India
328 ਪਾਵਨ ਸਰੂਪਾਂ ਦਾ ਮਾਮਲਾ : ਪੰਜਾਬ ਸਰਕਾਰ ਨੇ ਜਵਾਬ ਦਾਇਰ ਕਰਨ ਲਈ ਮੰਗਿਆ ਸਮਾਂ
ਹੁਣ 20 ਫਰਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈ ਕੋਰਟ 'ਚ ਹੋਈ ਸੁਣਵਾਈ
ਮਾਮਲੇ 'ਤੇ ਅਗਲੀ ਸੁਣਵਾਈ 6 ਮਾਰਚ ਨੂੰ ਮੁੜ ਹੋਵੇਗੀ ਸੁਣਵਾਈ
ਸਰਕਾਰ ਮੁਲਾਜ਼ਮਾਂ ਨੂੰ ਸਾਲਾਂ ਤਕ ਅਸਥਾਈ ਰੱਖ ਕੇ ਉਨ੍ਹਾਂ ਦਾ ਸੋਸ਼ਣ ਨਹੀਂ ਕਰ ਸਕਦੀ : ਹਾਈ ਕੋਰਟ
ਨੰਗਲ ਨਗਰ ਕੌਂਸਲ ਦੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਹੁਕਮ
ਪੰਜਾਬ ਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ, 2 ਦਿਨ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ
ਫ਼ਿਰੋਜ਼ਪੁਰ ਵਿਖੇ 31 ਡਿਗਰੀ ਦਰਜ ਕੀਤਾ ਗਿਆ ਤਾਪਮਾਨ
ਪੰਜਾਬ ਸਕੂਲ ਸਿਖਿਆ ਬੋਰਡ : 8ਵੀਂ ਅਤੇ 12ਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਅੱਜ ਤੋਂ
ਬੋਰਡ ਨੇ ਇਸ ਸਾਲ ਪ੍ਰੀਖਿਆਵਾਂ ਕਰਵਾਉਣ ਲਈ ਰਾਜ ਭਰ ਵਿਚ ਲਗਭਗ 2,366 ਪ੍ਰੀਖਿਆ ਕੇਂਦਰ ਸਥਾਪਤ ਕੀਤੇ
ਵਿਆਹ ਤੋਂ ਪਹਿਲਾਂ ਕਿਸੇ ਉਤੇ ਭਰੋਸਾ ਨਾ ਕਰੋ:ਸੁਪਰੀਮ ਕੋਰਟ
'ਸਰੀਰਕ ਸਬੰਧ ਬਣਾਉਣ ਤੋਂ ਪਹਿਲਾਂ ਸਾਵਧਾਨੀ ਵਰਤਣ ਦੀ ਸਲਾਹ'
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (17 ਫਰਵਰੀ 2026)
Ajj da Hukamnama Sri Darbar Sahib: ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਕ੍ਰਿਕਟ : ਪਾਕਿ ਉੱਤੇ ਇਕ ਹੋਰ ਪ੍ਰਭਾਵਸ਼ਾਲੀ ਭਾਰਤੀ ਜਿੱਤ
ਐਤਵਾਰ ਰਾਤੀਂ ਟੀ-20 ਵਿਸ਼ਵ ਕੱਪ ਕ੍ਰਿਕਟ ਚੈਂਪੀਅਨਸ਼ਿਪ ਦੇ ਲੀਗ ਮੈਚ ਵਿਚ ਪਾਕਿਸਤਾਨ ਉੱਤੇ ਇਕਤਰਫ਼ਾ ਜਿੱਤ ਰਾਹੀਂ ਭਾਰਤ ਨੇ ਦਰਸਾ ਦਿੱਤਾ ਹੈ
ਜੰਮੂ ਦੇ ਆਰ.ਐਸ. ਪੁਰਾ ਨਿਰੀਖਣ ਘਰ 'ਚੋਂ 3 ਕੈਦੀ ਫ਼ਰਾਰ
ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰਨ ਤੋਂ ਬਾਅਦ ਭੱਜ ਗਏ ਕੈਦੀ
ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਮੁੜ ਦਾਖ਼ਲ
ਸ਼ਾਮ 8 ਵਜੇ ਮੁੱਖ ਮੰਤਰੀ ਨੂੰ ਐਮਰਜੈਂਸੀ ਵਿਚ ਲਿਆਂਦਾ ਗਿਆ।''