India
ਮੰਤਰੀ ਡਾ. ਬਲਬੀਰ ਸਿੰਘ ਤੇ MP ਡਾ. ਵਿਕਰਮਜੀਤ ਸਿੰਘ ਸਾਹਨੀ ਵੱਲੋਂ ਜਲੰਧਰ 'ਚ ਅਤਿ-ਆਧੁਨਿਕ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਉਦਘਾਟਨ
ਆਧੁਨਿਕ ਇਲਾਜ, ਹੁਨਰ ਵਿਕਾਸ ਤੇ ਮੁੜ ਵਸੇਬੇ ਲਈ ਕੇਂਦਰ ਦਾ 1.13 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਨਵੀਨੀਕਰਨ
ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਦੇ ਸਬੰਧ 'ਚ 6 ਤੇ 7 ਅਕਤੂਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਹੁਕਮ ਜਾਰੀ
ਹਾਈ ਕੋਰਟ ਦਾ ਮਹੱਤਵਪੂਰਨ ਫੈਸਲਾ: ਜਨਮ ਸਥਾਨ ਜਾਂ ਪ੍ਰਵਾਸ ਰਾਖਵੇਂਕਰਨ ਦਾ ਹੱਕਦਾਰ ਨਹੀਂ ਬਣਾਉਂਦਾ
'ਬੀਸੀ ਕੋਟੇ ਦੇ ਲਾਭ ਸਿਰਫ਼ ਉਸ ਰਾਜ ਵਿੱਚ ਉਪਲਬਧ ਹੋਣਗੇ ਜਿੱਥੇ ਕੋਈ ਵਿਅਕਤੀ ਮੂਲ ਰੂਪ ਵਿੱਚ ਨਿਵਾਸੀ ਹੈ'
ਰਾਜਸਥਾਨ ਦੇ ਮੰਡੀ ਗੋਲੂਵਾਲਾ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਰਾਜਸਥਾਨ ਦੇ ਮੁੱਖ ਮੰਤਰੀ ਨੂੰ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਆਖਿਆ
ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ
'ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ' ਨੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੀਤਾ ਧੰਨਵਾਦ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵਰਕਿੰਗ ਕਮੇਟੀ ਦਾ ਐਲਾਨ
ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਧਾਰਨ ਪਰਿਵਾਰਾਂ ਅਤੇ ਹਰ ਵਰਗ ਨੂੰ ਮਿਲੀ ਢੁੱਕਵੀਂ ਨੁਮਾਇੰਦਗੀ
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸਖ਼ਤ ਝਿੜਕ, 100,000 ਰੁਪਏ ਦਾ ਲਗਾਇਆ ਜੁਰਮਾਨਾ
ਹਾਈ ਕੋਰਟ ਨੇ ਸੇਵਾਮੁਕਤ ਕਰਮਚਾਰੀਆਂ ਨੂੰ ਪਹਿਲਾਂ ਤੋਂ ਨਿਰਧਾਰਤ ਲਾਭਾਂ ਲਈ ਵਾਰ-ਵਾਰ ਮੁਕੱਦਮਾ ਚਲਾਉਣ ਲਈ ਮਜਬੂਰ ਕਰਨ ਲਈ ਹੁਕਮ ਜਾਰੀ ਕੀਤੇ
ਡੇਰਾ ਉੱਗੀ ਤੋਂ ਸ਼ੋਭਾ ਯਾਤਰਾ ਲੈ ਕੇ ਅੰਮ੍ਰਿਤਸਰ ਦੇ ਭਗਵਾਨ ਵਾਲਮੀਕਿ ਆਸ਼ਰਮ ਪੁੱਜੇ ਸਾਬਕਾ ਵਿਧਾਇਕ ਡੈਨੀ ਬੰਡਾਲਾ
ਡੇਰਾ ਮੁੱਖ ਸੰਚਾਲਕ ਬਾਲਯੋਗੀ ਸਵਾਮੀ ਪ੍ਰਗਟ ਨਾਥ ਜੀ ਮਹਾਰਾਜ ਨੇ ਸ਼ੋਭਾਯਾਤਰਾ ਨੂੰ ਝੰਡੀ ਦੇ ਕੇ ਕੀਤਾ ਰਵਾਨਾ, ਝੰਡੇ ਦੀ ਰਸਮ ਨਿਭਾਈ
ਭਾਰਤੀ ਫੌਜ ਮੁਖੀ ਨੇ ਪਾਕਿਸਤਾਨ ਨੂੰ ਦਿੱਤੀ ਚੇਤਾਵਨੀ
"ਇਸ ਵਾਰ ਅਸੀਂ ਪਾਕਿਸਤਾਨ ਨੂੰ ਨਕਸ਼ੇ ਤੋਂ ਮਿਟਾ ਦੇਵਾਂਗੇ, ਸੰਜਮ ਨਹੀਂ ਵਰਤਾਂਗੇ"
ਪੰਜਾਬ ਸਰਕਾਰ ਨੇ ਵਿਧਵਾਵਾਂ ਅਤੇ ਨਿਆਸ਼ਰਿਤ ਔਰਤਾਂ ਲਈ ਵਿੱਤੀ ਸਾਲ 2025-26 ਵਿੱਚ 1170 ਕਰੋੜ ਰੁਪਏ ਰਾਖਵੇਂ: ਡਾ. ਬਲਜੀਤ ਕੌਰ
ਅਗਸਤ ਤੱਕ 6.66 ਲੱਖ ਲਾਭਪਾਤਰੀਆਂ ਨੂੰ 593.14 ਕਰੋੜ ਰੁਪਏ ਦੀ ਰਕਮ ਜਾਰੀ: ਡਾ. ਬਲਜੀਤ ਕੌਰ