India
Gurdaspur News : ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ
Gurdaspur News : ਸ਼ਹੀਦ ਪਰਿਵਾਰ ਦੇ ਭਰਾ ਨੂੰ ਸਰਕਾਰੀ ਨੌਂਕਰੀ ਅਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉੱਪਰ ਰੱਖਣ ਦਾ ਵੀ ਕੀਤਾ ਐਲਾਨ
Blast in Saranda News : ਵੱਡੀ ਖ਼ਬਰ : ਝਾਰਖੰਡ ਦੇ ਸਾਰੰਡਾ ਜੰਗਲ 'ਚ ਆਈਈਡੀ ਧਮਾਕਾ, ਕੋਬਰਾ ਬਟਾਲੀਅਨ ਦੇ 2 ਜਵਾਨ ਜ਼ਖ਼ਮੀ
Blast in Saranda News : ਨਕਸਲੀਆਂ ਨੇ ਸੁਰੱਖਿਆ ਬਲਾਂ ਤੋਂ ਬਚਣ ਲਈ ਕਈ ਥਾਵਾਂ 'ਤੇ ਲਗਾਏ ਆਈਈਡੀ ਬੰਬ
ਜਨਹਿੱਤ ਪਟੀਸ਼ਨ ਦੀ ਸੁਣਵਾਈ ਦੌਰਾਨ ਬੈਂਚ ਨੇ ਪਟੀਸ਼ਨਰ ਤੋਂ ਅਪਰਾਧਿਕ ਮਾਮਲਿਆਂ ਦੀ ਮੰਗੀ ਜਾਣਕਾਰੀ
ਪਟੀਸ਼ਨਰ ਨੇ ਆਪਣੇ ਵਿਰੁੱਧ ਦਰਜ ਬਕਾਇਆ ਅਪਰਾਧਿਕ ਮਾਮਲਿਆਂ ਬਾਰੇ ਜਾਣਕਾਰੀ ਅਦਾਲਤ ਤੋਂ ਛੁਪਾਈ - ਕੋਰਟ
ਭ੍ਰਿਸ਼ਟਾਚਾਰ ਮਾਮਲੇ ਵਿੱਚ ਵਿਧਾਇਕ ਰਮਨ ਅਰੋੜਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਐਫਆਈਆਰ ਅਤੇ ਗ੍ਰਿਫ਼ਤਾਰੀ ਦੇ ਆਧਾਰ 'ਤੇ ਜ਼ਮਾਨਤ ਦੀਕੀਤੀ ਸੀ ਮੰਗ
ਪੰਜਾਬ ਸਰਕਾਰ ਦਾ ਇਤਿਹਾਸਕ ਕਦਮ,ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ,1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ
ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ,ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂ
Punjab News : ਭਾਜਪਾ ਆਗੂ ਨੇ ਸੀਐਮ ਭਗਵੰਤ ਮਾਨ ਨੂੰ ਆਰ ਨੇਤ ਦੇ ਬੰਦੂਕ ਕਲਚਰ 'ਤੇ ਗੀਤ ਵਿਰੁੱਧ ਲਿਖੀ ਸ਼ਿਕਾਇਤ
Punjab News : ਆਰ ਨੇਤ ਦਾ ਰਿਲੀਜ਼ ਹੋਇਆ ਗੀਤ “315 Boor” ਬੰਦੂਕ ਕਲਚਰ 'ਤੇ ਜਾਰੀ ਹੁਕਮਾਂ ਦੀ ਸਿੱਧੀ ਉਲੰਘਣਾ ਹੈ
Bikram Singh Majithia ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੁੜ ਮੁਲਤਵੀ
11 ਅਗਸਤ ਨੂੰ ਬਾਅਦ ਦੁਪਹਿਰ ਬਾਅਦ ਸੁਣਾਈ ਹੋਵੇਗੀ
Election Commission News : ਚੋਣ ਕਮਿਸ਼ਨ ਵੱਲੋਂ ਵੱਖ -ਵੱਖ ਵਿਭਾਗਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ
Election Commission News : ਡਿਪਟੀ ਜ਼ਿਲ੍ਹਾ ਚੋਣ ਅਧਿਕਾਰੀਆਂ, ਸੀ.ਏ.ਪੀ.ਐੱਫ. ਕਰਮਚਾਰੀਆਂ ਅਤੇ ਸੈਕਟਰ ਅਧਿਕਾਰੀਆਂ ਲਈ ਵੀ ਵਧਾਇਆ ਮਾਣ ਭੱਤਾ
Punjab News : ਸੀਐਮ ਮਾਨ ਤੇ ਕੇਜਰੀਵਾਲ ਵੱਲੋਂ ਪੰਜਾਬ 'ਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ
Punjab News : ਪੰਜਾਬ ਦੇ ਉਦਯੋਗਿਕ ਭਵਿੱਖ ਦਾ ਨਕਸ਼ਾ ਪੰਜਾਬ ਦੇ ਉਦਯੋਗਪਤੀ ਘੜਨਗੇ-ਕੇਜਰੀਵਾਲ
ਪੰਜਾਬ ਰੋਡਵੇਜ਼, PRTC ਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ
13 ਅਗਸਤ ਤੱਕ ਮੁਲਤਵੀ ਕੀਤੀ ਹੜਤਾਲ