India
Budhlada News : ਬੁਢਲਾਡਾ ਦੇ ਪਿੰਡ ਅਹਿਮਦਪੁਰ ’ਚ ਕੂਲਰ ਫੈਕਟਰੀ ਨੂੰ ਲੱਗੀ ਅੱਗ
Budhlada News : ਲੱਖਾਂ ਦਾ ਸਮਾਨ ਸੜ ਕੇ ਹੋਇਆ ਸੁਆਹ
ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ
ਟ੍ਰਾਇਲ 17 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ ਹੋਣਗੇ
khanna News : ਤਿੰਨ ਸਾਲਾਂ 'ਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ
khanna News : ਸੌਂਦ ਵੱਲੋਂ ਹਲਕਾ ਖੰਨਾ ਦੇ 4 ਹੋਰ ਸਰਕਾਰੀ ਸਕੂਲਾਂ ਵਿੱਚ 34.50 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ
ਪੰਜਾਬ ਰੋਡਵੇਜ਼ ਦੀ ਵਰਕਸ਼ਾਪ 'ਚ ਲੱਗੀ ਭਿਆਨਕ ਅੱਗ
ਫਾਇਰ ਬ੍ਰਿਗੇਡ ਨੇ ਅੱਗ ਉੱਤੇ ਪਾਇਆ ਕਾਬੂ
Patti News : ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ
Patti News : ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਇੱਕ ਕਰੋੜ 52 ਲੱਖ 48 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
Amritsar News : 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ
Amritsar News : ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਲਏ ਸੀ 50,000 ਰੁਪਏ
Punjab News : ਨਸ਼ੇ ਵਿਰੁੱਧ ਬਣਾਈ ਗਈ ਕਮੇਟੀ ’ਤੇ ਪਿਛਲੇ 15 ਸਾਲਾਂ ਤੋਂ ਨਸ਼ੇ ਦੇ ਮੁੱਦੇ 'ਤੇ ਕਰ ਰਹੇ ਹਾਂ ਕੰਮ-ਬਲਤੇਜ ਪੰਨੂ
Punjab News : ਜਿਸ ’ਚ ਉਨ੍ਹਾਂ ਨੇ ਪੰਜਾਬ, ਕੈਨੇਡਾ ਅਤੇ ਆਸਟ੍ਰੇਲੀਆ ਵਿੱਚ ਮਾਪਿਆਂ ਨੂੰ ਕੀਤਾ ਜਾਗਰੂਕ
Sadhu Singh Dharamsot :ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
Sadhu Singh Dharamsot : ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, 14 ਮਹੀਨਿਆਂ ਤੋਂ ਨਾਭਾ ਜੇਲ੍ਹ ’ਚ ਬੰਦ ਹੈ ਧਰਮਸੋਤ
ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੀ ਨੁਹਾਰ: ਡਾ.ਬਲਜੀਤ ਕੌਰ
ਮੰਤਰੀ ਡਾ ਬਲਜੀਤ ਕੌਰ ਨੇ ਕੀਤਾ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਅਬੁਲ ਖੁਰਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ ਵਿਖੇ ਪ੍ਰੋਜੈਕਟਾਂ ਦਾ ਉਦਘਾਟਨ
West Bengal News : ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ ਹਿੰਸਾ ਦੀ ਜਾਂਚ ’ਚ ਬੰਗਲਾਦੇਸ਼ੀ ਬਦਮਾਸ਼ਾਂ ਦੀ ਸ਼ਮੂਲੀਅਤ ਦੇ ਸੰਕੇਤ : ਸਰਕਾਰੀ ਸੂਤਰ
West Bengal News : ਗ੍ਰਹਿ ਮੰਤਰਾਲੇ ਨੂੰ ਕਰਵਾਇਆ ਜਾਣੂੰ, ਵਕਫ਼ ਕਾਨੂੰਨ ਵਿਰੁੱਧ ਬੰਗਾਲ ’ਚ ਹਿੰਸਾ ਵਿੱਚ ਬੰਗਲਾਦੇਸ਼ੀ ਦੰਗਾਕਾਰੀ ਸ਼ਾਮਲ ਸਨ