India
ਮੁੱਖ ਮੰਤਰੀ ਦੇ ਮਿਸ਼ਨ ਰੋਜ਼ਗਾਰ ਤਹਿਤ ਹੁਣ ਤੱਕ 56,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ
858 ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ 'ਚ ਰੇਲ ਸੰਪਰਕ ਨੂੰ ਵੱਡਾ ਹੁਲਾਰਾ
ਦਿੱਲੀ-ਮੋਗਾ ਐਕਸਪ੍ਰੈੱਸ ਨੂੰ ਫਿਰੋਜ਼ਪੁਰ ਕੈਂਟ ਤੱਕ ਵਧਾਇਆ ਜਾਵੇਗਾ
1512 ਕਿੱਲੋ ਹੈਰੋਇਨ ਸਮੇਤ 34 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ
‘ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 8 ਮਹੀਨੇ
ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਸੂਬੇ ਨੂੰ ਅਤਿ ਗਰੀਬੀ ਤੋਂ ਮੁਕਤ ਐਲਾਨਿਆ
ਵਿਜਯਨ ਨੇ ਕੇਰਲ ‘ਪੀਰਾਵੀ' ਜਾਂ ਸਥਾਪਨਾ ਦਿਵਸ ਮੌਕੇ ਬੁਲਾਏ ਗਏ ਸਦਨ ਦੇ ਵਿਸ਼ੇਸ਼ ਸੈਸ਼ਨ 'ਚ ਕੀਤਾ ਐਲਾਨ
ਸਮੂਹਿਕ ਸੁਰੱਖਿਆ ਹਰ ਦੇਸ਼ ਦੀ ਪ੍ਰਭੂਸੱਤਾ ਦੀ ਕੁੰਜੀ ਹੈ: ਰਾਜਨਾਥ ਸਿੰਘ
ਆਸੀਆਨ ਦੇ ਮੈਂਬਰ ਦੇਸ਼ਾਂ ਦੇ ਰੱਖਿਆ ਮੰਤਰੀਆਂ ਅਤੇ ਬਲਾਕ ਦੇ ਸੰਵਾਦ ਭਾਈਵਾਲਾਂ ਦੇ ਸੰਮੇਲਨ ਨੂੰ ਕੀਤਾ ਸੰਬੋਧਨ
ਅਦਾਕਾਰ ਧਰਮਿੰਦਰ ਹਸਪਤਾਲ 'ਚ ਭਰਤੀ
ਰੁਟੀਨ ਸਿਹਤ ਜਾਂਚ ਲਈ ਹਸਪਤਾਲ 'ਚ ਦਾਖਲ ਕਰਵਾਇਆ
ਭਾਰਤੀ ਧਰਤੀ ਤੋਂ ਭਲਕੇ ਆਪਣਾ ਸੱਭ ਤੋਂ ਭਾਰੀ ਸੰਚਾਰ ਉਪਗ੍ਰਹਿ ਲਾਂਚ ਕਰੇਗਾ ਇਸਰੋ
4410 ਕਿਲੋਗ੍ਰਾਮ ਭਾਰ ਹੈ ਸੰਚਾਰ ਉਪਗ੍ਰਹਿ ਦਾ
ਬਿਹਾਰ 'ਚ ਕੋਈ ਡਬਲ ਇੰਜਣ ਸਰਕਾਰ ਨਹੀਂ ਹੈ, ਸੱਭ ਕੁੱਝ ਦਿੱਲੀ ਤੋਂ ਹੀ ਚੱਲ ਰਿਹਾ ਹੈ: ਪ੍ਰਿਯੰਕਾ ਗਾਂਧੀ ਵਾਡਰਾ
ਬਿਹਾਰ 'ਚ ਬੇਰੁਜ਼ਗਾਰੀ ਅਤੇ ਪਰਵਾਸ ਦੇ ਮੁੱਦਿਆਂ ਨੂੰ ਲੈ ਕੇ ਐਨ.ਡੀ.ਏ. ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
ਜਬਰਨ ਵਸੂਲੀ ਨਾਲ ਜੁੜੀਆਂ ਗੋਲੀਬਾਰੀ ਦੀਆਂ 2 ਘਟਨਾਵਾਂ ਦਾ ਪਰਦਾਫਾਸ਼
2 ਮੁਲਜ਼ਮ ਨਿਤੀਸ਼ ਸਿੰਘ ਅਤੇ ਕਰਨ ਮਸੀਹ ਗ੍ਰਿਫ਼ਤਾਰ
ਲੋੜੀਂਦਾ ਅਪਰਾਧੀ ਰਣਜੀਤ ਉਰਫ਼ ਸੱਪ ਬਠਿੰਡਾ ਤੋਂ ਗ੍ਰਿਫ਼ਤਾਰ
ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ 4 ਜ਼ਿੰਦਾ ਕਾਰਤੂਸ ਬਰਾਮਦ