਹ ਪੈਣ ਦੀ ਸੰਭਾਵਨਾ
Punjab Weather Update: ਆਦਮਪੁਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 2.6 ਡਿਗਰੀ ਦਰਜ ਕੀਤਾ ਗਿਆ
Punjab School Timings News: ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਮੁੜ ਬਦਲਿਆ ਸਮਾਂ
ਕੜਾਕੇ ਦੀ ਠੰਢ ਤੇ ਧੁੰਦ ਦੇ ਮੱਦੇਨਜ਼ਰ 21 ਜਨਵਰੀ ਤੱਕ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਗਿਆ ਸੀ