India
ਮੰਤਰੀ ਮੋਹਿੰਦਰ ਭਗਤ ਨੇ ਮਨੋਰੰਜਨ ਕਾਲੀਆ ਨਾਲ ਕੀਤੀ ਮੁਲਾਕਾਤ
ਕਿਹਾ -ਮੁਲਜ਼ਮਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ
ਵਿਦੇਸ਼ ਭੇਜਣ ਵਾਲਿਆ ਨੂੰ ਲੈ ਕੇ ਹਰਿਆਣਾ ਪੁਲਿਸ ਸਖ਼ਤ
ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਤੋਂ ਤਿੰਨ ਪਾਸਪੋਰਟ, ਪ੍ਰਿੰਟਰ, ਨਕਲੀ ਵੀਜ਼ਾ ਤਿਆਰ ਕਰਨ ਲਈ ਸ਼ੀਟਾਂ, ਟੇਪ, ਕਟਰ ਆਦਿ ਵੀ ਬਰਾਮਦ
ਕਣਕ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਮੀਟਿੰਗ
7 ਜ਼ਿਲ੍ਹਿਆਂ ਦੇ ਅਧਿਕਾਰੀਆਂ ਨਾਲ ਕਣਕ ਦੇ ਖ਼ਰੀਦ ਪ੍ਰਬੰਧਾਂ ਦੀ ਲਈ ਰਿਪੋਰਟ
ਪੰਜਾਬ ਦੇ "ਸਕੂਲ ਮੈਂਟਰਸ਼ਿਪ ਪ੍ਰੋਗਰਾਮ" ਨੂੰ ਮਿਲਿਆ ਭਰਵਾਂ ਹੁੰਗਾਰਾ, ਮਹਿਜ਼ 3 ਦਿਨਾਂ ਵਿੱਚ 100 ਅਫ਼ਸਰਾਂ ਨੇ ਕੀਤਾ ਅਪਲਾਈ
ਸਕੂਲਾਂ ਦੀ ਚੋਣ ਲਈ ਆਈਆਂ ਅਰਜ਼ੀਆਂ ਵਿੱਚੋਂ 50 ਫ਼ੀਸਦ ਨੌਜਵਾਨ ਅਫ਼ਸਰ (2015-2024 ਬੈਚ) ਦੀਆਂ: ਹਰਜੋਤ ਬੈਂਸ
ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 25 ਅਪ੍ਰੈਲ ਤੱਕ ਕੀਤਾ ਵਾਧਾ
ਹੁਣ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 10 ਅਪ੍ਰੈਲ ਤੋਂ ਵਧਾ ਕੇ 25 ਅਪ੍ਰੈਲ, 2025 ਕਰ ਦਿੱਤੀ
ਮਾਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਦਾ ਕੰਮ ਦਾ 9 ਅਪਰੈਲ ਨੂੰ ਹੋਵੇਗਾ ਆਗਾਜ਼
ਮੁੰਡੀਆਂ ਰੱਖਣਗੇ 31.14 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ
ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਬੋਲੇ ਅਮਨ ਅਰੋੜਾ
'ਮਾਮਲੇ ਵਿੱਚ ਸਿਆਸੀ ਰੋਟੀਆਂ ਨਾ ਸੇਕੀਆਂ ਜਾਣ'
Dismissed Woman Constable: ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
Dismissed Woman Constable: 2 ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿਚ ਕੀਤਾ ਗਿਆ ਸੀ ਪੇਸ਼
MP ਕੰਗਨਾ ਨੇ ਕਾਂਗਰਸੀ ਮੰਤਰੀ ਵਿਕਰਮਾਦਿਤਿਆ 'ਤੇ ਸਾਧਿਆ ਨਿਸ਼ਾਨਾ
ਕਿਹਾ - 'ਰਾਜਾ ਬਾਬੂ ਹਾਰ ਸਵੀਕਾਰ ਕਰਨ ਤੋਂ ਅਸਮਰੱਥ, ਸੂਬਾ ਕਰਜ਼ੇ ਵਿੱਚ ਡੁੱਬਿਆ ਹੋਇਆ ਹੈ'
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਹਰੇਕ ਪਿੰਡ 'ਚ ਖੇਡ ਮੈਦਾਨ ਬਣਾਉਣ ਦਾ ਐਲਾਨ
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਰੂਪਨਗਰ ਜ਼ਿਲ੍ਹੇ ਦੇ ਸਕੂਲਾਂ ਤੇ ਖੇਡ ਮੈਦਾਨਾਂ ਦਾ ਕੀਤਾ ਨਿਰੀਖਣ