India
ਤਰਨ-ਤਾਰਨ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਅੱਜ
16 ਗੇੜਾਂ 'ਚ ਹੋਵੇਗੀ ਵੋਟਾਂ ਦੀ ਗਿਣਤੀ, 11 ਨਵੰਬਰ ਨੂੰ 60.95 ਫ਼ੀਸਦੀ ਹੋਈ ਸੀ ਵੋਟਿੰਗ
ਹਰ ਕਸ਼ਮੀਰੀ ਮੁਸਲਮਾਨ ਅਤਿਵਾਦੀ ਨਹੀਂ : ਉਮਰ ਅਬਦੁੱਲਾ
ਉਮਰ ਅਬਦੁੱਲਾ ਨੇ ਦਿੱਲੀ ਧਮਾਕਿਆਂ ਵਿਚ ਮਾਸੂਮ ਲੋਕਾਂ ਦੀ ਮੌਤ ਦੀ ਨਿੰਦਾ ਕੀਤੀ
ਪਾਕਿ ਜਥੇ ਨਾਲ ਗੁਰਪੁਰਬ ਮਨਾਉਣ ਗਈ ਔਰਤ ਗ਼ਾਇਬ
ਸਰਬਜੀਤ ਕੌਰ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਹੈ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (14 ਨਵੰਬਰ 2025)
Ajj da Hukamnama Sri Darbar Sahib: ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥
‘ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ'
ਸਰਬੋਤਮ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਆਕਰਸ਼ਕ ਇਨਾਮ ਅਤੇ ਵਿਸ਼ੇਸ਼ ਪੁਰਸਕਾਰ ਦਿੱਤੇ ਜਾਣਗੇ, ਮੋਹਰੀ ਸਕੂਲਾਂ ਨੂੰ ਵੀ ਮਿਲਣਗੇ ਸਨਮਾਨ: ਸਿੱਖਿਆ ਮੰਤਰੀ
ਪੈਨਸ਼ਨਰ ਸੇਵਾ ਪੋਰਟਲ 'ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ
ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦੇ ਪਹਿਲੇ ਦਿਨ ਪੋਰਟਲ 'ਤੇ 5,320 ਤੋਂ ਵੱਧ ਪੈਨਸ਼ਨਰਾਂ ਨੇ ਸਫਲਤਾਪੂਰਵਕ ਰਜਿਸਟ੍ਰੇਸ਼ਨ ਕੀਤੀ
ਪਿੰਡ ਠੱਠੇ 'ਚ ਜ਼ਮੀਨ ਵਿਵਾਦ ਦੌਰਾਨ ਚੱਲੀਆਂ ਗੋਲੀਆਂ, 21 ਸਾਲ ਦੇ ਨੌਜਵਾਨ ਦੀ ਮੌਤ
ਮ੍ਰਿਤਕ ਜਸਕਰਨ ਸਿੰਘ ਪਰਿਵਾਰ ਦਾ ਇਕੱਲਾ ਪੁੱਤਰ, ਪਿਤਾ ਵੀ ਗੰਭੀਰ ਜ਼ਖ਼ਮੀ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜ਼ੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ
ਕਿਹਾ, "334 ਕਰੋੜ ਰੁਪਏ ਦੀ ਅਗਲੀ ਕਿਸ਼ਤ ਦਸੰਬਰ ਅੰਤ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਾਰੀ"
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮਾਂ ਦਾ ਆਯੋਜਨ
ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਐਲਾਨ ਕੀਤਾ ਗਿਆ ਐਲਾਨ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਦੇ ਗਵਾਹ ਨੇ ਸੁਰੱਖਿਆ ਬਦਲਣ ਦੀ ਕੀਤੀ ਅਪੀਲ
ਕਿਹਾ, "ਸੁਰੱਖਿਆ ਕਰਮਚਾਰੀ ਹਮੇਸ਼ਾ ਰਹਿੰਦੇ ਹਨ ਨਸ਼ੇ 'ਚ ਅਤੇ ਕਰਦੇ ਹਨ ਦੁਰਵਿਵਹਾਰ"