India
ਮੋਗਾ 'ਚ ਪਰਵਾਸੀ ਮਜ਼ਦੂਰਾਂ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
ਜ਼ਖ਼ਮੀ ਅਸ਼ੋਕ ਕੁਮਾਰ ਤੇ ਸਬੋਧ ਬਿਹਾਰ ਨੂੰ ਹਸਪਤਾਲ 'ਚ ਕਰਵਾਇਆ ਭਰਤੀ
ਭਾਰਤ ਨਾਲ ਮੈਚ ਖੇਡਣ ਲਈ ਰਾਜ਼ੀ ਹੋਇਆ ਪਾਕਿਸਤਾਨ
ਪਾਕਿਸਤਾਨ ਸਰਕਾਰ ਨੇ ਸੋਸ਼ਲ ਮੀਡੀਆ ਅਕਾਊਂਟ ‘ਐਕਸ' 'ਤੇ ਪੋਸਟ ਪਾ ਕੇ ਕੀਤੀ ਪੁਸ਼ਟੀ
ਅਮਰੀਕਾ-ਭਾਰਤ ਵਪਾਰ ਸਮਝੌਤੇ ਨਾਲ ਕਿਸਾਨੀ ਨੂੰ ਨਹੀਂ ਹੋਵੇਗਾ ਕੋਈ ਨੁਕਸਾਨ: ਸੁਨੀਲ ਜਾਖੜ
'ਪੰਜਾਬ ਦੀ ਹਰ ਇਕ ਫ਼ਸਲ ਦੀ ਹੋਵੇਗੀ ਖ਼ਰੀਦ'
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਸੂਮੋਟੋ ਕੀਤਾ ਗਿਆ ਈਮੇਲ : ਜਸਵੀਰ ਸਿੰਘ ਗੜ੍ਹੀ
ਐਸ.ਸੀ. ਕਮਿਸ਼ਨ ਵੱਲੋਂ 11 ਫਰਵਰੀ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਕੀਤਾ ਗਿਆ ਹੈ ਤਲਬ
ਭਾਬੀ ਕਮਲ ਕੌਰ ਕਤਲ ਮਾਮਲੇ ਵਿੱਚ ਬਠਿੰਡਾ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਐਲਾਨਿਆ ਭਗੌੜਾ
ਭਾਬੀ ਕਮਲ ਕੌਰ ਕਤਲ ਮਾਮਲੇ ਵਿੱਚ ਅਦਾਲਤ ਨੇ ਕੀਤੀ ਕਾਰਵਾਈ
ਜੰਮੂ-ਕਸ਼ਮੀਰ ਦੇ ਸਾਂਬਾ ਵਿੱਚ 19 ਕਰੋੜ ਰੁਪਏ ਦੀ ਕੋਕੀਨ ਕੀਤੀ ਗਈ ਜ਼ਬਤ
ਮੁਲਜ਼ਮ ਡਰਾਈਵਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਕੀਤਾ ਗਿਆ ਦਰਜ
ਬਠਿੰਡਾ ਜ਼ਿਲ੍ਹੇ ਦੇ ਪਿੰਡ ਫੂਲੇਵਾਲਾ 'ਚ ਭਗਤ ਰਵਿਦਾਸ ਜੀ ਦੀ ਬਾਣੀ ਦੀ ਹੋਈ ਬੇਅਦਬੀ
ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ
ਬਜਟ ਸੈਸ਼ਨ ਦਾ ਅੱਜ 10ਵਾਂ ਦਿਨ: ਵਿਰੋਧੀ ਧਿਰ ਲੋਕ ਸਭਾ ਸਪੀਕਰ ਨੂੰ ਅਹੁਦੇ ਤੋਂ ਹਟਾਉਣ ਲਈ ਪ੍ਰਸਤਾਵ ਕਰ ਰਿਹੈ ਤਿਆਰ
ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਵਲੋਂ ਚੁੱਕੇ ਗਏ ਮੁੱਦਿਆਂ 'ਤੇ ਸਦਨ ਨੂੰ ਲਗਾਤਾਰ ਮੁਲਤਵੀ ਕੀਤਾ ਜਾਂਦਾ ਰਿਹਾ।
ਜਾਅਲੀ ਪਾਸਪੋਰਟ ਮਾਮਲਾ : ਮੋਗਾ ਅਦਾਲਤ ਨੇ 3 ਦੋਸ਼ੀਆਂ ਨੂੰ ਸੁਣਾਈ ਤਿੰਨ-ਤਿੰਨ ਸਾਲ ਦੀ ਸਜ਼ਾ
ਅਦਾਲਤ ਨੇ ਦੋਸ਼ੀਆਂ ਨੂੰ 31,500 ਰੁਪਏ ਦਾ ਜੁਰਮਾਨਾ ਵੀ ਲਗਾਇਆ
ਮਹਾਰਾਸ਼ਟਰ ਸਰਕਾਰ ਵਲੋਂ ਮੁੰਬਈ ਵਿਖੇ ਤੀਸਰੇ ਪੜਾਅ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਸ਼ੁਰੂ
ਸੰਤ ਗਿ.ਹਰਨਾਮ ਸਿੰਘ ਖਾਲਸਾ ਦੀ ਅਗਵਾਈ ‘ਚ ਹੋ ਰਹੇ ਸਮਾਗਮਾਂ ਦੌਰਾਨ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਸ਼ਾਹ ਹੋਣਗੇ ਸ਼ਾਮਿਲ