India
ਸੋਮਵਾਰ ਨੂੰ ਸੈਂਸੈਕਸ 2,227 ਅੰਕ ਡਿੱਗਿਆ
ਨਿਵੇਸ਼ਕਾਂ ਨੂੰ 14 ਲੱਖ ਕਰੋੜ ਰੁਪਏ ਦਾ ਨੁਕਸਾਨ
ਚੰਡੀਗੜ੍ਹ ਦੇ ਐਸਐਸਪੀ ਨੇ ਪ੍ਰਮੁੱਖ ਬੈਂਕਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ
ਬੈਂਕ ਸ਼ਾਖਾਵਾਂ ਅਤੇ ਏਟੀਐਮ 'ਤੇ ਭੌਤਿਕ ਸੁਰੱਖਿਆ ਨੂੰ ਵਧਾਉਣਾ, ਅਤੇ ਸਾਈਬਰ ਅਪਰਾਧ ਦਾ ਮੁਕਾਬਲਾ ਕਰਨ ਲਈ ਰਣਨੀਤੀਆਂ
ਗੁਰਪਤਵੰਤ ਪੰਨੂ ਵਰਗੀਆਂ ਕੁਝ ਵਿਦੇਸ਼ੀ ਤਾਕਤਾਂ ਨੂੰ ਪੰਜਾਬ ਦੀ ਤਰੱਕੀ ਬਰਦਾਸ਼ਤ ਨਹੀਂ ਹੋ ਰਹੀ: ਅਸ਼ੋਕ ਪਰਾਸ਼ਰ ਪੱਪੀ
ਜੋ ਵੀ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰੇਗਾ, ਆਮ ਆਦਮੀ ਪਾਰਟੀ ਉਸ ਦਾ ਡੱਟ ਕੇ ਵਿਰੋਧ ਕਰੇਗੀ- ਦਲਜੀਤ ਸਿੰਘ ਗਰੇਵਾਲ (ਭੋਲਾ)
ਦਾਂਤੇਵਾੜਾ ਵਿੱਚ ਨਕਸਲ ਵਿਰੋਧੀ ਕਾਰਵਾਈ ਨੂੰ ਮਿਲੀ ਵੱਡੀ ਸਫ਼ਲਤਾ
31 ਨਕਸਲੀਆਂ ਨੇ ਕੀਤਾ ਆਤਮ ਸਮਰਪਣ
ਹਾਈ ਕੋਰਟ ਨੇ ਪੰਚਾਇਤ ਦੀ ਅਣਵਰਤੀ ਨਾਲੀ ਵਾਲੀ ਜ਼ਮੀਨ ਨੂੰ ਸਰਕਾਰੀ ਪ੍ਰੋਜੈਕਟ ਲਈ ਵੇਚਣ ਦੀ ਦਿੱਤੀ ਮਨਜ਼ੂਰੀ
ਰਾਜ ਸਰਕਾਰ ਦੀ ਪ੍ਰਵਾਨਗੀ 1964 ਦੇ ਨਿਯਮਾਂ ਦੇ ਨਿਯਮ 12-ਏ ਦੇ ਅਨੁਸਾਰ ਪੂਰੀ ਤਰ੍ਹਾਂ ਦਿੱਤੀ ਗਈ ਸੀ ਅਤੇ ਪਟੀਸ਼ਨ ਨੂੰ ਖਾਰਜ ਕਰ ਦਿੱਤਾ
NRIs ਦੀਆਂ ਝੂਠੀਆਂ ਸ਼ਿਕਾਇਤਾਂ ਨੂੰ ਲੈ ਕੇ ਹਾਈ ਕੋਰਟ ਹੋਇਆ ਸਖ਼ਤ
ਹੁਣ NRI ਨੂੰ ਪਹਿਲਾਂ ਜਮ੍ਹਾ ਕਰਵਾਉਣੀ ਪਵੇਗੀ ਨਿਸ਼ਚਿਤ ਰਕਮ
ਪਾਕਿਸਤਾਨ 'ਚ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ 10 ਅਪ੍ਰੈਲ ਨੂੰ ਜੱਥਾ ਹੋਵੇਗਾ ਰਵਾਨਾ
ਇਸ ਸਾਲ 1942 ਸ਼ਰਧਾਲੂਆਂ ਨੂੰ ਵੀਜ਼ੇ ਕੀਤੇ ਗਏ ਜਾਰੀ
ਰਸੋਈ ਗੈਸ ਮਹਿੰਗੀ ਹੋਈ ਮਹਿੰਗੀ, LPG ਸਿਲੰਡਰ ਦੀ ਕੀਮਤ 50 ਰੁਪਏ ਵਧੀ
ਉੱਜਵਲਾ ਯੋਜਨਾ ਦੇ ਤਹਿਤ, ਖਪਤਕਾਰਾਂ ਲਈ 14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ਹੁਣ 503 ਰੁਪਏ ਤੋਂ ਵਧ ਕੇ 553 ਰੁਪਏ ਹੋ ਜਾਵੇਗੀ।
Kunal Kamra News: ਕੁਨਾਲ ਕਾਮਰਾ ਨੂੰ ਵੱਡੀ ਰਾਹਤ, ਮਦਰਾਸ ਹਾਈ ਕੋਰਟ ਨੇ ਕਾਮੇਡੀਅਨ ਦੀ ਅੰਤਰਿਮ ਅਗਾਊਂ ਜ਼ਮਾਨਤ ਵਧਾਈ
Kunal Kamra News: ਇਹ ਮਾਮਲਾ ਮੁੰਬਈ ਵਿੱਚ ਦਰਜ ਐਫ਼ਆਈਆਰ ਨਾਲ ਸਬੰਧਤ ਹੈ
ਮੰਤਰੀ ਹਰਪਾਲ ਚੀਮਾ ਨੇ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ