India
ਇੰਦੌਰ ਵਿੱਚ 3 ਮੰਜ਼ਿਲਾ ਇਮਾਰਤ ਡਿੱਗੀ, ਦੋ ਲੋਕਾਂ ਦੀ ਮੌਤ
12 ਜ਼ਖਮੀਆਂ ਵਿੱਚੋਂ 4 ਦੀ ਹਾਲਤ ਗੰਭੀਰ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (23 ਸਤੰਬਰ 2025)
Ajj da Hukamnama Sri Darbar Sahib: ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥
ਪੰਜਾਬ ਪੁਲਿਸ ਦੀ ਲਾਪਰਵਾਹੀ 'ਤੇ ਹਾਈ ਕੋਰਟ ਸਖ਼ਤ, 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ
75,000 ਰੁਪਏ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਆਫ਼ਤ ਰਾਹਤ ਫੰਡ ਵਿੱਚ ਜਮ੍ਹਾਂ
ਨਾਭਾ ਵਿੱਚ ਕਿਸਾਨ ਅਤੇ ਪੁਲਿਸ ਹੋਈ ਆਹਮੋ-ਸਾਹਮਣੇ
ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਸੀ ਰੋਸ ਪ੍ਰਦਰਸ਼ਨ
ਮਾਣਹਾਨੀ ਨੂੰ ਅਪਰਾਧ ਦੀ ਸ਼੍ਰੇਣੀ 'ਚੋਂ ਕੱਢਣ ਦਾ ਸਮਾਂ ਆ ਗਿਆ ਹੈ : ਸੁਪਰੀਮ ਕੋਰਟ
ਨਿਊਜ਼ ਪੋਰਟਲ ‘ਦਿ ਵਾਇਰ' ਨੂੰ ਜਾਰੀ ਕੀਤੇ ਗਏ ਸੰਮਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਇਹ ਟਿੱਪਣੀਆਂ ਕੀਤੀਆਂ
ਨਾਮੁਮਕਿਨ ਨੂੰ ਮੁਮਕਿਨ ਬਣਾਉਂਦੇ ਹਨ ਮੋਦੀ: ਉਪ ਰਾਸ਼ਟਰਪਤੀ ਰਾਧਾਕ੍ਰਿਸ਼ਨਨ
ਪਹਿਲੇ ਜਨਤਕ ਸਮਾਗਮ ਨੂੰ ਕੀਤਾ ਸੰਬੋਧਨ
ਸਿਰਫ਼ ਗੁਰਦਾਸਪੁਰ ਜ਼ਿਲ੍ਹੇ ਵਿੱਚ 13 ਰਾਹਤ ਕੈਂਪ ਜਾਰੀ, 10 ਪ੍ਰਭਾਵਿਤ ਵਿਅਕਤੀ ਕਰ ਰਹੇ ਬਸੇਰਾ: ਹਰਦੀਪ ਸਿੰਘ ਮੁੰਡੀਆਂ
219 ਰਾਹਤ ਕੈਂਪ ਖੋਲ੍ਹੇ ਗਏ ਸਨ ਪਰ ਇਸ ਵੇਲੇ 13 ਕੈਂਪ ਸਿਰਫ਼ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੀ ਜਾਰੀ ਹਨ
ਜਬਰਨ ਵਸੂਲੀ ਦੇ ਮਾਮਲੇ 'ਚ ਵਿਧਾਇਕ ਰਮਨ ਅਰੋੜਾ ਨੂੰ ਮਿਲੀ ਜ਼ਮਾਨਤ
ਅਦਾਲਤ ਨੇ 25 ਹਜ਼ਾਰ ਰੁਪਏ ਬਾਂਡ ਭਰਨ ਦੇ ਦਿੱਤੇ ਹੁਕਮ
ਸਰਕਾਰ ਨੇ ਉੱਜਵਲਾ ਯੋਜਨਾ ਤਹਿਤ 25 ਲੱਖ ਵਾਧੂ ਐਲਪੀਜੀ ਕਨੈਕਸ਼ਨ ਜਾਰੀ ਕਰਨ ਨੂੰ ਦਿੱਤੀ ਪ੍ਰਵਾਨਗੀ
ਗਰੀਬ ਔਰਤਾਂ ਨੂੰ 2.5 ਮਿਲੀਅਨ ਵਾਧੂ ਮੁਫ਼ਤ LPG ਕੁਨੈਕਸ਼ਨ ਜਾਰੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਯੂਥ ਕਾਂਗਰਸ ਨੇ ਸੰਸਦ ਮੈਂਬਰ ਕੰਗਨਾ ਰਣੌਤ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
ਮੰਡੀ ਜ਼ਿਲ੍ਹੇ ਦੇ ਸੁੰਦਰਨਗਰ ਵਿੱਚ ਭਾਜਪਾ ਅਤੇ ਯੂਥ ਕਾਂਗਰਸ ਦੇ ਵਰਕਰਾਂ ਵਿੱਚ ਝੜਪ ਹੋਈ