India
ਨਿਊਜ਼ੀਲੈਂਡ 'ਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਨਿੰਦਾ
ਕਿਹਾ, ਦੂਜੀ ਵਾਰ ਅਜਿਹਾ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ
‘ਇੰਡੀਅਨ ਆਈਡਲ 3' ਜੇਤੂ ਅਤੇ ਅਦਾਕਾਰ ਪ੍ਰਸ਼ਾਂਤ ਤਮਾਂਗ ਦਾ ਦਿਹਾਂਤ
ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
ਪਿਤਾ ਵੱਲੋਂ ਰਾਈਫਲ ਸਾਫ਼ ਕਰਦਿਆਂ ਅਚਾਨਕ ਚੱਲੀ ਗੋਲੀ ਪੁੱਤਰ ਦੇ ਲੱਗੀ
ਗ੍ਰਾਮ ਰੱਖਿਆ ਗਾਰਡ ਮੈਂਬਰ ਦੇ ਨਬਾਲਗ ਪੁੱਤਰ ਦੀ ਮੌਤ
ਵਿਸ਼ਵਵਿਆਪੀ ਅਨਿਸ਼ਚਿਤਤਾ ਦੇ ਵਿਚਕਾਰ, ਭਾਰਤ ਬੇਮਿਸਾਲ ਨਿਸ਼ਚਿਤਤਾ ਦਾ ਗਵਾਹ ਹੈ : ਪ੍ਰਧਾਨ ਮੰਤਰੀ ਮੋਦੀ
“ਤੇਜ਼ੀ ਨਾਲ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ ਭਾਰਤ”
ਭਾਰਤ ਨੇ ਕ੍ਰਿਪਟੋ ਕਰੰਸੀ ਦੇ ਨਿਯਮਾਂ ਨੂੰ ਕੀਤਾ ਸਖ਼ਤ
ਲਾਈਵ ਸੈਲਫ਼ੀ, ਜੀਓ-ਟੈਗਿੰਗ ਹੁਣ ਹੋਵੇਗੀ ਲਾਜ਼ਮੀ
ਕੁਰੂਕਸ਼ੇਤਰ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਡਰੱਗ ਡੀਲਰ ਗ੍ਰਿਫ਼ਤਾਰ
ਕੁਰੂਕਸ਼ੇਤਰ ਜ਼ਿਲ੍ਹੇ ਦੇ ਚੰਮੂ ਕਲਾਂ ਦਾ ਰਹਿਣ ਵਾਲਾ ਹੈ ਮੁਲਜ਼ਮ ਸਤਵਿੰਦਰ ਸਿੰਘ
ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ਅਤੇ ਕਾਂਗਰਸ 'ਤੇ ਵਿੰਨ੍ਹਿਆ ਨਿਸ਼ਾਨਾ
ਕਿਹਾ, ਪੰਜਾਬ ਵਿੱਚ ਮਨਰੇਗਾ ਦੇ ਨਾਮ 'ਤੇ ਹੋਏ ਵੱਡੇ ਘੁਟਾਲੇ
ਬਜ਼ੁਰਗ NRI ਜੋੜੇ ਨਾਲ ਡਿਜੀਟਲ ਗ੍ਰਿਫ਼ਤਾਰੀ ਦੇ ਨਾਮ 'ਤੇ 14.85 ਕਰੋੜ ਰੁਪਏ ਦੀ ਧੋਖਾਧੜੀ
ਸਾਈਬਰ ਧੋਖੇਬਾਜ਼ਾਂ ਨੇ TRAI ਅਤੇ ਨਕਲੀ IPS ਅਧਿਕਾਰੀਆਂ ਦੇ ਰੂਪ 'ਚ ਡਾਕਟਰ ਜੋੜੇ ਨੂੰ ਬਣਾਇਆ ਨਿਸ਼ਾਨਾ
ਧਾਰਮਿਕ ਬੇਅਦਬੀ ਨਾਲ ਜੁੜੀ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇ : ਸੁਨੀਲ ਜਾਖੜ
16 ਜਨਵਰੀ ਨੂੰ ਪੰਜਾਬ ਭਾਜਪਾ ਦੀ ਕੋਰ ਕਮੇਟੀ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਜਾਵੇਗਾ ਘਿਰਾਓ
ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ ਕਰਦੇ ਇੱਕ ਚੋਰ ਨੂੰ ਲੋਕਾਂ ਨੇ ਸ਼ੱਕੀ ਹਾਲਾਤਾਂ ਵਿੱਚ ਕੀਤਾ ਕਾਬੂ
ਪੁਲਿਸ ਮੌਕੇ 'ਤੇ ਪਹੁੰਚੀ ਅਤੇ ਚੋਰ ਨੂੰ ਆਪਣੇ ਨਾਲ ਥਾਣੇ ਲੈ ਗਈ