India
ਚੋਣ ਪ੍ਰਣਾਲੀ ਵਿੱਚ ਸੋਧ ਜਾਰੀ; ਭਾਰਤੀ ਚੋਣ ਕਮਿਸ਼ਨ ਨੇ 474 ਹੋਰ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਹਟਾਇਆ
* 359 ਹੋਰ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਸੂਚੀ ਤੋਂ ਹਟਾਉਣ ਲਈ ਪ੍ਰਕਿਰਿਆ ਆਰੰਭੀ
ਮਸ਼ਹੂਰ ਗਾਇਕ ਜ਼ੁਬੀਨ ਗਰਗ ਦਾ ਸਿੰਗਾਪੁਰ 'ਚ ਸਕੂਬਾ ਡਾਈਵਿੰਗ ਕਰਦੇ ਹੋਏ ਦਿਹਾਂਤ
PM ਮੋਦੀ ਨੇ ਪ੍ਰਗਟਾਇਆ ਦੁੱਖ
ਹਾਈ ਕੋਰਟ ਨੇ ਪੰਜਾਬ ਦੇ ਦਰਿਆਵਾਂ ਵਿੱਚੋਂ ਗਾਰ ਕੱਢਣ ਦੀ ਦਿੱਤੀ ਇਜਾਜ਼ਤ
ਸੂਬਾ ਸਰਕਾਰ ਨੇ ਦਰਿਆਵਾਂ 'ਚੋਂ ਮਿੱਟੀ ਕੱਢਣ ਲਈ HC ਤੋਂ ਮੰਗੀ ਸੀ ਇਜਾਜ਼ਤ
5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਨੂੰ ਵਿਜੀਲੈਂਸ ਨੇ ਕੀਤਾ ਕਾਬੂ
ਏ.ਐਸ.ਆਈ. ਤਲਵਿੰਦਰ ਸਿੰਘ ਅੰਮ੍ਰਿਤਸਰ ਵਿਖੇ ਸੀ ਤਾਇਨਾਤ
ਸੁਨਾਮ-ਬਠਿੰਡਾ ਓਵਰਬ੍ਰਿਜ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ
ਹਾਦਸੇ 'ਚ ਇੱਕ ਵਿਅਕਤੀ ਦੀ ਹੋਈ ਮੌਤ
1158 ਸਹਾਇਕ ਪ੍ਰੋਫੈਸਰਾਂ ਦਾ ਕੋਈ ਕਸੂਰ ਨਹੀਂ ਹੈ; ਉਹ ਪੰਜਾਬ ਦੇ ਬੱਚੇ ਹਨ, ਉਹਨਾਂ ਨੂੰ ਇਨਸਾਫ਼ ਮਿਲਣਾ ਚਾਹੀਦਾ : ਪਰਗਟ ਸਿੰਘ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਨ੍ਹਾਂ ਅਧਿਆਪਕਾਂ ਨਾਲ ਗੱਲ ਕਰਨੀ ਚਾਹੀਦੀ ਹੈ ਅਤੇ ਸਮੀਖਿਆ ਪਟੀਸ਼ਨ ਅਤੇ ਕਾਨੂੰਨੀ ਸਹਾਇਤਾ ਦੀ ਮੰਗਾਂ ਨੂੰ ਸਵੀਕਾਰ ਕਰੇ
ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਉਣ ਦਾ ਭਰੋਸਾ
ਖ਼ਰੀਦ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਦੀ ਕੀਤੀ ਸ਼ਲਾਘਾ
ਵੇਰਕਾ ਦਾ ਯੂ.ਐਚ.ਟੀ. ਦੁੱਧ 2 ਰੁਪਏ ਪ੍ਰਤੀ ਲੀਟਰ ਹੋਇਆ ਸਸਤਾ
ਸੋਧੀਆਂ ਕੀਮਤਾਂ 22 ਸਤੰਬਰ, 2025 ਤੋਂ ਹੋਣਗੀਆਂ ਲਾਗੂ
ਪੰਜਾਬ ਦੇ ਹੜ੍ਹਾਂ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਗਿਆ, ਸੰਸਦ ਮੈਂਬਰ MPLAD ਤੋਂ ਦਾਨ ਦੇ ਸਕਦੇ ਹਨ: ਡਾ. ਵਿਕਰਮਜੀਤ ਸਿੰਘ ਸਾਹਨੀ
2,300 ਪਿੰਡਾਂ ਵਿੱਚ ਹੋਈ ਤਬਾਹੀ ਦਾ ਤੁਰੰਤ ਹੱਲ ਕੀਤਾ ਜਾ ਸਕੇ:ਡਾ. ਵਿਕਰਮਜੀਤ ਸਿੰਘ ਸਾਹਨੀ
ਅਦਾਲਤ ਨੇ ਹਾਈਕੋਰਟ ਵਿੱਚ ਵਕੀਲਾਂ ਵਿਚਕਾਰ ਹੋਈ ਝੜਪ ਦਾ ਲਿਆ ਨੋਟਿਸ
ਚੰਡੀਗੜ੍ਹ ਪ੍ਰਸ਼ਾਸਨ ਨੂੰ ਜਾਰੀ ਕੀਤਾ ਨੋਟਿਸ