India
ਪੰਜਾਬ ਅਤੇ ਹਰਿਆਣਾ ਵਿੱਚ ਠੰਢ ਦਾ ਕਹਿਰ ਜਾਰੀ, ਤਾਪਮਾਨ ਵਿੱਚ ਗਿਰਾਵਟ
ਰਾਜਸਥਾਨ ਵਿੱਚ ਧੁੰਦ ਅਤੇ ਸੀਤ ਲਹਿਰ ਦੀ ਚੇਤਾਵਨੀ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (6 ਜਨਵਰੀ 2026)
Ajj da Hukamnama Sri Darbar Sahib: ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਰਾਜਸਥਾਨ ਹਾਈ ਕੋਰਟ ਨੇ ਧੋਖਾਧੜੀ ਦੇ ਮਾਮਲੇ ਵਿੱਚ ਵਿਕਰਮ ਭੱਟ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ
ਭੱਟ ਅਤੇ ਉਨ੍ਹਾਂ ਦੀ ਪਤਨੀ ਧੋਖਾਧੜੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਮੁੜ ਉਛਾਲ
ਸੋਨੇ ਦੀ ਕੀਮਤ 960 ਰੁਪਏ ਵਧ ਕੇ 1,40,400 ਰੁਪਏ ਪ੍ਰਤੀ 10 ਗ੍ਰਾਮ ਉਤੇ ਪਹੁੰਚੀ
ਪੰਜਾਬ ਵਿੱਚ ਸਰਪੰਚਾਂ ਤੇ ਪੰਚਾਂ ਦੀਆਂ ਖਾਲੀ ਸੀਟਾਂ ਉੱਤੇ ਹੋਵੇਗੀ ਚੋਣ
ਤਰਨਤਾਰਨ ਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਹੋਵੇਗੀ ਜ਼ਿਮਨੀ ਚੋਣ
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ‘ਚ ਦਰਦਨਾਕ ਘਟਨਾ, ਜ਼ਹਿਰੀਲੀ ਦਵਾਈ ਪੀਣ ਨਾਲ ਪਿਤਾ ਸਮੇਤ 2 ਮਾਸੂਮ ਬੱਚੀਆਂ ਦੀ ਮੌਤ
ਬੇਰੋਜ਼ਗਾਰੀ ਅਤੇ ਆਰਥਿਕ ਤੰਗੀ ਦੇ ਚੱਲਦੇ ਚੁੱਕਿਆ ਇਹ ਖੌਫ਼ਨਾਕ ਕਦਮ
ਦਿੱਲੀ 'ਚ ਤੀਹਰਾ ਕਤਲ: ਪੁੱਤਰ ਨੇ ਮਾਂ, ਭੈਣ ਤੇ ਭਰਾ ਦਾ ਕੀਤਾ ਕਤਲ
ਕਤਲ ਮਗਰੋਂ ਪੁਲਿਸ ਸਟੇਸ਼ਨ ਵਿੱਚ ਆਤਮ ਸਮਰਪਣ ਕੀਤਾ
ਚੰਡੀਗੜ੍ਹ CBI ਅਦਾਲਤ ਵੱਲੋਂ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ 'ਡਿਫਾਲਟ ਜ਼ਮਾਨਤ' ਮਨਜ਼ੂਰ
ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਚੰਡੀਗੜ੍ਹ ਸੀ.ਬੀ.ਆਈ. ਅਦਾਲਤ ਨੇ ਦਿੱਤੀ ਰਾਹਤ
ਕੰਗਨਾ ਰਣੌਤ ਬਠਿੰਡਾ ਅਦਾਲਤ ਵਿੱਚ ਨਹੀਂ ਹੋਈ ਪੇਸ਼, 15 ਜਨਵਰੀ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ
ਪੇਸ਼ੀ ਤੋਂ ਛੋਟ ਲਈ ਦਾਇਰ ਕੀਤੀ ਅਰਜ਼ੀ
ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੇ ਵਿਗੜਦੇ ਹਾਲਾਤਾਂ 'ਤੇ ਪ੍ਰਗਟਾਈ ਚਿੰਤਾ
ਪੰਜਾਬ ਦੇ ਲੋਕ ਅੱਜ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ- ਵਿਧਾਇਕ