India
ਭਾਰੀ ਮੀਂਹ ਕਰਕੇ ਫ਼ਾਜ਼ਿਲਕਾ ਦੇ 30 ਸਕੂਲ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ
ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਕੀਤੇ ਜਾਰੀ
ਭਾਜਪਾ ਅਤੇ 'ਆਪ' ਵਿਚਾਲੇ ਟਕਰਾਅ ਕਾਰਨ ਪੰਜਾਬ ਨੂੰ ਭਾਰੀ ਨੁਕਸਾਨ ਹੋਇਆ: ਬਘੇਲ
ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦੇ ਬੇਕਾਬੂ ਵਹਾਅ 'ਤੇ ਸਵਾਲ ਚੁੱਕਿਆ
ਰਮਨ ਅਰੋੜਾ ਦੇ ਰਿਮਾਂਡ ਵਿਚ ਤਿੰਨ ਦਿਨ ਦਾ ਹੋਰ ਵਾਧਾ
ਪੁਲਿਸ ਵਲੋਂ ਉਨ੍ਹਾਂ ਦਾ 10 ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ
ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ
ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ ਯੋਗਦਾਨ ਪਾਉਣ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੌਂਪਿਆ ਚੈੱਕ
ਸਕੂਲ ਖੋਲ੍ਹਣ ਤੋਂ ਪਹਿਲਾਂ ਸਕੂਲ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸਾਫ਼ ਸਫ਼ਾਈ ਲਈ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼
ਹੜ੍ਹਾਂ ਤੋਂ ਬਾਅਦ ਹੁਣ ਪਾਣੀ ਦਾ ਪੱਧਰ ਨੀਵਾਂ ਹੋ ਗਿਆ ਹੈ, ਜਿਸ ਕਾਰਨ ਜ਼ਿਲ੍ਹੇ ਦੇ ਬਹੁਤ ਸਾਰੇ ਸਕੂਲ ਹੜ੍ਹਾਂ ਦੇ ਪ੍ਰਭਾਵ ਤੋਂ ਸੁਰੱਖਿਅਤ ਹਨ।
ਪ੍ਰੇਮ ਸਬੰਧਾਂ ਕਾਰਨ 20 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ
ਲੜਕੇ ਦੇ ਪਰਿਵਾਰ ਨੇ ਲੜਕੀ ਦੇ ਪਰਿਵਾਰ 'ਤੇ ਧਮਕੀਆਂ ਦੇਣ ਦਾ ਲਗਾਇਆ ਆਰੋਪ
ਹੜ੍ਹ ਪ੍ਰਭਾਵਿਤ ਲੋਕਾਂ ਲਈ ਲੰਗਰ ਤੇ ਹੋਰ ਸਮੱਗਰੀ ਲੈ ਕੇ ਆਏ ਨੌਜਵਾਨ ਦੀ ਮੌਤ
ਮਾਪਿਆਂ ਦਾ ਇਕਲੌਤਾ ਪੁੱਤਰ ਸੀ
ਸ੍ਰੀਨਗਰ ਹਵਾਈ ਅੱਡੇ 'ਤੇ 340 ਕਿਲੋਗ੍ਰਾਮ ਬਿਨਾਂ ਲੇਬਲ ਵਾਲਾ ਤੇ ਬਿਨਾਂ ਬ੍ਰਾਂਡ ਵਾਲਾ ਮੀਟ ਜ਼ਬਤ
ਖੁਰਾਕ ਅਤੇ ਸੁਰੱਖਿਆ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ ਕਾਰਵਾਈ
ਸੌਦਾ ਸਾਧ ਨੂੰ ਸਾਧੂਆਂ ਨੂੰ ਖੁਸਰੇ ਬਣਾਉਣ ਦੇ ਮਾਮਲੇ 'ਚ ਅਦਾਲਤ 'ਚ ਪੇਸ਼ ਹੋਣ ਤੋਂ ਮਿਲੀ ਛੋਟ
ਮਾਮਲੇ ਦੀ ਅਗਲੀ ਸੁਣਵਾਈ 25 ਸਤੰਬਰ ਨੂੰ ਹੋਵੇਗੀ
Punjab News: ਅਮਰੀਕਾ ਵਿਚ ਪੰਜਾਬੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
ਦੋ ਭੈਣਾਂ ਦਾ ਇਕਲੌਤਾ ਭਰਾ ਡੇਢ ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼