India
ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ 'ਚ 3 ਫ਼ੀ ਸਦੀ ਦਾ ਹੋਇਆ ਵਾਧਾ
49 ਲੱਖ ਕਰਮਚਾਰੀਆਂ ਤੇ 68 ਲੱਖ ਪੈਨਸ਼ਨਰਾਂ ਨੂੰ ਮਿਲੇਗਾ ਲਾਭ
ਮਾਲੇਰਕੋਟਲਾ ਵਿੱਚ ਜੱਜਾਂ ਦੀ ਰਿਹਾਇਸ਼ 'ਤੇ ਹਾਈ ਕੋਰਟ ਨੇ ਕੀਤੀ ਸਖ਼ਤ ਕਾਰਵਾਈ
ਡੀਸੀ ਅਤੇ ਐਸਐਸਪੀ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨੀ ਪਵੇਗੀ
ਪੰਜਾਬ ਹਾਈ ਕੋਰਟ ਨੇ ਕਰੋੜਾਂ ਰੁਪਏ ਦੇ ਚਲਾਨ ਅਤੇ ਵਾਹਨ ਰਜਿਸਟ੍ਰੇਸ਼ਨ ਘੁਟਾਲੇ 'ਤੇ ਸਰਕਾਰ ਤੋਂ ਜਵਾਬ ਮੰਗਿਆ
ਸੂਬਾ ਸਰਕਾਰ, ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ, ਡੀਜੀਪੀ ਅਤੇ ਵਿਜੀਲੈਂਸ ਬਿਊਰੋ ਨੂੰ ਨੋਟਿਸ
ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ ਅਨਿਲ ਜੋਸ਼ੀ
ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਸਰਕਾਰ 'ਚ ਰਹਿ ਚੁੱਕੇ ਹਨ ਮੰਤਰੀ
ਪੰਜਾਬ ਵਿੱਚ 3400 ਕਾਂਸਟੇਬਲਾਂ ਦੀ ਭਰਤੀ, ਸਰਕਾਰ ਨੇ ਤਿਆਰੀਆਂ ਕੀਤੀਆਂ ਸ਼ੁਰੂ
ਡੀਜੀਪੀ ਨੇ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਕਰਨ ਦੇ ਹੁਕਮ
Chief Minister ਭਗਵੰਤ ਮਾਨ ਰਾਜਪੁਰਾ ਵਿਖੇ ਨਵੀਂ ਪਸ਼ੂ ਫੀਡ ਫੈਕਟਰੀ ਦਾ ਕੀਤਾ ਉਦਘਾਟਨ
ਨੀਦਰਲੈਂਡ ਵੱਲੋਂ ਖੋਲ੍ਹੀ ਗਈ ਹੈ ਡੀ ਹੌਜ਼ ਨਾਮੀ ਕੰਪਨੀ
ਪੰਜਾਬ ਵਿੱਚ ਹੜ੍ਹ ਦੌਰਾਨ ਸਭ ਤੋਂ ਪਹਿਲਾਂ RSS ਪਹੁੰਚੀ: ਨਰਿੰਦਰ ਮੋਦੀ
'1984 ਦੇ ਸਿੱਖ ਦੰਗਿਆਂ ਵੇਲੇ RSS ਨੇ ਸਿੱਖਾਂ ਦੀ ਕੀਤੀ ਸੀ ਮਦਦ'
ਛਿੰਦਵਾੜਾ 'ਚ 6 ਬੱਚਿਆਂ ਦੀ ਹੋਈ ਮੌਤ ਦਾ ਖੁੱਲ੍ਹਿਆ ਭੇਤ
ਖੰਘ ਦੀ ਦਵਾਈ ਪੀਣ ਕਾਰਨ ਬੱਚਿਆਂ ਦੀ ਕਿਡਨੀ ਹੋਈ ਸੀ ਖਰਾਬ
ਵਿਸ਼ਵ ਦਿਲ ਦਿਵਸ: ਫੋਰਟਿਸ ਮੋਹਾਲੀ ਨੇ ਸੁਖਨਾ ਝੀਲ ਵਿਖੇ ਵਿਲੱਖਣ ਭੰਗੜਾ ਸੈਸ਼ਨ ਦਾ ਕੀਤਾ ਆਯੋਜਨ
ਵਿਸ਼ਵ ਦਿਲ ਦਿਵਸ ਦੇ ਗਲੋਬਲ ਥੀਮ - "ਬੀਟ ਨੂੰ ਮਿਸ ਨਾ ਕਰੋ" ਦੇ ਨਾਲ ਮੇਲ ਖਾਂਦਾ ਸੀ।
Reserve Bank ਨੇ ਰੈਪੋ ਦਰ 'ਚ ਨਹੀਂ ਕੀਤਾ ਕੋਈ ਬਦਲਾਅ
ਰੈਪੋ ਰੇਟ ਨੂੰ 5.5 ਪ੍ਰਤੀਸ਼ਤ 'ਤੇ ਰੱਖਿਆ ਗਿਆ ਬਰਕਰਾਰ