India
ਮਜ਼ਦੂਰੀ ਦਰਾਂ ਵਿੱਚ ਵਾਧੇ ਨਾਲ ਮਜ਼ਦੂਰਾਂ ਨੂੰ ਇੱਕ ਸਾਲ ਅੰਦਰ 10 ਕਰੋੜ ਰੁਪਏ ਦਾ ਲਾਭ ਹੋਵੇਗਾ: ਲਾਲ ਚੰਦ ਕਟਾਰੂਚੱਕ
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਮੰਡੀਆਂ ਵਿੱਚ ਲੋਡਿੰਗ ਕਾਰਜਾਂ ‘ਚ ਲੱਗੇ ਮਜ਼ਦੂਰਾਂ ਲਈ ਦਰਾਂ ਵਿੱਚ ਵਾਧੇ ਦਾ ਐਲਾਨ
ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵਲੋਂ ਗ੍ਰਿਫ਼ਤਾਰ
ਮਾਰਕੀਟ ਕਮੇਟੀ ਕਾਹਨੂੰਵਾਨ ਨੇ ਦਸੰਬਰ 2024 ਵਿੱਚ ਉਸਦੀ ਫਰਮ 'ਤੇ ਗਲਤ ਤਰੀਕੇ ਨਾਲ 18,610 ਰੁਪਏ ਦਾ ਜੁਰਮਾਨਾ ਲਗਾ ਦਿੱਤਾ
ਲਾਲਜੀਤ ਸਿੰਘ ਭੁੱਲਰ ਵੱਲੋਂ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਉਦਘਾਟਨ
ਕੈਬਨਿਟ ਮੰਤਰੀ ਨੇ 01 ਕਰੋੜ 10 ਲੱਖ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰ ਨਾਲ ਜੁੜੇ ਨਸ਼ਾ ਤਸਕਰ ਨੂੰ ਕੀਤਾ ਗ੍ਰਿਫ਼ਤਾਰ
3 ਕਿਲੋ ਹੈਰੋਇਨ, ਦੋ ਪਿਸਤੌਲ ਬਰਾਮਦ
ਗੁਲਜ਼ਾਰ ਸਿੰਘ ਬੌਬੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਸੰਭਾਲਿਆ ਅਹੁਦਾ
ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੀ ਮੌਕੇ ਉੱਤੇ ਹਾਜ਼ਰ
10,000 ਰੁਪਏ ਰਿਸ਼ਵਤ ਲੈਂਦਾ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਦਾ ਜ਼ਿਲ੍ਹਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ
ਢਾਂਡਾ ਨਿਓਲੀਵਾਲਾ ਦੇ ਗੀਤ ‘ਜੀਲੋ ਜੀਲੋ' ਨੂੰ ਲੈ ਕੇ ਦਰਸ਼ਕਾਂ ਵਿੱਚ ਚਰਚਾ
ਇਹ ਗੀਤ ਮਨੁੱਖੀ ਜਿੰਦਗੀ ਨੂੰ ਬਿਆਨ ਕਰਦਾ ਹੈ।
ਜ਼ੀਰਕਪੁਰ ਦੇ ਸ਼ਿਵਾ ਇਨਕਲੇਵ ਵਿੱਚ ਦਿਨ ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟੀ
90 ਹਜ਼ਾਰ ਰੁਪਏ ਅਤੇ ਚਾਂਦੀ ਦੇ ਗਹਿਣੇ ਲੈ ਕੇ ਫਰਾਰ ਹੋ ਗਏ
ਅਮਨ ਅਰੋੜਾ ਨੇ ਪ੍ਰਤਾਪ ਬਾਜਵਾ 'ਤੇ ਕੀਤਾ ਪਲਟਵਾਰ, ਕਿਹਾ, 'ਜੇ ਤੁਹਾਡੇ ਵਿੱਚ ਹਿੰਮਤ ਹੈ ਤਾਂ ਖੁੱਲ੍ਹੀ ਬਹਿਸ ਲਈ ਮੈਦਾਨ ਵਿੱਚ ਆਓ'
ਜੇਕਰ ਬਾਜਵਾ ਕੋਲ ਗ੍ਰਨੇਡ ਬਾਰੇ ਜਾਣਕਾਰੀ ਨਹੀਂ ਹੈ, ਤਾਂ ਉਨ੍ਹਾਂ ਨੂੰ ਝੂਠ ਬੋਲਣ ਲਈ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ: ਅਰੋੜਾ
ਨਸ਼ਾ ਤਸਕਰੀ ਕਰਨ ਤੋਂ ਰੋਕਣ 'ਤੇ ਪੰਜ ਭੈਣਾਂ ਦੇ ਇਕਲੌਤੇ ਭਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
ਪਰਿਵਾਰ ਪ੍ਰਸ਼ਾਸਨ ਤੋਂ ਕਰ ਰਿਹਾ ਇਨਸਾਫ਼ ਦੀ ਮੰਗ