India
ਗੁਰੂ ਗੋਬਿੰਦ ਸਿੰਘ ਜੀ ਦਾ ਸੰਘਰਸ਼ ਸਾਨੂੰ ਨਿਡਰਤਾ ਦੇ ਮਾਰਗ 'ਤੇ ਅਡੋਲ ਰਹਿਣ ਲਈ ਪ੍ਰੇਰਿਤ ਕਰਦਾ ਹੈ: ਯੋਗੀ ਆਦਿੱਤਿਆਨਾਥ
ਦਸਮੇਸ਼ ਪਿਤਾ ਸ੍ਰੀ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਉਨ੍ਹਾਂ ਦੇ ਪਵਿੱਤਰ ਜਨਮ ਦਿਹਾੜੇ 'ਤੇ ਲੱਖ-ਲੱਖ ਪ੍ਰਣਾਮ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਨੂੰ ਨੇਕ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ: ਰਾਸ਼ਟਰਪਤੀ ਮੁਰਮੂ
ਸਦਭਾਵਨਾਪੂਰਨ ਸਮਾਜ ਬਣਾਉਣ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।
ਅੰਮ੍ਰਿਤਸਰ ਦੇ ਵਿਜੀਲੈਂਸ ਦੇ SSP ਲਖਬੀਰ ਸਿੰਘ ਮੁਅੱਤਲ
ਭ੍ਰਿਸ਼ਟਾਚਾਰ ਦੀ ਸ਼ਿਕਾਇਤ 'ਤੇ ਹੋਈ ਕਾਰਵਾਈ
ਹਿਮਾਚਲ ਵਿੱਚ ਡਾਕਟਰਾਂ ਦੀ ਹੜਤਾਲ ਜਾਰੀ, IGMC 'ਚ ਰੁਟੀਨ ਸਰਜਰੀਆਂ ਮੁਅੱਤਲ
ਹੜਤਾਲ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ
PM ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ
ਕਿਹਾ- ''ਗੁਰੂ ਜੀ ਹਿੰਮਤ, ਹਮਦਰਦੀ ਅਤੇ ਕੁਰਬਾਨੀ ਦੇ ਪ੍ਰਤੀਕ ਹਨ''
ਤਖ਼ਤ ਪਟਨਾ ਸਾਹਿਬ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ, ਵੱਡੀ ਗਿਣਤੀ ਵਿੱਚ ਸੰਗਤ ਹੋਈ ਨਤਮਸਤਕ
ਗੁਰਦੁਆਰਾ ਗਾਇ ਘਾਟ ਤੋਂ ਆਰੰਭ ਹੋ ਕੇ ਤਖ਼ਤ ਪਟਨਾ ਸਾਹਿਬ ਵਿੱਚ ਹੋਈ ਸਮਾਪਤੀ
ਕੰਗਨਘਾਟ ਵਿੱਚ ਮਲਟੀਲੈਵਲ ਪਾਰਕਿੰਗ ਦਾ ਕੰਮ ਜਲਦੀ ਸ਼ੁਰੂ ਹੋਵੇਗਾ, ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਕੀਤਾ ਨਿਰੀਖਣ
ਅਧਿਕਾਰੀਆਂ ਨੂੰ ਇਹ ਕੰਮ ਤੁਰੰਤ ਸ਼ੁਰੂ ਕਰਨ ਦੇ ਆਦੇਸ਼ ਦਿੱਤੇ
ਚੜ੍ਹਦੀ ਸਵੇਰ ਪੰਜਾਬ ਰੋਡਵੇਜ਼ ਦੀ ਬੱਸ ਟਰਾਲੇ ਨਾਲ ਟਕਰਾਈ, 12 ਯਾਤਰੀ ਹੋਏ ਜ਼ਖ਼ਮੀ
ਲੋਕਾਂ ਨੇ ਕਿਹਾ- ਡਰਾਈਵਰ ਤੇਜ਼ ਰਫ਼ਤਾਰ ਨਾਲ ਚਲਾ ਰਿਹਾ ਸੀ ਬੱਸ
ਯੂਪੀ ਵਿਚ ਭਾਰੀ ਠੰਢ ਨੇ ਛੇੜੀ ਕੰਬਣੀ, ਕੋਹਰੇ ਦਾ ਰੈੱਡ ਅਲਰਟ ਜਾਰੀ
30 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ,ਵਿਜੀਬਿਲਟੀ ਜੀਰੋ
Punjab Weather Update: ਪੰਜਾਬ ਵਿੱਚ ਕੜਾਕੇ ਦੀ ਠੰਢ, ਅੱਜ ਪਈ ਸੰਘਣੀ ਧੁੰਦ, ਵਿਜ਼ੀਬਿਲਟੀ ਰਹੀ ਜ਼ੀਰੋ
6 ਡਿਗਰੀ ਸੈਲਸੀਅਸ ਤਾਪਮਾਨ ਨਾਲ ਗੁਰਦਾਸਪੁਰ ਰਿਹਾ ਸਭ ਤੋਂ ਠੰਢਾ ਸਥਾਨ