India
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ NIA ਵੱਲੋਂ ਆਯੋਜਿਤ ਅੱਤਵਾਦ ਵਿਰੋਧੀ ਕਾਨਫਰੰਸ ਦਾ ਉਦਘਾਟਨ ਕੀਤਾ
NIA ਦੇ 9 ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾ ਅਤੇ ਅੱਤਵਾਦ ਵਿਰੋਧੀ ਕਾਰਵਾਈਆਂ ਵਿੱਚ ਯੋਗਦਾਨ ਲਈ ਸੇਵਾ ਮੈਡਲ ਅਤੇ ਬਹਾਦਰੀ ਮੈਡਲਾਂ ਨਾਲ ਕੀਤਾ ਸਨਮਾਨਿਤ
ਚੰਡੀਗੜ੍ਹ ਨਗਰ ਨਿਗਮ ਵੱਲੋਂ ਸਖ਼ਤੀ
ਨਜਾਇਜ਼ ਕਬਜ਼ਿਆਂ ਵਿਰੁੱਧ ਵੱਡੀ ਕਾਰਵਾਈ, 2781 ਚਲਾਨ ਕੱਟੇ
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਗਿਗ ਵਰਕਰਾਂ ਦੀ ਸਮਾਜਿਕ ਸੁਰੱਖਿਆ 'ਤੇ ਤੁਰੰਤ ਕਾਰਵਾਈ ਦੀ ਕੀਤੀ ਮੰਗ
ਭਾਰਤ ਦਾ ਗਿਗ ਵਰਕਫੋਰਸ 2020-21 ਵਿੱਚ 7.7 ਮਿਲੀਅਨ ਸੀ, ਜੋ ਕਿ 2029-30 ਤੱਕ ਵਧ ਕੇ 23.5 ਮਿਲੀਅਨ ਹੋਣ ਦਾ ਅਨੁਮਾਨ
ਜੇਸੀਬੀ ਦੇ ਤਾਜ਼ਾ ਨਿਸ਼ਾਨ, ਸਰਕਾਰ ਦੇ ਦਾਅਵੇ ਫੇਲ੍ਹ: ਮਾਜਰੀ ਵਿੱਚ ਗੈਰ ਕਾਨੂੰਨੀ ਮਾਈਨਿੰਗ ਜਾਰੀ: ਵਿਨੀਤ ਜੋਸ਼ੀ
‘ਮਾਜਰੀ ਬਲਾਕ ਵਿੱਚ ਮਾਈਨਿੰਗ ਮਾਫ਼ੀਆ ਬੇਲਗਾਮ, ਵਿਧਾਇਕਾ ਅਨਮੋਲ ਗਗਨ ਮਾਨ ਚੁੱਪ ਕਿਉਂ?'
ਤਖ਼ਤ ਪਟਨਾ ਸਾਹਿਬ ਵਿੱਚ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ
ਨਗਰ ਕੀਰਤਨ ਵਿੱਚ ਸ਼ਬਦੀ ਜੱਥੇ, ਸਕੂਲਾਂ ਦੇ ਬੱਚੇ, ਬੈਂਡ ਬਾਜੇ, ਗਤਕਾ ਪਾਰਟੀਆਂ ਹੋਈਆਂ ਸ਼ਾਮਲ
ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ ਪੰਜਾਬ ਮੰਤਰੀ ਮੰਡਲ ਨੇ ਮੀਟਿੰਗ ਸੱਦੀ
ਵਿਸ਼ੇਸ਼ ਸੈਸ਼ਨ ਦਾ ਪ੍ਰੋਗਰਾਮ ਵੀ ਹੋਇਆ ਜਾਰੀ
ਜਲਾਲਾਬਾਦ ਦੇ ਲਵਪ੍ਰੀਤ ਸਿੰਘ ਦੀ 10 ਲੱਖ ਰੁਪਏ ਦੀ ਨਿਕਲੀ ਲਾਟਰੀ
7 ਰੁਪਏ ਦੀ ਲਾਟਰੀ ਦੀਆਂ ਖਰੀਦੀਆਂ ਸਨ 100 ਟਿਕਟਾਂ
ਚੰਡੀਗੜ੍ਹ ਪੁਲਿਸ ਦਾ ਵੱਡਾ ਐਕਸ਼ਨ: ਜਾਅਲੀ ਨੋਟ ਛਾਪਣ ਵਾਲੇ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼, 5 ਗ੍ਰਿਫ਼ਤਾਰ
7,17,400 ਰੁਪਏ ਦੇ ਜਾਅਲੀ ਨੋਟ ਬਰਾਮਦ ਕੀਤੇ ਹਨ।
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨੌਜਵਾਨਾਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਕੀਤੀ ਅਪੀਲ
ਪ੍ਰਸ਼ਾਸਨ ਨੂੰ ਕਿਹਾ, ‘ਪੂਰੇ ਪੰਜਾਬ ਵਿਚ ਸਖਤੀ ਨਾਲ ਪਾਬੰਦੀ ਲਾਗੂ ਕੀਤੀ ਜਾਵੇ'
PM ਨਰਿੰਦਰ ਮੋਦੀ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਪ੍ਰਣਾਮ
'ਸਾਹਿਬਜ਼ਾਦਿਆਂ ਦੀ ਸ਼ਹਾਦਤ ਲਾਸਾਨੀ ਮਿਸਾਲ'