India
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (3 ਅਕਤੂਬਰ 2025)
Ajj da Hukamnama Sri Darbar Sahib: ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਅਧਿਆਪਕ ਜੋੜੇ ਨੇ ਆਪਣੇ ਚੌਥੇ ਬੱਚੇ ਨੂੰ ਛੱਡਿਆ ਜੰਗਲ 'ਚ
ਸਰਕਾਰੀ ਨੌਕਰੀ ਜਾਣ ਦੇ ਡਰ ਕਾਰਨ ਚੁੱਕਿਆ ਕਦਮ
ਭਾਰਤ 'ਚ ਲੋਕਤੰਤਰੀ ਪ੍ਰਣਾਲੀ ਉਤੇ ਥੋਕ 'ਚ ਹਮਲੇ ਹੋ ਰਹੇ ਨੇ : ਰਾਹੁਲ ਗਾਂਧੀ
ਭਾਰਤ ਦੀ ਇਕ ਬਹੁਤ ਪੁਰਾਣੀ ਅਧਿਆਤਮਿਕ ਪਰੰਪਰਾ ਅਤੇ ਡੂੰਘੇ ਵਿਚਾਰਾਂ ਵਾਲੀ ਇਕ ਵਿਚਾਰ ਪ੍ਰਣਾਲੀ ਵੀ ਹੈ - ਰਾਹੁਲ ਗਾਂਧੀ
ਉਜੈਨ : ਮੂਰਤੀ ਲੈ ਕੇ ਜਾ ਰਹੀ ਟਰੈਕਟਰ-ਟਰਾਲੀ ਨਦੀ 'ਚ ਡਿੱਗੀ
ਦੋ ਜਣਿਆਂ ਦੀ ਮੌਤ, ਇਕ ਲਾਪਤਾ
ਮੱਧ ਪ੍ਰਦੇਸ਼ : ਮੂਰਤੀ ਵਿਸਰਜਨ ਲਈ ਜਾ ਰਹੇ ਟਰੈਕਟਰ ਦੇ ਝੀਲ 'ਚ ਡਿੱਗਣ ਕਾਰਨ 11 ਮੌਤਾਂ
ਪੰਜ ਤੋਂ ਛੇ ਸ਼ਰਧਾਲੂ ਬਚ ਗਏ
ਪੰਜਾਬ ਪੁਲਿਸ ਵੱਲੋਂ 4 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 78 ਨਸ਼ਾ ਤਸਕਰ ਕਾਬੂ
‘ਯੁੱਧ ਨਸ਼ਿਆਂ ਵਿਰੁੱਧ': 215ਵਾਂ ਦਿਨ
ਜਥੇਦਾਰ ਗੜਗਜ ਨੇ ਭਾਰਤ ਸਰਕਾਰ ਵੱਲੋਂ ਸਿੱਖ ਜਥੇ ਨੂੰ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਦਾ ਕੀਤਾ ਸਵਾਗਤ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਵੀ ਖੋਲ੍ਹਣ ਲਈ ਕੀਤੀ ਅਪੀਲ
ਕਾਮੇਡੀਅਨ ਮੁਨੱਵਰ ਫ਼ਾਰੂਕੀ ਦੀ ਸੁਪਾਰੀ ਲੈਣ ਵਾਲੇ ਗੈਂਗਸਟਰ ਪੁਲਿਸ ਮੁਕਾਬਲੇ 'ਚ ਕਾਬੂ
ਰੋਹਿਤ ਗੋਦਾਰਾ-ਗੋਲਡੀ ਬਰਾੜ-ਵਿਰੇਂਦਰ ਚਰਨ ਗਿਰੋਹ ਦੇ ਦੋ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਭਰ 'ਚ ਦੁਸਹਿਰਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ
ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ ਗਏ
ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸ਼ਲਾਘਾਯੋਗ- ਐਡਵੋਕੇਟ ਧਾਮੀ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਵੀ ਕੀਤੀ ਅਪੀਲ