India
ਭਾਰਤ ਨੂੰ ਸਟਾਰਟਅੱਪ ਰੁਝਾਨਾਂ, ਟੈਕਨਾਲੋਜੀ 'ਚ ਮੋਹਰੀ ਬਣਾਉਣ ਦਾ ਸਾਡਾ ਟੀਚਾ ਹੈ: ਪ੍ਰਧਾਨ ਮੰਤਰੀ ਮੋਦੀ
ਸੰਸਥਾਪਕਾਂ ਅਤੇ ਉੱਦਮੀਆਂ ਨੂੰ ਨਵੇਂ ਵਿਚਾਰਾਂ ਉਤੇ ਕੰਮ ਕਰਨ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਹਾ
ਚੰਡੀਗੜ੍ਹ ਦੇ ਰਾਮ ਦਰਬਾਰ ਵਿੱਚ ਖ਼ੂਨੀ ਵਾਰਦਾਤ, ਨੌਜਵਾਨ ਦਾ ਚਾਕੂ ਮਾਰ ਕੇ ਕਤਲ
ਪੁਲਿਸ ਨੇ 5 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਸਾਲ 4 ਲੱਖ ਕੇਸਾਂ ਦੇ ਨਿਪਟਾਰੇ ਦਾ ਰੱਖਿਆ ਟੀਚਾ
ਜਨਵਰੀ 2025 ਮੁਕਾਬਲੇ ਇਸ ਮਹੀਨੇ ਲੰਬਿਤ ਮਾਮਲਿਆਂ ਦੀ ਗਿਣਤੀ 11,761 ਘਟੀ
ਨਾਂਦੇੜ ਵਿਖੇ ਦੋ ਦਿਨਾਂ ਧਾਰਮਿਕ ਸਮਾਗਮ 24 ਅਤੇ 25 ਜਨਵਰੀ ਨੂੰ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹੋਣਗੇ ਸਮਾਗਮ
ਨਿਰਯਾਤ ਵਧਾਉਣ ਵਿੱਚ ਪੰਜਾਬ ਦੀ ਸਥਿਤੀ 'ਚ ਸੁਧਾਰ, ਪੂਰੇ ਭਾਰਤ 'ਚੋਂ ਸੱਤਵੇਂ ਸਥਾਨ 'ਤੇ ਪਹੁੰਚਿਆ
ਨੀਤੀ ਆਯੋਗ ਦੀ ਰਿਪੋਰਟ, ਪੰਜਾਬ ਨੇ ਇੱਕ ਸਾਲ 'ਚ 56 ਹਜ਼ਾਰ ਕਰੋੜ ਰੁਪਏ ਦਾ ਕੀਤਾ ਨਿਰਯਾਤ
ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦੀ ਮੀਟਿੰਗ ਵਿੱਚ ਕੀਤੀ ਗਈ ਪ੍ਰਸ਼ੰਸਾ, ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ
ਆਤਿਸ਼ੀ ਵਲੋਂ ਗੁਰੂ ਸਾਹਿਬਾਨ ਬਾਰੇ ਕੀਤੀ ਟਿੱਪਣੀ 'ਤੇ ਨਿੰਦਾ ਮਤਾ ਪਾਸ
ਲੁਧਿਆਣਾ ਪੁਲਿਸ ਨੇ ਅੰਨ੍ਹੇ ਕਤਲ ਦੀ ਸੁਲਝਾਈ ਗੁੱਥੀ, ਤਿੰਨ ਮੁਲਜ਼ਮ ਗ੍ਰਿਫ਼ਤਾਰ
ਕਤਲ ਕਰਕੇ ਸੁੰਨਸਾਨ ਜਗ੍ਹਾ 'ਚ ਸੁੱਟ ਦਿੱਤੀ ਸੀ ਸੰਜੇ ਦੀ ਲਾਸ਼
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਵੱਡੀ ਕਾਰਵਾਈ, ਤਸਕਰੀ ਗਿਰੋਹ ਦਾ ਪਰਦਾਫ਼ਾਸ਼
ਤਿੰਨ ਮੁਲਜ਼ਮ ਗ੍ਰਿਫ਼ਤਾਰ, 5 ਕਿਲੋ ਹੈਰੋਇਨ ਤੇ ਆਧੁਨਿਕ ਹਥਿਆਰ ਬਰਾਮਦ
ਹਰਿਆਣਾ STF ਨੇ ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਰਮਨ ਅਤੇ ਲੋਕੇਸ਼ ਨੂੰ 10 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ
ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮਰਯਾਦਾ ਦੀ ਉਲੰਘਣਾ ਵਾਲੀ ਵੀਡੀਓ ਵਾਇਰਲ ਹੋਣ ਦਾ ਮਾਮਲਾ: ਐਸ.ਜੀ.ਪੀ.ਸੀ. ਹੋਈ ਸਖ਼ਤ
ਪਰਿਕਰਮਾ ਵਿੱਚ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਰੋਕਣ ਲਈ ਪਹਿਰਾ ਹੋਵੇਗਾ ਹੋਰ ਮਜ਼ਬੂਤ, ਸੇਵਾਦਾਰਾਂ ਨੂੰ ਦਿੱਤੇ ਗਏ ਸਖ਼ਤ ਨਿਰਦੇਸ਼: ਕੁਲਵੰਤ ਸਿੰਘ ਮੰਨਣ