India
Hoshiarpur News : ਸ਼ਹੀਦ ਸੁਰਜੀਵਨ ਸਿੰਘ ਦਾ ਅੰਤਿਮ ਸਸਕਾਰ, ਅਰੁਣਚਲ ਪ੍ਰਦੇਸ਼ 'ਚ ਡਿਊਟੀ ਦੌਰਾਨ ਹੋਈ ਸੀ ਮੌਤ
ਸੁਰਜੀਵਨ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ
ਪੰਜਾਬ ਦੇ ਸਕੂਲਾਂ ਨੂੰ ਲੈ ਕੇ ਇਕ ਵੱਡੀ ਖ਼ਬਰ, 1 ਅਕਤੂਬਰ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ
ਸੈਕੰਡਰੀ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ ਤੇ 2.50 'ਤੇ ਛੁੱਟੀ
Sangrur News: ਸੰਗਰੂਰ ਵਿਚ ਹੈਵਾਨ ਬਣਿਆ ਮਤਰੇਆ ਪਿਓ, 9 ਸਾਲ ਦੀ ਧੀ ਦਾ ਗਲਾ ਘੁੱਟ ਕੇ ਕੀਤਾ ਕਤਲ
Sangrur News: ਭੁੱਬਾਂ ਮਾਰ-ਮਾਰ ਰੋ ਰਹੀ ਮਾਂ
ਕਿਊਬਿਕ 'ਚ ਦਸਤਾਰ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਦੀ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ ਨਿਖੇਧੀ
ਦਸਤਾਰ ਉੱਤੇ ਪਾਬੰਧੀ ਲਾਗਉਣੀ ਮੰਦਭਾਗਾ
Amritsar News: ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਬਰਾਮਦ, ਅੰਤਰਰਾਸ਼ਟਰੀ ਬਜ਼ਾਰ ਵਿਚ ਕਰੋੜਾਂ ਦੀ ਕੀਮਤ
Amritsar News: ਕਾਊਂਟਰ ਇੰਟੈਲੀਜੈਂਸ ਨੇ 6 ਕਿਲੋ ਹੈਰੋਇਨ, 67 ਜ਼ਿੰਦਾ ਕਾਰਤੂਸ, 2 ਮੈਗਜ਼ੀਨ ਤੇ 6 ਮੋਬਾਈਲ ਫੋਨ ਕੀਤੇ ਬਰਾਮਦ
Diljit Dosanjh: ਪਹਿਲੀ ਵਾਰ ਦਿਲਜੀਤ ਦੁਸਾਂਝ ਦੇ ਸ਼ੋਅ 'ਚ ਦਿਖਿਆ ਉਨ੍ਹਾਂ ਦਾ ਪਰਿਵਾਰ, ਵੀਡੀਓ ਸੋਸ਼ਲ ਮੀਡੀਆ 'ਤੇ ਹੋ ਰਹੀ ਵਾਇਰਲ
Diljit Dosanjh: ਮਾਨਚੈਸਟਰ 'ਚ ਦਿਲ-ਲੁਮਿਨਾਟੀ ਸ਼ੋਅ ਦੌਰਾਨ ਦਿਲਜੀਤ ਦੀ ਮਾਂ ਅਤੇ ਭੈਣ ਉਨ੍ਹਾਂ ਦਾ ਸ਼ੋਅ ਦੇਖਣ ਆਈਆਂ।
Madhya Pradesh Accident News: ਮੱਧ ਪ੍ਰਦੇਸ਼ 'ਚ ਭਿਆਨਕ ਹਾਦਸਾ, ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ, 9 ਲੋਕਾਂ ਦੀ ਮੌਤ
Madhya Pradesh Accident News: 24 ਲੋਕ ਗੰਭੀਰ ਜ਼ਖ਼ਮੀ
ਜੇਲ੍ਹ ਵਿੱਚ ਬੰਦ ਸੌਦਾ ਸਾਧ ਨੇ ਮੁੜ ਮੰਗੀ ਪੈਰੋਲ, ਹਰਿਆਣਾ ਸਰਕਾਰ ਨੂੰ ਲਗਾਈ ਅਰਜ਼ੀ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਤੋਂ ਮੰਗੀ ਆਗਿਆ
IIFA Awards 2024: ਸ਼ਾਹਰੁਖ ਖ਼ਾਨ ਨੇ ਜਿੱਤਿਆ ਸਰਬੋਤਮ ਅਦਾਕਾਰ ਦਾ ਪੁਰਸਕਾਰ
ਅਦਾਕਾਰਾ ਰਾਣੀ ਮੁਖਰਜੀ ਨੂੰ ਸਰਵੋਤਮ ਅਦਾਕਾਰਾ ਦਾ ਮਿਲਿਆ ਪੁਰਸਕਾਰ
ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਜਨਵਰੀ 'ਚ 12 ਸਾਲ ਬਾਅਦ ਆਉਣਾ ਸੀ ਪੰਜਾਬ