India
ਮਾਨ ਸਰਕਾਰ ਨੇ Land Pooling Policy ਲਈ ਵਾਪਸ
ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਜਾਰੀ ਕੀਤੇ ਨਿਰਦੇਸ਼
ਪੰਜਾਬ ਸਰਕਾਰ ਨੇ ਪੀ.ਐਸ.ਪੀ.ਸੀ.ਐਲ. ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ
ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਤੁਰੰਤ ਕੰਮ 'ਤੇ ਵਾਪਸ ਆਉਣ ਦੀ ਅਪੀਲ
ਮੁੰਬਈ ਪੁਲਿਸ ਨੇ Kapil Sharma ਨੂੰ ਸੁਰੱਖਿਆ ਕੀਤੀ ਪ੍ਰਦਾਨ
ਮ੍ਰਿਤਕ ਜੋਗਿੰਦਰ ਸਿੰਘ ਮਲੇਰਕੋਟਲਾ 'ਚ ASI ਵਜੋਂ ਸੀ ਤਾਇਨਾਤ
Amritsar ਪੁਲਿਸ ਨੇ ਲੋਕਾਂ ਦੇ ਗੁਆਚੇ ਹੋਏ 219 ਮੋਬਾਇਲ ਫ਼ੋਨ ਕੀਤੇ ਟਰੇਸ
ਟਰੇਸ ਕੀਤੇ ਮੋਬਾਇਲ ਫ਼ੋਨ ਅਸਲ ਮਾਲਕਾਂ ਦੇ ਕੀਤੇ ਹਵਾਲੇ
ਵਿਜੀਲੈਂਸ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕੀਤਾ ਕਾਬੂ
13 ਵਿਅਕਤੀਆਂ ਵਿਰੁੱਧ 8 ਅਪਰਾਧਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 9 ਸਰਕਾਰੀ ਮੁਲਾਜ਼ਮ ਸ਼ਾਮਲ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿੰਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦਾ ਦੁੱਖ ਵੰਡਾਉਣ ਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ
ਭਰਾ ਹੀ ਬਣਿਆ ਭਰਾ ਦਾ ਵੈਰੀ
ਜਾਇਦਾਦ ਦੇ ਲਾਲਚ 'ਚ ਛੋਟੇ ਭਰਾ ਨੇ ਕੀਤਾ ਵੱਡੇ ਭਰਾ ਦਾ ਕਤਲ
ਫਵਾਦ ਖਾਨ-ਵਾਣੀ ਕਪੂਰ ਦੀ 'ਆਬੀਰ ਗੁਲਾਲ' 29 ਅਗਸਤ ਨੂੰ ਭਾਰਤ ਨੂੰ ਛੱਡ ਕੇ ਦੁਨੀਆ ਭਰ 'ਚ ਹੋਵੇਗੀ ਰਿਲੀਜ਼
29 ਅਗਸਤ ਨੂੰ ਵਿਦੇਸ਼ੀ ਸਕ੍ਰੀਨਾਂ 'ਤੇ ਰਿਲੀਜ਼ ਹੋਣ ਲਈ ਤਿਆਰ
Punjab government ਨੇ ਪੀਟੀਆਈ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਲਿਆ ਵਾਪਸ
18 ਜੁਲਾਈ ਨੂੰ ਭਰਤੀ ਲਈ ਜਾਰੀ ਕੀਤਾ ਗਿਆ ਸੀ ਇਸ਼ਤਿਹਾਰ
ਸਾਬਕਾ ਕਾਂਗਰਸੀ ਸਰਪੰਚ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
ਜੋਗਾ ਸਿੰਘ ਨੂੰ ਜ਼ਖਮੀ ਹਾਲਤ 'ਚ ਇਲਾਜ ਲਈ ਹਸਪਤਾਲ 'ਚ ਕਰਵਾਇਆ ਗਿਆ ਭਰਤੀ