India
ਧੁੰਦ ਕਾਰਨ ਬਰਨਾਲਾ-ਬਾਜਾਖਾਨਾ ਰੋਡ 'ਤੇ ਸੜਕ ਹਾਦਸਾ
ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ
ਫਾਜ਼ਿਲਕਾ ਦੇ ਵਿਦਿਆਰਥੀ ਨੇ ਜਿੱਤੀ 50 ਲੱਖ ਰੁਪਏ ਦੀ ਲਾਟਰੀ, ਪਰਿਵਾਰ ਨੂੰ ਮਿਲ ਰਹੀਆਂ ਵਧਾਈਆਂ
ਆਪਣੇ ਪਿਤਾ ਤੋਂ ਡਰ ਕੇ ਚੋਰੀ ਛਿਪੇ ਖਰੀਦੀ ਸੀ ਲੋਹੜੀ ਬੰਪਰ ਟਿਕਟ
ਪੰਜਾਬ ਦੀ ਵਿੜਗਦੀ ਕਾਨੂੰਨ ਵਿਵਸਥਾ ਲਈ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ : ਰਾਜਾ ਵੜਿੰਗ
ਲਾਰੈਂਸ ਬਿਸ਼ਨੋਈ ਨੂੰ ਭਾਜਪਾ ਦੀ ਸਰਕਾਰ ਦੇ ਰਹੀ ਹੈ ਪ੍ਰੋਟੈਕਸ਼ਨ
Sunil Jakhar Health News: ਸੁਨੀਲ ਜਾਖੜ ਦੀ ਵਿਗੜੀ ਸਿਹਤ, ਫੋਰਟਿਸ ਹਸਪਤਾਲ ਵਿੱਚ ਕਰਵਾਇਆ ਦਾਖ਼ਲ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਤੋਂ ਪਹਿਲਾਂ ਛਾਤੀ ਵਿੱਚ ਹੋਇਆ ਦਰਦ
ਸੰਘਣੀ ਧੁੰਦ ਕਾਰਨ ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ
ਟਰੱਕ ਅਤੇ ਕਾਰ ਦੀ ਹੋਈ ਟੱਕਰ, ਕਾਰ ਸਵਾਰ ਹੋਇਆ ਜ਼ਖ਼ਮੀ
ਜਟਾਣਾ ਦੀ ਜਸਪ੍ਰੀਤ ਕੌਰ ਨੇ ਬੱਚੀ ਸਮੇਤ ਨਹਿਰ 'ਚ ਮਾਰੀ ਛਾਲ
ਜਸਪ੍ਰੀਤ ਕੌਰ ਦੀ ਹੋਈ ਮੌਤ, ਬੱਚੀ ਦੀ ਹਾਲਤ ਗੰਭੀਰ
ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕੈਬਨਿਟ ਰੈਂਕ ਤੋਂ ਦਿੱਤਾ ਅਸਤੀਫਾ
ਕਿਹਾ : ਮੈਂ ਰਾਜਾ ਸਾਹਿਬ ਦੇ ਸਤਿਕਾਰ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹਾਂ
ਹਿਮਾਚਲ ਪ੍ਰਦੇਸ਼ ਵਿਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ : ਰਣਧੀਰ ਸ਼ਰਮਾ
ਕਾਂਗਰਸ ਦੇ ਰਾਜ 'ਚ ਸਰਕਾਰੀ ਅਧਿਕਾਰੀਆਂ 'ਤੇ ਹੋ ਰਹੇ ਹਨ ਸ਼ਰ੍ਹੇਆਮ ਹਮਲੇ
ਪੰਜਾਬ ਭਾਜਪਾ ਦੇ ਵਫ਼ਦ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ ਸਬੰਧੀ ਸੌਂਪਿਆ ਮੰਗ ਪੱਤਰ
ਲੁਧਿਆਣਾ ਪੁਲਿਸ ਨੇ ਗੋਲਡੀ ਬਰਾੜ ਦੇ 10 ਗੁਰਗੇ ਕੀਤੇ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਹਥਿਆਰ ਵੀ ਹੋਏ ਬਰਾਮਦ
ਮੁਲਜ਼ਮ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਧਮਕਾਉਣ ਅਤੇ ਯੋਜਨਾਬੱਧ ਕਤਲਾਂ ਵਿੱਚ ਸਨ ਸ਼ਾਮਲ