India
Gidderbaha News : ਜਗਮੀਤ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣਾਂ ਤੋਂ ਨਾਜ਼ਦਗੀ ਪੱਤਰ ਵਾਪਸ ਲਏ
Gidderbaha News : ਉਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਸੀ
Amritsar News: 'ਆਪ' ਆਗੂ ਦੇ ਘਰ 'ਤੇ ਗੋਲੀਬਾਰੀ, ਘਟਨਾ ਸੀਸੀਟੀਵੀ ਵਿੱਚ ਕੈਦ
ਪੁਲਿਸ ਨੇ ਜਾਂਚ ਕੀਤੀ ਸ਼ੁਰੂ
ਝੋਨੇ ਦੀ ਲਿਫ਼ਟਿੰਗ ਮੁੱਦੇ ਨੂੰ ਲੈ ਕੇ 'ਆਪ' ਵੱਲੋਂ ਚੰਡੀਗੜ੍ਹ ਰੋਸ ਪ੍ਰਦਰਸ਼ਨ, ਮੰਤਰੀ ਹਰਜੋਤ ਬੈਂਸ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
ਮੰਤਰੀ ਹਰਜੋਤ ਬੈਂਸ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਹੋ ਗਏ ਅਤੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਏ।
ਜਲੰਧਰ ਵਿੱਚ ਲੜਕੀ ਨਾਲ ਜਬਰ-ਜਨਾਹ, ਮੁਲਜ਼ਮ ਗ੍ਰਿਫ਼ਤਾਰ
ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਗਲੇਰੀ ਕਾਰਵਾਈ ਕਰੇਗੀ
Faridabad News : ਫਰੀਦਾਬਾਦ ਤੋਂ ਨੋਇਡਾ ਦਾ ਸਫਰ ਹੋਵੇਗਾ ਆਸਾਨ, ਯੂਪੀ ਨੇ ਆਗਰਾ ਨਹਿਰ ਦੇ ਨਾਲ ਚਾਰ ਮਾਰਗੀ ਸੜਕ ਲਈ ਦਿੱਤੀ ਜ਼ਮੀਨ
Faridabad News : 278 ਕਰੋੜ ਰੁਪਏ ਦਾ ਹੈ ਪ੍ਰੋਜੈਕਟ
Tarn Taran News : ਤਰਨ ਤਾਰਨ 'ਚ ਨਵੇਂ ਖੁੱਲ੍ਹੇ ਜਿਮ ਬਾਹਰ ਚੱਲੀਆਂ ਗੋਲ਼ੀਆਂ, ਜਿਮ ਦੇ ਕੋਚ ਨੂੰ ਲੱਗੀ ਗੋਲ਼ੀ
Tarn Taran News : ਪੁਲਿਸ ਮੌਕੇ ’ਤੇ ਪੁੱਜ ਕੇ ਕਰ ਰਹੀ ਹੈ ਜਾਂਚ ਅਤੇ ਸੀਸੀ ਟੀਵੀ ਜਾ ਰਹੇ ਖੰਗਾਲੇ
Moga News : ਸਸਪੈਂਡਡ S.H.O. ਅਰਸ਼ਪ੍ਰੀਤ ਕੌਰ ਗਰੇਵਾਲ ਦੇ ਘਰ ਪੁਲਿਸ ਨੇ ਕੀਤੀ ਰੇਡ
Moga News : ਫ਼ਰਾਰ ਅਰਸ਼ਪ੍ਰੀਤ ਕੌਰ ਦੀ ਭਾਲ ਲਗਾਤਾਰ ਹੈ ਜਾਰੀ
Ludhiana News : ਲੁਧਿਆਣਾ 'ਚ ਚੱਲਦੇ ਟਰੱਕ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਨੇ ਛਾਲ ਮਾਰ ਕੇ ਬਚਾਈ ਜਾਨ
Ludhiana News : ਲੱਖਾਂ ਦਾ ਹੋਇਆ ਨੁਕਸਾਨ
Panchkula News : ਪੰਚਕੂਲਾ 'ਚ ਫਲੈਟ 'ਚ ਲੱਗੀ ਅੱਗ, ਘਰੇਲੂ ਸਮਾਨ ਸੜ ਕੇ ਹੋਇਆ ਸੁਆਹ
Panchkula News : ਮੌਕੇ ’ਤੇ ਪਹੁੰਚੀਆਂ ਫਾਇਰ ਬ੍ਰਿਗੇਡ ਨੇ ਸਖ਼ਤ ਮਿਹਨਤ ਤੋਂ ਬਾਅਦ ਅੱਗ ’ਤੇ ਪਾਇਆ ਕਾਬੂ
India-Canada Row : ਕੈਨੇਡਾ ਦਾ ਵੱਡਾ ਇਲਜ਼ਾਮ, ਸਿੱਖ ਵੱਖਵਾਦੀਆਂ ਦੇ ਕਤਲ ਦੀ ਸਾਜ਼ਿਸ਼ ਪਿੱਛੇ ਅਮਿਤ ਸ਼ਾਹ ਦਾ ਹੱਥ
India-Canada Row : ਭਾਰਤ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਕੀਤਾ ਇਨਕਾਰ