India
Amritsar News : ਵਿਰਸਾ ਸਿੰਘ ਵਲਟੋਹਾ ਨੇ ਖ਼ੁਦ ਹੀ ਛਡਿਆ ਅਕਾਲੀ ਦਲ
Amritsar News : ਸਿੰਘ ਸਹਿਬਾਨ ਨੇ ਸਵੇਰੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਸੀ
Chnadigarh News : ਵਿਜੀਲੈਂਸ ਵਲੋਂ 3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਐਕਸੀਅਨ ਗ੍ਰਿਫ਼ਤਾਰ
Chnadigarh News : ਆਰੋਪੀ ਨੂੰ ਭਲਕੇ ਅਦਾਲਤ ’ਚ ਕੀਤਾ ਜਾਵੇਗਾ ਪੇਸ਼
Chandigarh News : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਦੇ ਫੈਸਲੇ ਦਾ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤਾ ਸਵਾਗਤ
Chandigarh News : ਕਿਹਾ ਕਿ ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੇ ਜਥੇਦਾਰ ਅਕਾਲੀ ਫੂਲਾ ਸਿੰਘ ਜੀ ਦੀ ਯਾਦ ਨੂੰ ਤਾਜ਼ਾ ਕਰਵਾਇਆ ਹੈ
Himachal Pradesh News : ਸ਼ਿਮਲਾ 'ਚ ਬਣੇਗਾ ਦੇਸ਼ ਦਾ ਸਭ ਤੋਂ ਲੰਬਾ ਰੋਪਵੇਅ, ਪ੍ਰਾਜੈਕਟ ਦੇ ਨਿਰਮਾਣ ਲਈ ਟੈਂਡਰ ਨੂੰ ਮਿਲੀ ਮਨਜ਼ੂਰੀ
Himachal Pradesh News : ਰੋਪਵੇਅ 15 ਸਟੇਸ਼ਨਾਂ ਨੂੰ ਜੋੜੇਗਾ ਅਤੇ ਇਸ 'ਤੇ ਕਰੀਬ 1734 ਕਰੋੜ ਰੁਪਏ ਖਰਚ ਹੋਣਗੇ।
Election Commission of India: ਚੋਣ ਕਮਿਸ਼ਨ ਵਲੋਂ ਮਹਾਰਾਸ਼ਟਰ ਅਤੇ ਝਾਰਖੰਡ ’ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾ ਦਾ ਐਲਾਨ
Election Commission of India: ਮਹਾਰਾਸ਼ਟਰ ’ਚ 20 ਨਵੰਬਰ ਨੂੰ, ਝਾਰਖੰਡ ’ਚ 13 ਅਤੇ 20 ਨਵੰਬਰ ਨੂੰ ਵੋਟਾਂ ਪੈਣਗੀਆਂ
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੈਡੀਕਲ ਕਾਲਜਾਂ ਦੇ ਨਿਰਮਾਣ ਕਾਰਜ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ
ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰਨ ਦੀ ਵਚਨਬੱਧਤਾ ਦੁਹਰਾਈ
Haryana News : ਹਰਿਆਣਾ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ 17 ਅਕਤੂਬਰ ਨੂੰ, ਅਮਿਤ ਸ਼ਾਹ ਲੈਣਗੇ ਹਿੱਸਾ
Haryana News : ਸਹੁੰ ਚੁੱਕਣ ਦਾ ਸਥਾਨ ਪਰੇਡ ਗਰਾਊਂਡ ਤੋਂ ਬਦਲ ਕੇ ਸ਼ਾਲੀਮਾਰ ਗਰਾਊਂਡ ਕਰ ਦਿੱਤਾ ਗਿਆ
Diljit Dosanjh Delhi Show : ਦਿਲਜੀਤ ਦੀ 'ਦਿਲ-ਲੁਮੀਨਾਟੀ' 'ਚ ਟਿਕਟਾਂ ਦੀ ਕਾਲਾਬਾਜ਼ਾਰੀ, ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
Diljit Dosanjh Delhi Show : ਦਿੱਲੀ ਪੁਲਿਸ ਨੇ ਟਿਕਟਾਂ ਦੀ ਬਲੈਕਮੇਲਿੰਗ ਕਰਨ ਵਾਲੇ ਗਿਰੋਹ ਨੂੰ ਫੜਿਆ
Chandigarh News : ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ
Chandigarh News : ਟੈਲੀਪਰਫਾਰਮੈਂਸ ਗਰੁੱਪ ਦੇ ਸੀ.ਈ.ਓ. ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
Panchayat Elections: ਪੰਚਾਇਤੀ ਚੋਣਾਂ ਦੌਰਾਨ ਪੁਲਿਸ ਮੁਲਾਜ਼ਮ ਦੀ ਹੋਈ ਮੌਤ
Panchayat Elections: ਮ੍ਰਿਤਕ ਮੁਲਾਜ਼ਮ ਦੀ ਪਛਾਣ ਲੱਖਾ ਸਿੰਘ ਵਾਸੀ ਤਰਨਤਾਰਨ ਵਜੋਂ ਹੋਈ ਹੈ।